ਦੇਸ਼

ਖ਼ਾਲਸਾ ਕਾਲਜ ਪਟਿਆਲਾ ਵੱਲੋਂ 65ਵਾਂ ਸਥਾਪਨਾ ਦਿਵਸ ਧੂਮਧਾਮ ਨਾਲ ਮਨਾਇਆ ਗਿਆ

ਪਟਿਆਲਾ, 18 ਜੁਲਾਈ 2025 : ਖ਼ਾਲਸਾ ਕਾਲਜ ਪਟਿਆਲਾ ਵੱਲੋਂ ਅੱਜ ਆਪਣਾ 65ਵਾਂ ਸਥਾਪਨਾ ਦਿਵਸ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਕਾਲਜ ਵਿੱਚ ਗੁਰਮਤਿ ਸਮਾਗਮ ਕਰਕੇ ਮਨਾਇਆ ਗਿਆ। ਇਸ ਖਾਸ ਮੌਕੇ ਨੂੰ ਯਾਦਗਾਰੀ ਬਣਾਉਣ ਲਈ ਕਾਲਜ ਕੈਂਪਸ ਵਿਖੇ ਸਥਿਤ ਗੁਰਦੁਆਰਾ ਸਾਹਿਬ ਵਿੱਚ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ, ਜਿਸ ਤੋਂ ਬਾਅਦ ਗੁਰਬਾਣੀ ਕੀਰਤਨ, ਢਾਡੀ ਵਾਰਾਂ […]

ਖ਼ਾਲਸਾ ਕਾਲਜ ਪਟਿਆਲਾ ਵੱਲੋਂ 65ਵਾਂ ਸਥਾਪਨਾ ਦਿਵਸ ਧੂਮਧਾਮ ਨਾਲ ਮਨਾਇਆ ਗਿਆ Read More »

mla

ਵਿਧਾਇਕ ਵੱਲੋਂ 24 ਕਰਜ਼ਦਾਰਾਂ ਨੂੰ 37.33 ਲੱਖ ਦੀ ਕਰਜਾ ਮੁਆਫੀ ਦਾ ਤੋਹਫ਼ਾ

ਪਟਿਆਲਾ, 17 ਜੁਲਾਈ : ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਅੱਜ ਹਲਕਾ ਪਟਿਆਲਾ ਅਰਬਨ (ਸ਼ਹਿਰੀ) ਐਸ.ਸੀ.ਭਾਈਚਾਰੇ ਦੇ 24 ਕਰਜ਼ਦਾਰਾਂ ਨੂੰ ਕਰੀਬ 37.33 ਲੱਖ ਰੁਪਏ ਦੀ ਕਰਜ਼ਾ ਮੁਆਫੀ ਦਾ ਲਾਭ ਪ੍ਰਦਾਨ ਕਰਕੇ ਸਮਾਜਿਕ ਅਤੇ ਆਰਥਿਕ ਸਥਿਤੀ ਨੂੰ ਮਜ਼ਬੂਤ ਬਣਾਉਣ ਵੱਲ ਇੱਕ ਵੱਡਾ ਕ਼ਦਮ ਚੁੱਕਿਆ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਗਰੀਬ ਪਰਿਵਾਰਾਂ ਦਾ ਸਾਰਾ

ਵਿਧਾਇਕ ਵੱਲੋਂ 24 ਕਰਜ਼ਦਾਰਾਂ ਨੂੰ 37.33 ਲੱਖ ਦੀ ਕਰਜਾ ਮੁਆਫੀ ਦਾ ਤੋਹਫ਼ਾ Read More »

sdm

ਐਸ.ਡੀ.ਐਮ ਨੇ ਪਾਣੀ ਦੀ ਪਾਈਪਲਾਈਨ ਕੰਮ ਦੀ ਸਮੀਖਿਆ ਲਈ ਕੀਤਾ ਦੌਰਾ

ਪਟਿਆਲਾ , 17 ਜੁਲਾਈ : ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ ਦੇ ਆਦੇਸ਼ ‘ ਤੇ ਐਸ.ਡੀ.ਐਮ. ਗੁਰਦੇਵ ਸਿੰਘ ਨੇ ਅੱਜ ਜੇਲ੍ਹ ਰੋਡ ਅਤੇ ਸ੍ਰੀ ਦੁੱਖਨਿਵਾਰਨ ਸਾਹਿਬ ਨੇੜੇ ਟ੍ਰੈਫ਼ਿਕ ਦੀ ਸਥਿਤੀ ਅਤੇ ਐਲ.ਐਂਡ.ਟੀ. ਪਾਈਪਲਾਈਨ ਦੇ ਕੰਮ ਦੀ ਸਮੀਖਿਆ ਲਈ ਦੌਰਾ ਕੀਤਾ। ਉਹਨਾਂ ਪਾਣੀ ਦੀ ਪਾਈਪਲਾਈਨ ਨੂੰ ਟੋਰੈਂਟ ਗੈਸ ਪਾਈਪਲਾਈਨ ਦੇ ਨਾਲ ਨਾਲ ਪਵਿੱਤਰ ਹੰਸਲੀ ਨੂੰ

ਐਸ.ਡੀ.ਐਮ ਨੇ ਪਾਣੀ ਦੀ ਪਾਈਪਲਾਈਨ ਕੰਮ ਦੀ ਸਮੀਖਿਆ ਲਈ ਕੀਤਾ ਦੌਰਾ Read More »

church

ਇਜਰਾਈਲ ਨੇ ਕੀਤਾ ਗਾਜਾ ਵਿਖੇ ਚਰਚਾ ਉਪਰ ਹਮਲਾ

ਦਿਲੀ, 17 ਜੁਲਾਈ : ਇਜਰਾਈਲ ਵਲੋ ਗਾਜਾ ਵਿਚ ਹਮਲਿਆਂ ਦਾ ਦੌਰ ਰੁਕਨ ਦਾ ਨਾਮ ਨਹੀ ਲੈ ਰਿਹਾ ਹੈ। ਹੁਣ ਤਾਜਾ ਮਾਮਲੇ ਵਿਚ ਇਜਰਾਈਲ ਨੇ ਗਾਜਾ ਵਿਖੇ ਇਕ ਚਰਚਾ ਤੇ ਹਮਲਾ ਕੀਤਾ ਹੈ। ਜਾਣਕਾਰੀ ਅਨੁਸਾਰ ਕੈਥੋਲਿਕ ਚਰਚ ਦੇ ਅਧਿਕਾਰੀਆਂ ਨੇ ਦੱਸਿਆ ਕਿ ਵੀਰਵਾਰ ਸਵੇਰੇ ਉੱਤਰੀ ਗਾਜ਼ਾ ਵਿੱਚ ਹੋਲੀ ਫੈਮਿਲੀ ਚਰਚ ’ਤੇ ਹੋਏ ਹਮਲੇ ਵਿੱਚ ਪੈਰਿਸ਼ ਪਾਦਰੀ

ਇਜਰਾਈਲ ਨੇ ਕੀਤਾ ਗਾਜਾ ਵਿਖੇ ਚਰਚਾ ਉਪਰ ਹਮਲਾ Read More »

gold

ਅੰਮ੍ਰਿਤਸਰ ਹਵਾਈ ਅੱਡੇ ਉਪਰ ਦੋ ਵਿਅਤਕੀਆਂ ਕੋਲੋ ਸੋਨਾ ਬਰਾਮਦ

ਅੰਮ੍ਰਿਤਸਰ, 17 ਜੁਲਾਈ : ਕਸਟਮ ਵਿਭਾਗ ਵਲੋ ਅੰਮ੍ਰਿਤਸਰ ਹਵਾਈ ਅੱਡੇ ਉਪਰ ਅੱਜ ਦੋਵਿਅਕਤੀਆਂ ਕੋਲੋ ਵੱਡੀ ਮਾਤਰਾ ਵਿਚ ਸੋਨਾ ਬਰਾਮਦ ਕਰਨ ਦਾ ਸਮਾਚਾਰ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਅਧਿਕਾਰੀਆਂ ਨੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਦੋ ਵੱਖ-ਵੱਖ ਮਾਮਲਿਆਂ ਵਿੱਚ ਦੋ ਯਾਤਰੀਆਂ ਨੂੰ 960 ਗ੍ਰਾਮ ਸੋਨੇ ਸਮੇਤ ਕਾਬੂ ਕੀਤਾ ਹੈ, ਜਿਸ ਦੀ ਬਾਜ਼ਾਰ ਵਿੱਚ

ਅੰਮ੍ਰਿਤਸਰ ਹਵਾਈ ਅੱਡੇ ਉਪਰ ਦੋ ਵਿਅਤਕੀਆਂ ਕੋਲੋ ਸੋਨਾ ਬਰਾਮਦ Read More »

iraq

ਇਰਾਕ ਦੇ ਮਾਲ ਵਿਚ ਲਗੀ ਭਿਆਨਕ ਅੱਗ, ਕਈ ਹਲਾਕ

ਦਿਲੀ, 17 ਜੁਲਾਈ : ਇਰਾਕ ਵਿਖੇ ਇਕ ਮਾਲ ਵਿਚ ਭਿਆਨਕ ਅੱਗ ਲਗਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਿਸ ਵਿਚ ਵੱਡੀ ਗਿਣਤੀ ਵਿਚ ਲੋਕਾਂ ਦੀ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਇਰਾਕ ਦੇ ਪੂਰਬੀ ਇਰਾਕ ਦੇ ਅਲ-ਕੁਟ ਸ਼ਹਿਰ ਵਿਚ ਹਾਈਪਰਮਾਰਕੀਟ (ਮੌਲ) ਵਿਚ ਅੱਗ ਲੱਗਣ ਕਰਕੇ ਘੱਟੋ ਘੱਟ 60 ਤੋਂ ਵੱਧ ਵਿਅਕਤੀਆਂ ਦੀ ਮੌਤ ਹੋ ਗਈ। ਜਾਣਕਾਰੀ

ਇਰਾਕ ਦੇ ਮਾਲ ਵਿਚ ਲਗੀ ਭਿਆਨਕ ਅੱਗ, ਕਈ ਹਲਾਕ Read More »

nitish

ਮੁਖ ਮੰਤਰੀ ਨਿਤੀਸ਼ ਕੁਮਾਰ ਨੇ ਕੀਤਾ ਮੁਫਤ ਬਿਜਲੀ ਦੇਣ ਦਾ ਐਲਾਨ

ਦਿਲੀ, 17 ਜੁਲਾਈ : ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਅੱਜ ਆਪਣੇ ਐਕਸ ਅਦਾਊਟ ’ਤੇ ਇਕ ਪੋਸਟ ਵਿਚ ਐਲਾਨ ਕਰਦਿਆਂ ਕਿਹਾ ਕਿ ਸੂਬੇ ਦੇ 1.67 ਕਰੋੜ ਘਰਾਂ ਨੂੰ ਹੁਣ ਲਾਭ ਪਹੁੰਚੇਗਾ। ਉਨ੍ਹਾਂ ਕਿਹਾ ਕਿ ਮੁਫ਼ਤੀ ਬਿਜਲੀ ਦਾ ਲਾਭ ਪਹਿਲੀ ਅਗਸਤ ਤੋਂ ਮਿਲਣਾ ਸ਼ੁਰੂ ਹੋਵੇਗਾ। ਦਸ ਦਈਏ ਕਿ ਅਗਾਮੀ ਅਸੈਂਬਲੀ ਚੋਣਾਂ ਤੋਂ ਪਹਿਲਾਂ ਇਕ ਲੋਕ

ਮੁਖ ਮੰਤਰੀ ਨਿਤੀਸ਼ ਕੁਮਾਰ ਨੇ ਕੀਤਾ ਮੁਫਤ ਬਿਜਲੀ ਦੇਣ ਦਾ ਐਲਾਨ Read More »

AIR INDIA

ਜਹਾਜ ਹਾਦਸਾਗ੍ਰਸਤ ਵਿਚ ਫੀਪ ਨੇ ਕੀਤੀ ਤਕਨੀਕੀ ਮਾਹਿਰਾਂ ਨੂੰ ਸ਼ਾਮਲ ਕਰਨ ਦੀ ਮੰਗ

ਪਟਿਆਲਾ, 17 ਜੁਲਾਈ : ਏਅਰ ਇੰਡੀਆ ਦੇ ਬੀਤੇ ਸਮੇ ਦੋਰਾਨ ਹਾਦਸਾ ਗ੍ਰਸਤ ਹੋਏ ਜਹਾਜ ਨੂੰ ਲੈ ਕੇ ਫੈਡਰੇਸ਼ਨ ਆਫ ਇੰਡੀਅਨ ਪਾਇਲਟਸ (FIP) ਨੇ ਇਸ ਵਿਚ ਮਾਹਿਰਾਂ ਨੂੰ ਸ਼ਾਮਲ ਕਰਨ ਦੀ ਮੰਗ ਕੀਤੀ ਹੈ। ਜਾਣਕਾਰੀ ਅਨੁਸਾਰ ਏਅਰ ਇੰਡੀਆ ਦੇ ਬੋਇੰਗ 787-8 ਜਹਾਜ਼ ਵਿੱਚ ਸੰਭਾਵੀ ਤਕਨੀਕੀ ਗਲਤ ਵਿਆਖਿਆ ਜਾਂ ਮਕੈਨੀਕਲ ਨੁਕਸਾਂ ਦੇ ਮੁੜ ਮੁਲਾਂਕਣ ਅਤੇ ਜਾਂਚ ਵਿੱਚ

ਜਹਾਜ ਹਾਦਸਾਗ੍ਰਸਤ ਵਿਚ ਫੀਪ ਨੇ ਕੀਤੀ ਤਕਨੀਕੀ ਮਾਹਿਰਾਂ ਨੂੰ ਸ਼ਾਮਲ ਕਰਨ ਦੀ ਮੰਗ Read More »

plant

ਬਸੰਤ ਰਿਤੂ ਕਲੱਬ ਨੇ ਬੀ.ਐਨ. ਖਾਲਸਾ ਸਕੂਲ ਵਿਖੇ ਲਗਾਏ ਛਾਂਦਾਰ ਪੌਦੇ

ਪਟਿਆਲਾ, 17 ਜੁਲਾਈ :  ਬਸੰਤ ਰਿਤੂ ਯੂਥ ਕਲੱਬ ਤ੍ਰਿਪੜੀ ਪਟਿਆਲਾ ਵੱਲੋਂ ਮੇਰਾ ਯੂਵਾ ਭਾਰਤ ਖੇਡ ਮੰਤਰਾਲੇ ਭਾਰਤ ਸਰਕਾਰ ਦੇ ਸਹਿਯੋਗ ਨਾਲ ਬੀ.ਐਨ.ਖਾਲਸਾ ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ ਪਟਿਆਲਾ ਵਿਖੇ ਵਣਮਹਾ ਉਤਸਵ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਇਸ ਦੀ ਪ੍ਰਧਾਨਗੀ ਸਕੂਲ ਦੇ ਪ੍ਰਿੰਸੀਪਲ ਗੁਰਦੀਸ਼ ਸਿੰਘ ਨੇ ਕੀਤੀ ਅਤੇ ਮੁੱਖ ਮਹਿਮਾਨ ਵਜੋਂ ਸ਼ੰਕਰ ਲਾਲ ਖੁਰਾਣਾ ਮਿਊਂਸਿਪਲ ਕੌਂਸਰ ਵਾਰਡ

ਬਸੰਤ ਰਿਤੂ ਕਲੱਬ ਨੇ ਬੀ.ਐਨ. ਖਾਲਸਾ ਸਕੂਲ ਵਿਖੇ ਲਗਾਏ ਛਾਂਦਾਰ ਪੌਦੇ Read More »

shukla

ਸੁਭਾਸ਼ ਸ਼ੁਕਲਾ ਦੀ ਵਾਪਸੀ ਤੇ ਪ੍ਰਧਾਨ ਮੰਤਰੀ ਨੇ ਕੀਤਾ ਟਵੀਟ

ਦਿਲੀ, 16 ਜੁਲਾਈ : ਭਾਰਤੀ ਹਵਾਈ ਸੈਨਾ ਦੇ ਗਰੁੱਪ ਕੈਪਟਨ ਸ਼ੁਭਾਂਸ਼ੂ ਸ਼ੁਕਲਾ ਧਰਤੀ ਤੇ ਪਰਤ ਆਏ ਹਨ, ਜਿਸਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਭਾਰਤੀ ਪੁਲਾੜ ਯਾਤਰੀ ਗਰੁੱਪ ਕੈਪਟਨ ਸ਼ੁਭਾਂਸ਼ੂ ਸ਼ੁਕਲਾ ਨੂੰ ਉਨ੍ਹਾਂ ਦੀ ਵਾਪਸੀ ‘ਤੇ ਵਧਾਈ ਦਿੱਤੀ ਹੈ। ਉਨ੍ਹਾਂ ਲਿਖਿਆ, ‘ਮੈਂ ਆਪਣੇ ਇਤਿਹਾਸਕ ਪੁਲਾੜ ਮਿਸ਼ਨ ਤੋਂ ਬਾਅਦ ਧਰਤੀ ‘ਤੇ ਵਾਪਸ ਆਏ

ਸੁਭਾਸ਼ ਸ਼ੁਕਲਾ ਦੀ ਵਾਪਸੀ ਤੇ ਪ੍ਰਧਾਨ ਮੰਤਰੀ ਨੇ ਕੀਤਾ ਟਵੀਟ Read More »

Scroll to Top