ਭਾਰਤੀ ਚੋਣ ਕਮਿਸ਼ਨ ਵੱਲੋਂ ਤਾਇਨਾਤ ਸਪੈਸ਼ਲ ਪੁਲਿਸ ਆਬਜ਼ਰਵਰ ਅਤੇ ਸਪੈਸ਼ਲ ਖਰਚਾ ਆਬਜ਼ਰਵਰ ਵੱਲੋਂ ਲੋਕ ਸਭਾ ਚੋਣਾਂ ਦੇ ਪ੍ਰਬੰਧਾਂ ਬਾਰੇ ਸਮੀਖਿਆ ਮੀਟਿੰਗ
ਭਾਰਤੀ ਚੋਣ ਕਮਿਸ਼ਨ ਵੱਲੋਂ ਤਾਇਨਾਤ ਸਪੈਸ਼ਲ ਪੁਲਿਸ ਆਬਜ਼ਰਵਰ ਅਤੇ ਸਪੈਸ਼ਲ ਖਰਚਾ ਆਬਜ਼ਰਵਰ ਵੱਲੋਂ ਲੋਕ ਸਭਾ ਚੋਣਾਂ ਦੇ ਪ੍ਰਬੰਧਾਂ ਬਾਰੇ ਸਮੀਖਿਆ ਮੀਟਿੰਗ ਜਨਰਲ ਆਬਜ਼ਰਵਰ ਦਿਨੇਸ਼ਨ ਐਚ ਅਤੇ ਖਰਚਾ ਆਬਜ਼ਰਵਰ ਅਮਿਤ ਸੰਜੇ ਗੁਰਵ ਨੇ ਵੀ ਕੀਤੀ ਸ਼ਿਰਕਤ ਲੋਕ ਸਭਾ ਚੋਣਾਂ ਨੂੰ ਆਜ਼ਾਦ, ਨਿਰਪੱਖ, ਪਾਰਦਰਸ਼ੀ ਅਤੇ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚੜ੍ਹਾਉਣਾ ਯਕੀਨੀ ਬਣਾਇਆ ਜਾਵੇਗਾ: ਜਤਿੰਦਰ ਜੋਰਵਾਲ, ਸਰਤਾਜ ਸਿੰਘ […]







