ਦੇਸ਼

kirpal

ਟੈਸਟ ਮੈਚ ਵਿੱਚ ਸ਼ੁਭਮਨ ਗਿੱਲ ਨੇ ਸਮੁੱਚੇ ਪੰਜਾਬੀਆਂ ਦਾ ਵਧਾਇਆ ਮਾਣ : ਪ੍ਰੋ. ਬਡੂੰਗਰ

ਪਟਿਆਲਾ, 5 ਜੁਲਾਈ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਇੰਡੀਆ ਅਤੇ ਇੰਗਲੈਂਡ ਦਰਮਿਆਨ ਸਭ ਤੋਂ ਵੱਡੀ ਟੈਸਟ ਪਾਰੀ ਖੇਡਣ ਵਾਲੇ ਭਾਰਤੀ ਕਪਤਾਨ ਕ੍ਰਿਕਟਰ ਸ਼ੁਭਮਨ ਗਿੱਲ ਵਲੋਂ ਦੂਜੇ ਟੈਸਟ ਮੈਚ ਵਿੱਚ ਇੰਗਲੈਂਡ ਖਿਲਾਫ ਦੋਹਰਾ ਸੈਂਕੜਾ ਜੜ ਕੇ ਜਿੱਥੇ ਇਤਿਹਾਸ ਰਚਿਆ ਉੱਥੇ ਹੀ ਸਮੁੱਚੇ ਪੰਜਾਬੀਆਂ ਦਾ ਮਾਣ ਵਧਾਇਆ […]

ਟੈਸਟ ਮੈਚ ਵਿੱਚ ਸ਼ੁਭਮਨ ਗਿੱਲ ਨੇ ਸਮੁੱਚੇ ਪੰਜਾਬੀਆਂ ਦਾ ਵਧਾਇਆ ਮਾਣ : ਪ੍ਰੋ. ਬਡੂੰਗਰ Read More »

tree

ਵਣ ਮਹਾਂਉਤਸਵ ਸਮਾਗਮ ਦੌਰਾਨ ਲਗਾਏ ਬੂਟੇ

ਪਟਿਆਲਾ, 4 ਜੁਲਾਈ : 2016 ਵਿੱਚ ਸ਼ੁਰੂ ਕੀਤੀ ਗਈ ਮੁਹਿੰਮ ਅਧੀਨ ‘ਗਰੀਨ ਪੀ.ਐਸ.ਟੀ.ਸੀ.ਐਲ” ਪਹਿਲ ਕਦਮੀ ਦੇ ਨਾਲ, ਪੰਜਾਬ ਰਾਜ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ ਵੱਲੋਂ 01 ਜੁਲਾਈ, 2025 ਤੋਂ 07 ਜੁਲਾਈ, 2025 ਤੱਕ ਵਣ ਮਹਾਂਉਤਸਵ ਮਨਾਇਆ ਜਾ ਰਿਹਾ ਹੈ। ਪੀ.ਐਸ.ਟੀ.ਸੀ.ਐਲ ਦੇ ਨਿਰਦੇਸ਼ਕ/ਤਕਨੀਕੀ, ਇੰਜੀ: ਸੰਜੀਵ ਕੁਮਾਰ ਸੂਦਵੱਲੋਂ 400kV ਸਬ- ਸਟੇਸ਼ਨ ਰਾਜਪੂਰਾ ਵਿੱਚ 04 ਜੁਲਾਈ, 2025 ਨੂੰ ਵਣ ਮਹਾਂਉਤਸਵ

ਵਣ ਮਹਾਂਉਤਸਵ ਸਮਾਗਮ ਦੌਰਾਨ ਲਗਾਏ ਬੂਟੇ Read More »

school

ਹੋਣਹਾਰ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਵੰਡ ਸਮਾਰੋਹ ਦਾ ਕੀਤਾ ਆਯੋਜਨ

ਪਟਿਆਲਾ , 4 july : ਵਿਦਿਆ ਅਤੇ ਚੰਗੇ ਸੰਸਕਾਰਾਂ ਤੋਂ ਵਿਹੀਨ ਨਰ ਪਸ਼ੂ ਸਮਾਨ ਹੁੰਦਾ ਹੈ।ਇਹ ਸ਼ਬਦ ਆਲ ਇੰਡੀਆ ਸ਼ਿਰੋਮਣੀ ਮੰਦਰ ਪ੍ਰਬੰਧਕ ਕਮੇਟੀ (ਰਜਿ:) ਪਟਿਆਲਾ ਵੱਲੋਂ ਲੋੜਵੰਦ ਅਤੇ ਹੋਣਹਾਰ ਵਿਦਿਆਰਥੀਆਂ ਦੇ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ਸਮਾਜ ਸੇਵਾ ਮੁਹਿੰਮ ਤਹਿਤ ਐਸ.ਡੀ.ਐਸ.ਈ. ਸੀਨੀਅਰ ਸੈਕੰਡਰੀ ਸਕੂਲ, ਪਟਿਆਲਾ ਵਿਖੇ ਇੱਕ ਸਕਾਲਰਸ਼ਿਪ

ਹੋਣਹਾਰ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਵੰਡ ਸਮਾਰੋਹ ਦਾ ਕੀਤਾ ਆਯੋਜਨ Read More »

dengu

ਡੇਂਗੂ ਰੋਕਣ ਲਈ ਸਿਹਤ ਵਿਭਾਗ ਪੂਰੀ ਤਰ੍ਹਾਂ ਸਰਗਰਮ: ਡਾ.ਜਗਪਾਲਇੰਦਰ

ਪਟਿਆਲਾ, 4 ਜੁਲਾਈ : ਸਿਹਤ ਮੰਤਰੀ ਡਾ· ਬਲਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੇਂਗੂ ਦੀ ਰੋਕਥਾਮ ਲਈ ਵਿਸ਼ੇਸ਼ ਤੌਰ ਉੱਤੇ ਡੇਗੂ ਵਿਰੋਧੀ ਡਰਾਈ ਡੇਅ ਅਭਿਆਨ ਚਲਾਇਆ ਗਿਆ । ਜਿਸ ਦੀ ਅਗਵਾਈ ਸਿਵਲ ਸਰਜਨ ਡਾ· ਜਗਪਾਲਇੰਦਰ ਸਿੰਘ ਨੇ ਕੀਤੀ। ਜਿਲ੍ਹਾ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਸਰਕਾਰੀ ਅਤੇ ਪ੍ਰਾਈਵੇਟ ਨਰਸਿੰਗ ਸਕੂਲਾਂ/ਕਾਲਜਾਂ ਦੇ ਨਰਸਿੰਗ ਵਿਦਿਆਰਥੀਆਂ ਅਤੇ ਆਸ਼ਾ ਵਰਕਰ ਦੇ ਸਹਿਯੋਗ ਨਾਲ ਡੇਂਗੂ ਦੇ ਹਾਟ-ਸਪਾਟ ਇਲਾਕਿਆਂ ਦੀ ਚੈਕਿੰਗ ਲਈ

ਡੇਂਗੂ ਰੋਕਣ ਲਈ ਸਿਹਤ ਵਿਭਾਗ ਪੂਰੀ ਤਰ੍ਹਾਂ ਸਰਗਰਮ: ਡਾ.ਜਗਪਾਲਇੰਦਰ Read More »

sangat

ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਵਿਖੇ ਸਮਾਗਮ ਸ਼ੁਰੂ

ਪਟਿਆਲਾ, 4 ਜੁਲਾਈ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਦਿਆਲਾ ਜੀ, ਭਾਈ ਸਤੀ ਦਾਸ ਜੀ ਤੇ ਭਾਈ ਮਤੀ ਦਾਸ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਅਤੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਪਾਤਸ਼ਾਹੀ

ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਵਿਖੇ ਸਮਾਗਮ ਸ਼ੁਰੂ Read More »

usa

ਟਰੰਪ ਦੀਆਂ ਧਮਕੀਆਂ ਤੋ ਮੈ ਡਰਨ ਵਾਲਾ ਨਹੀ : ਜੋਹਰਾਨ

ਦਿਲੀ, 2 ਜੁਲਾਈ : ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਵਲੋ ਮਿਲੀ ਧਮਕੀ ਤੋ ਬਾਅਦ ਜੋਹਰਾਨ ਮਮਦਾਨੀ ਨੇ ਕਿਹਾ ਕਿ ਉਹ ਇਸ ਤਰ੍ਹਾਂ ਦੀਆਂ ਧਮਕੀਆਂ ਤੋਂ ਡਰਨ ਵਾਲਾ ਨਹੀਂ  ਹੈ ਅਤੇ ਟਰੰਪ ਦਾ ਇਹ ਰਵੱਈਆ ਲੋਕਤੰਤਰ ’ਤੇ ਸਿੱਧਾ ਹਮਲਾ ਹੈ। ਦਸ ਦਈਏ ਕਿ ਭਾਰਤੀ ਮੂਲ ਦੇ ਨਿਊਯਾਰਕ ਸਿਟੀ ਦੇ ਡੈਮੋਕ੍ਰੇਟਿਕ ਮੇਅਰ ਪ੍ਰਾਇਮਰੀ ਵਿਚ ਜਿੱਤ ਹਾਸਲ ਕਰ

ਟਰੰਪ ਦੀਆਂ ਧਮਕੀਆਂ ਤੋ ਮੈ ਡਰਨ ਵਾਲਾ ਨਹੀ : ਜੋਹਰਾਨ Read More »

majithiya

ਮਜੀਠੀਆ ਦੇ ਰਿਮਾਂਡ ਵਿਚ ਕੋਰਟ ਨੇ ਕੀਤਾ ਚਾਰ ਦਿਨਾਂ ਦਾ ਵਾਧਾ

ਚੰਡੀਗੜ, 2 ਜੂਨ : ਅੱਜ ਅਕਾਲੀ ਦਲ ਦੇ ਨੇਤਾ ਬਿਕਰਮਜੀਤ ਸਿੰਘ ਮਜੀਠੀਆ ਨੂੰ ਡਰੱਗ ਮਨੀ ਤੇ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਸੱਤ ਦਿਨਾ ਦੇ ਰਿਮਾਂਡ ਦੀ ਮਿਆਦ ਮੁੱਕਣ ਮਗਰੋਂ ਅੱਜ ਮੁਹਾਲੀ ਕੋਰਟ ਵਿਚ ਪੇਸ਼ ਕੀਤਾ ਗਿਆ ਹੈ। ਜਿਥੇ ਮੁਹਾਲੀ ਕੋਰਟ ਨੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੇ ਵਿਜੀਲੈਂਸ ਰਿਮਾਂਡ ਵਿਚ ਚਾਰ ਦਿਨਾ ਦਾ ਵਾਧਾ

ਮਜੀਠੀਆ ਦੇ ਰਿਮਾਂਡ ਵਿਚ ਕੋਰਟ ਨੇ ਕੀਤਾ ਚਾਰ ਦਿਨਾਂ ਦਾ ਵਾਧਾ Read More »

ਬੱਚਿਆਂ ਦੀ  ਨਿਗਾਹ ਦਾ ਖਿਆਲ ਰੱਖਣਾ ਬੇਹੱਦ ਜ਼ਰੂਰੀ : ਡਾ· ਜਗਪਾਲਇੰਦਰ

ਪਟਿਆਲਾ, 2 ਜੁਲਾਈ : ਰਾਸ਼ਟਰੀ ਨੇਤਰ ਜਯੋਤੀ ਅਭਿਆਨ ਤਹਿਤ ਜ਼ਿਲ੍ਹਾ ਪਟਿਆਲਾ ਨੂੰ ਮੋਤੀਆ ਮੁਕਤ ਕਰਨ ਲਈ ਸਿਵਲ ਸਰਜਨ ਡਾ. ਜਗਪਾਲਇੰਦਰ ਸਿੰਘ ਵੱਲੋਂ ਜ਼ਿਲ੍ਹੇ ਦੇ ਆਪਥੈਲਮਿਕ ਅਫਸਰਾਂ ਦੀ ਮਹੀਨਾਵਾਰ ਮੀਟਿੰਗ ਕੀਤੀ ਗਈ। ਜਿਸ ਵਿੱਚ ਵੱਖ ਵੱਖ ਸਿਹਤ ਸੰਸਥਾਂਵਾ ਤੋਂ ਆਏ ਆਪਥੈਲਮਿਕ ਅਫਸਰਾਂ ਵੱਲੋਂ ਸ਼ਮੂਲੀਅਤ ਕੀਤੀ ਗਈ। ਮੀਟਿੰਗ ਕਰਦੇ ਹੋਏੇ ਸਿਵਲ ਸਰਜਨ ਡਾ. ਜਗਪਾਲਇੰਦਰ ਸਿੰਘ ਨੇ ਕਿਹਾ ਕਿ ਰਾਸ਼ਟਰੀ ਨੇਤਰ ਜਯੋਤੀ ਅਭਿਆਨ ਤਹਿਤ

ਬੱਚਿਆਂ ਦੀ  ਨਿਗਾਹ ਦਾ ਖਿਆਲ ਰੱਖਣਾ ਬੇਹੱਦ ਜ਼ਰੂਰੀ : ਡਾ· ਜਗਪਾਲਇੰਦਰ Read More »

sdm

ਐਸ.ਡੀ.ਐਮ. ਦੁਧਨਸਾਧਾਂ ਵੱਲੋਂ ਸਕੂਲ ਵਾਹਨਾਂ ਦੀ ਅਚਨਚੇਤ ਚੈਕਿੰਗ

ਦੁਧਨਸਾਧਾਂ/ਪਟਿਆਲਾ, 2 ਜੁਲਾਈ : ਉਪ ਮੰਡਲ ਮੈਜਿਸਟਰੇਟ ਦੁਧਨਸਾਧਾਂ ਕ੍ਰਿਪਾਲਵੀਰ ਸਿੰਘ ਵੱਲੋਂ ਅੱਜ ਸਕੂਲ ਵਾਹਨਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ ਤੇ ਸਕੂਲ ਵਾਹਨ ਚਾਲਕਾਂ ਨੂੰ ਸੇਫ਼ ਸਕੂਲ ਵਾਹਨ ਪਾਲਿਸੀ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਹਦਾਇਤ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਹੋਣ ‘ਤੇ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇਸ

ਐਸ.ਡੀ.ਐਮ. ਦੁਧਨਸਾਧਾਂ ਵੱਲੋਂ ਸਕੂਲ ਵਾਹਨਾਂ ਦੀ ਅਚਨਚੇਤ ਚੈਕਿੰਗ Read More »

ਪਟਿਆਲਾ ਜ਼ਿਲ੍ਹੇ ‘ਚ ਹੜ੍ਹਾਂ ਦਾ ਫਿਲਹਾਲ ਕੋਈ ਖ਼ਤਰਾ ਨਹੀਂ-ਡੀ.ਸੀ.

ਪਟਿਆਲਾ, 2 ਜੁਲਾਈ : ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਬਾਅਦ ਦੁਪਹਿਰ ਘਨੌਰ ਨੇੜੇ ਸਰਾਲਾ ਹੈਡ ਵਿਖੇ ਘੱਗਰ ਦਰ‌ਿਆ ਦਾ ਦੌਰਾ ਕਰਕੇ ਡਰੇਨੇਜ ਵਿਭਾਗ ਵੱਲੋਂ ਕੀਤੇ ਜਾ ਰਹੇ ਹੜ੍ਹ ਰੋਕੂ ਕਾਰਜਾਂ ਦਾ ਨਿਰੀਖਣ ਕੀਤਾ। ਉਨ੍ਹਾਂ ਦੇ ਨਾਲ ਰਾਜਪੁਰਾ ਦੇ ਐਸ.ਡੀ.ਐਮ. ਅਵਿਕੇਸ਼ ਗੁਪਤਾ ਅਤੇ ਡਰੇਨੇਜ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਪ੍ਰਥਮ ਗੰਭੀਰ ਵੀ ਮੌਜੂਦ

ਪਟਿਆਲਾ ਜ਼ਿਲ੍ਹੇ ‘ਚ ਹੜ੍ਹਾਂ ਦਾ ਫਿਲਹਾਲ ਕੋਈ ਖ਼ਤਰਾ ਨਹੀਂ-ਡੀ.ਸੀ. Read More »

Scroll to Top