312 ਮੈਡੀਕਲ ਅਫਸਰਾਂ ਦੀ ਭਰਤੀ ਵਿੱਚ ਬੇਨਿਯਮੀਆਂ ਦੇ ਦੋਸ਼ਾਂ ਹੇਠ ਪੀ.ਪੀ.ਐਸ.ਸੀ. ਦੇ ਸਾਬਕਾ ਚੇਅਰਮੈਨ ਅਤੇ ਪੰਜ ਮੈਂਬਰਾਂ ਖਿਲਾਫ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ
312 ਮੈਡੀਕਲ ਅਫਸਰਾਂ ਦੀ ਭਰਤੀ ਵਿੱਚ ਬੇਨਿਯਮੀਆਂ ਦੇ ਦੋਸ਼ਾਂ ਹੇਠ ਪੀ.ਪੀ.ਐਸ.ਸੀ. ਦੇ ਸਾਬਕਾ ਚੇਅਰਮੈਨ ਅਤੇ ਪੰਜ ਮੈਂਬਰਾਂ ਖਿਲਾਫ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ ਪੀ.ਪੀ.ਐਸ.ਸੀ. ਮੈਂਬਰ ਸਤਵੰਤ ਸਿੰਘ ਮੋਹੀ ਗ੍ਰਿਫ਼ਤਾਰ ਪਟਿਆਲਾ, 19 ਦਸੰਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਸਾਲ 2008-2009 ਦੌਰਾਨ 312 ਮੈਡੀਕਲ ਅਫਸਰਾਂ (ਐਮ.ਓ.) ਦੀ ਭਰਤੀ ਦੌਰਾਨ ਬੇਨਿਯਮੀਆਂ ਕਰਨ ਦੇ ਦੋਸ਼ ਹੇਠ ਪੰਜਾਬ ਪਬਲਿਕ ਸਰਵਿਸ […]







