ਕਿਸਾਨਾਂ ਨੂੰ ਝੋਨਾ ਲਾਉਣ ਲਈ 11 ਜੂਨ ਤੋਂ ਮਿਲੇਗਾ ਨਹਿਰੀ ਪਾਣੀ, ਨਹਿਰਾਂ ਦੀ ਸਫਾਈ ਦਾ ਕੰਮ ਪੂਰਾ ਹੋਇਆ-ਮੁੱਖ ਮੰਤਰੀ
ਕਿਸਾਨਾਂ ਨੂੰ ਝੋਨਾ ਲਾਉਣ ਲਈ 11 ਜੂਨ ਤੋਂ ਮਿਲੇਗਾ ਨਹਿਰੀ ਪਾਣੀ, ਨਹਿਰਾਂ ਦੀ ਸਫਾਈ ਦਾ ਕੰਮ ਪੂਰਾ ਹੋਇਆ-ਮੁੱਖ ਮੰਤਰੀ ਜਲ ਸਰੋਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਲਿਆ ਜਾਇਜ਼ਾ ਧਰਤੀ ਹੇਠਲਾ ਪਾਣੀ ਬਚਾਉਣ ਲਈ ਕਿਸਾਨਾਂ ਨੂੰ ਵੱਧ ਤੋਂ ਵੱਧ ਨਹਿਰੀ ਪਾਣੀ ਵਰਤਣ ਦਾ ਸੱਦਾ ਨਹਿਰੀ ਪਾਣੀ ਦੀ ਸਪਲਾਈ ਵਿੱਚ ਨਵਾਂ ਕੀਰਤੀਮਾਨ ਕਾਇਮ ਕਰਨ ਦੀ ਦਹਿਲੀਜ਼ […]








