ਪੰਜਾਬ ਪੁਲਿਸ ਵੱਲੋਂ 2023 ਵਿੱਚ ਹੁਣ ਤੱਕ ਦੀ ਸਭ ਤੋਂ ਵੱਧ 1161 ਕਿਲੋ ਹੈਰੋਇਨ ਬਰਾਮਦ; 127 ਕਰੋੜ ਰੁਪਏ ਦੀਆਂ 294 ਜਾਇਦਾਦਾਂ ਵੀ ਕੀਤੀਆਂ ਜ਼ਬਤ
ਪੰਜਾਬ ਪੁਲਿਸ ਵੱਲੋਂ 2023 ਵਿੱਚ ਹੁਣ ਤੱਕ ਦੀ ਸਭ ਤੋਂ ਵੱਧ 1161 ਕਿਲੋ ਹੈਰੋਇਨ ਬਰਾਮਦ; 127 ਕਰੋੜ ਰੁਪਏ ਦੀਆਂ 294 ਜਾਇਦਾਦਾਂ ਵੀ ਕੀਤੀਆਂ ਜ਼ਬਤ – 2424 ਵੱਡੀਆਂ ਮੱਛੀਆਂ ਸਮੇਤ 14951 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ; ਇਸ ਸਾਲ 795 ਕਿਲੋ ਅਫੀਮ, 13.67 ਕਰੋੜ ਰੁਪਏ ਦੀ ਡਰੱਗ ਮਨੀ ਕੀਤੀ ਬਰਾਮਦ – ਪਹਿਲੀ ਵਾਰ 65 ਨਸ਼ਾ ਪੀੜਤਾਂ ਨੇ […]








