DGP ਗੌਰਵ ਯਾਦਵ ਦੀ ਨਿਯੁਕਤੀ ਨੂੰ CAT ’ਚ ਚੁਣੌਤੀ, ਵੀਕੇ ਭਾਵੜਾ ਨੇ ਕਿਹਾ- UPSC ਨਿਯਮਾਂ ਦੀ ਹੋਈ ਉਲੰਘਣਾ
DGP ਗੌਰਵ ਯਾਦਵ ਦੀ ਨਿਯੁਕਤੀ ਨੂੰ CAT ’ਚ ਚੁਣੌਤੀ, ਵੀਕੇ ਭਾਵੜਾ ਨੇ ਕਿਹਾ- UPSC ਨਿਯਮਾਂ ਦੀ ਹੋਈ ਉਲੰਘਣਾ ਚੰਡੀਗੜ੍ਹ : ਪੰਜਾਬ ਦੇ ਸੀਨੀਅਰ ਆਈਪੀਐੱਸ ਅਧਿਕਾਰੀ ਤੇ ਸਾਬਕਾ ਡੀਜੀਪੀ ਵੀਕੇ ਭਾਵੜਾ (VK Bhawra) ਨੇ ਸੈਂਟਰ ਐਡਮਿਨਿਸਟ੍ਰੇਸ਼ਨ ਟ੍ਰਿਬਿਊਨਲ (CAT) ਚੰਡੀਗੜ੍ਹ ’ਚ ਇਕ ਅਰਜ਼ੀ ਦਾਖ਼ਲ ਕੀਤੀ ਹੈ, ਜਿਸ ’ਚ ਸਾਲ 1992 ਬੈਚ ਦੇ ਆਈਪੀਐੱਸ ਗੌਰਵ ਯਾਦਵ (Gaurav Yadav) […]









