ਪਟਿਆਲਾ ਜ਼ਿਲ੍ਹੇ ਅੰਦਰ ਇੱਕ ਦਿਨ ‘ਚ ਲਗਾਏ ਇੱਕ ਲੱਖ ਬੂਟੇ
ਪਟਿਆਲਾ, 11 ਜੁਲਾਈ: ਪਟਿਆਲਾ ਜ਼ਿਲ੍ਹੇ ਅੰਦਰ ਅੱਜ ਵੱਡੀ ਪੱਧਰ ‘ਤੇ ਬੂਟੇ ਲਗਾਉਣ ਦੀ ਮੁਹਿੰਮ ਚਲਾਉਂਦਿਆਂ ਇੱਕ ਲੱਖ ਬੂਟੇ ਲਗਾਏ ਗਏ। ਇਸ ਦੌਰਾਨ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮਹੂਆ ਦਾ ਬੂਟਾ ਲਗਾਇਆ, ਇਸ ਮੌਕੇ ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਇਸ ਬਰਸਾਤੀ ਮੌਸਮ ‘ਚ 6 ਲੱਖ ਬੂਟੇ ਲਗਾਏ ਜਾਣ ਦਾ ਟੀਚਾ ਮਿੱਥਿਆ […]
ਪਟਿਆਲਾ ਜ਼ਿਲ੍ਹੇ ਅੰਦਰ ਇੱਕ ਦਿਨ ‘ਚ ਲਗਾਏ ਇੱਕ ਲੱਖ ਬੂਟੇ Read More »









