ਆਪ੍ਰੇਸ਼ਨ ਈਗਲ-4: ਨਸ਼ਾ ਤਸਕਰਾਂ ਵਿਰੁੱਧ ਵੱਡੇ ਪੱਧਰ ‘ਤੇ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਨੇ 254 ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ; 2.6 ਕਿਲੋਗ੍ਰਾਮ ਹੈਰੋਇਨ, 15.71 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ
ਆਪ੍ਰੇਸ਼ਨ ਈਗਲ-4: ਨਸ਼ਾ ਤਸਕਰਾਂ ਵਿਰੁੱਧ ਵੱਡੇ ਪੱਧਰ ‘ਤੇ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਨੇ 254 ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ; 2.6 ਕਿਲੋਗ੍ਰਾਮ ਹੈਰੋਇਨ, 15.71 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ – ਸੂਬੇ ਵਿੱਚੋਂ ਨਸ਼ਿਆਂ ਦਾ ਸਫਾਇਆ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਤਿੰਨ-ਪੱਖੀ ਰਣਨੀਤੀ ਅਪਣਾਈ – ਮਾਰਚ 2022 ਤੋਂ ਵੱਡੇ ਤਸਕਰਾਂ ਦੀਆਂ 200 […]









