ਸ਼੍ਰੋਮਣੀ ਕਮੇਟੀ ਨੇ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮੁਆਫ਼ੀ ਸਬੰਧੀ ਦਾਇਰ ਪਟੀਸ਼ਨ ਨੂੰ ਵਾਪਸ ਨਾ ਲੈਣ ਫੈਸਲਾ ਕੀਤਾ
ਸ਼੍ਰੋਮਣੀ ਕਮੇਟੀ ਨੇ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮੁਆਫ਼ੀ ਸਬੰਧੀ ਦਾਇਰ ਪਟੀਸ਼ਨ ਨੂੰ ਵਾਪਸ ਨਾ ਲੈਣ ਫੈਸਲਾ ਕੀਤਾ ਅੰਮ੍ਰਿਤਸਰ ,3 ਦਸੰਬਰ ਸ਼੍ਰੋਮਣੀ ਕਮੇਟੀ ਨੇ ਪੰਥਕ ਨੁਮਾਇੰਦਿਆਂ ਨਾਲ ਮੀਟਿੰਗ ਤੋਂ ਬਾਅਦ ਅੱਜ ਅੰਤਰਿੰਗ ਕਮੇਟੀ ਦੀ ਮੀਟਿੰਗ ਵਿੱਚ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮੁਆਫ਼ੀ ਸਬੰਧੀ ਦਾਇਰ ਪਟੀਸ਼ਨ ਨੂੰ ਵਾਪਸ ਨਾ ਲੈਣ ਫੈਸਲਾ ਕੀਤਾ […]








