ਨਾਜਾਇਜ਼ ਮਾਈਨਿੰਗ ਕਰਾਉਣ ਵਾਲੇ ਅਤੇ ਰਿਐਲਟੀ ਨਾ ਲੈ ਸਕਣ ਵਾਲੇ ਅਧਿਕਾਰੀਆਂ ਵਿਰੁੱਧ ਹੋਵੇਗੀ ਕਾਰਵਾਈ: ਚੇਤਨ ਸਿੰਘ ਜੌੜਾਮਾਜਰਾ
ਨਾਜਾਇਜ਼ ਮਾਈਨਿੰਗ ਕਰਾਉਣ ਵਾਲੇ ਅਤੇ ਰਿਐਲਟੀ ਨਾ ਲੈ ਸਕਣ ਵਾਲੇ ਅਧਿਕਾਰੀਆਂ ਵਿਰੁੱਧ ਹੋਵੇਗੀ ਕਾਰਵਾਈ: ਚੇਤਨ ਸਿੰਘ ਜੌੜਾਮਾਜਰਾ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਵਿਚ ਕੋਈ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਚੰਡੀਗੜ੍ਹ/ਅੰਮ੍ਰਿਤਸਰ, 9 ਜਨਵਰੀ: ਪੰਜਾਬ ਦੇ ਜਲ ਸਰੋਤ, ਖਣਨ ਤੇ ਭੂ-ਵਿਗਿਆਨ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ […]








