ਅਮਨ ਅਰੋੜਾ ਵੱਲੋਂ ਆਈ.ਟੀ., ਇਨੋਵੇਸ਼ਨ ਅਤੇ ਤਕਨਾਲੋਜੀ-ਆਧਾਰਿਤ ਪੁਲਿਸਿੰਗ ਦੇ ਖੇਤਰ ਵਿਚਲੇ ਬਿਹਤਰ ਅਭਿਆਸਾਂ ਦੀ ਪੜਚੋਲ ਕਰਨ ਲਈ ਹੈਦਰਾਬਾਦ ਦਾ ਦੌਰਾ
ਅਮਨ ਅਰੋੜਾ ਵੱਲੋਂ ਆਈ.ਟੀ., ਇਨੋਵੇਸ਼ਨ ਅਤੇ ਤਕਨਾਲੋਜੀ-ਆਧਾਰਿਤ ਪੁਲਿਸਿੰਗ ਦੇ ਖੇਤਰ ਵਿਚਲੇ ਬਿਹਤਰ ਅਭਿਆਸਾਂ ਦੀ ਪੜਚੋਲ ਕਰਨ ਲਈ ਹੈਦਰਾਬਾਦ ਦਾ ਦੌਰਾ • ਪ੍ਰਮੁੱਖ ਆਈ.ਟੀ. ਕੰਪਨੀਆਂ ਟੈਕ ਮਹਿੰਦਰਾ, ਗਰੀਨ ਗੋਲਡ ਐਨੀਮੇਸ਼ਨ, ਆਦਿ ਨਾਲ ਕੀਤਾ ਵਿਚਾਰ-ਵਟਾਂਦਰਾ; ਪੰਜਾਬ ਵਿੱਚ ਨਿਵੇਸ਼ ਕਰਨ ਦਾ ਦਿੱਤਾ ਸੱਦਾ ਚੰਡੀਗੜ੍ਹ, 17 ਨਵੰਬਰ: ਪੰਜਾਬ ਦੇ ਪ੍ਰਸ਼ਾਸਕੀ ਸੁਧਾਰ ਅਤੇ ਸ਼ਿਕਾਇਤਾਂ ਬਾਰੇ ਮੰਤਰੀ ਅਮਨ ਅਰੋੜਾ ਨੇ ਆਈ.ਟੀ., […]









