ਜਾਅਲੀ ਬਿੱਲਾਂ ਰਾਹੀਂ ਸਰਕਾਰ ਨੂੰ 25 ਕਰੋੜ ਰੁਪਏ ਦੇ ਜੀ.ਐਸ.ਟੀ ਦਾ ਵਿੱਤੀ ਨੁਕਸਾਨ ਪਹੁੰਚਾਉਣ ਵਾਲਾ ਦੋਸ਼ੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਜਾਅਲੀ ਬਿੱਲਾਂ ਰਾਹੀਂ ਸਰਕਾਰ ਨੂੰ 25 ਕਰੋੜ ਰੁਪਏ ਦੇ ਜੀ.ਐਸ.ਟੀ ਦਾ ਵਿੱਤੀ ਨੁਕਸਾਨ ਪਹੁੰਚਾਉਣ ਵਾਲਾ ਦੋਸ਼ੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਚੰਡੀਗੜ੍ਹ 2 ਨਵੰਬਰ ( ) ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਜਾਅਲੀ ਫਰਮਾਂ ਦੇ ਜਾਅਲੀ ਬਿੱਲਾਂ ਰਾਹੀਂ ਸਰਕਾਰ ਨੂੰ ਕਰੀਬ 25 ਕਰੋੜ ਰੁਪਏ ਦੇ ਜੀ.ਐਸ.ਟੀ ਦਾ ਵਿੱਤੀ ਨੁਕਸਾਨ ਪਹੁੰਚਾਉਣ ਦੇ ਦੋਸ਼ੀ ਸੈਮੀ ਧੀਮਾਨ ਨੂੰ ਗ੍ਰਿਫਤਾਰ ਕੀਤਾ […]






