ਸੁਭਾਸ਼ ਸ਼ੁਕਲਾ ਦੀ ਵਾਪਸੀ ਤੇ ਪ੍ਰਧਾਨ ਮੰਤਰੀ ਨੇ ਕੀਤਾ ਟਵੀਟ
ਦਿਲੀ, 16 ਜੁਲਾਈ : ਭਾਰਤੀ ਹਵਾਈ ਸੈਨਾ ਦੇ ਗਰੁੱਪ ਕੈਪਟਨ ਸ਼ੁਭਾਂਸ਼ੂ ਸ਼ੁਕਲਾ ਧਰਤੀ ਤੇ ਪਰਤ ਆਏ ਹਨ, ਜਿਸਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਭਾਰਤੀ ਪੁਲਾੜ ਯਾਤਰੀ ਗਰੁੱਪ ਕੈਪਟਨ ਸ਼ੁਭਾਂਸ਼ੂ ਸ਼ੁਕਲਾ ਨੂੰ ਉਨ੍ਹਾਂ ਦੀ ਵਾਪਸੀ ‘ਤੇ ਵਧਾਈ ਦਿੱਤੀ ਹੈ। ਉਨ੍ਹਾਂ ਲਿਖਿਆ, ‘ਮੈਂ ਆਪਣੇ ਇਤਿਹਾਸਕ ਪੁਲਾੜ ਮਿਸ਼ਨ ਤੋਂ ਬਾਅਦ ਧਰਤੀ ‘ਤੇ ਵਾਪਸ ਆਏ […]
ਸੁਭਾਸ਼ ਸ਼ੁਕਲਾ ਦੀ ਵਾਪਸੀ ਤੇ ਪ੍ਰਧਾਨ ਮੰਤਰੀ ਨੇ ਕੀਤਾ ਟਵੀਟ Read More »








