ਮੋਰਿੰਡਾ ਗੁਰਦੁਆਰਾ ਸਾਹਿਬ ਵਿਖੇ ਇੱਕ ਸਿਰਫਿਰੇ ਵੱਲੋਂ ਕੀਤੀ ਗਈ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ – ਬੇਅਦਬੀ ਕਾਂਡ ਦੇ ਦੋਸੀਆਂ ਲਈ ਮਿਸਾਲੀ ਸਜਾ ਯਕੀਨੀ ਬਣਾਈ ਜਾਵੇਗੀ: ਮੁੱਖ ਮੰਤਰੀ
ਘਟਨਾ ਨੂੰ ਮੰਦਭਾਗਾ ਅਤੇ ਨਿੰਦਣਯੋਗ ਕਰਾਰ ਦਿੱਤਾ ‘ ਇਸ ਨਾਮੁਆਫੀਯੋਗ ਜੁਰਮ ਵਿੱਚ ਸਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ ‘ ਸਾਡੇ ਸਾਰਿਆਂ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਨਮਾਨ ਸਰਵਉੱਚ ਚੰਡੀਗੜ੍ਹ, 24 ਅਪ੍ਰੈਲ: ਮੋਰਿੰਡਾ ਵਿਖੇ ਅੱਜ ਇੱਕ ਸਿਰਫਿਰੇ ਵਿਅਕਤੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਗੁਰਦੁਆਰਾ ਸਾਹਿਬ ਦੇ ਅੰਦਰ ਵੜਕੇ ਬੇਅਦਬੀ ਕੀਤੀ ਗਈ, […]








