ਦੇਸ਼

School-2

“ਆਓ ਸਕੂਲ ਚੱਲੀਏ” ਮੁਹਿੰਮ ਤਹਿਤ ਵਿਦਿਆਰਥੀਆਂ ਦਾ ਭਰਵਾਂ ਸਵਾਗਤ

ਪਟਿਆਲਾ, 2 ਜੁਲਾਈ : ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਸਕੱਤਰ ਸਕੂਲ ਸਿੱਖਿਆ ਪੰਜਾਬ ਅਨਿੰਦਿਤਾ ਮਿੱਤਰਾ ਦੀ ਪ੍ਰੇਰਨਾ ਸਦਕਾ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਸੰਜੀਵ ਸ਼ਰਮਾ ਦੀ ਦੇਖ-ਰੇਖ ਹੇਠ 1 ਜੁਲਾਈ ਨੂੰ ਜ਼ਿਲ੍ਹਾ ਪਟਿਆਲਾ ਦੇ ਸਰਕਾਰੀ ਮਿਡਲ, ਹਾਈ, ਸੀਨੀਅਰ ਸੈਕੰਡਰੀ ਅਤੇ ਸਕੂਲ ਆਫ਼ ਐਮੀਨੈਂਸ ਵਿੱਚ “ਆਓ ਸਕੂਲ ਚੱਲੀਏ” ਮੁਹਿੰਮ ਦੇ ਤਹਿਤ […]

“ਆਓ ਸਕੂਲ ਚੱਲੀਏ” ਮੁਹਿੰਮ ਤਹਿਤ ਵਿਦਿਆਰਥੀਆਂ ਦਾ ਭਰਵਾਂ ਸਵਾਗਤ Read More »

school

ਪ੍ਰਾਇਮਰੀ ਸਕੂਲਾਂ ‘ਚ ਵਿਦਿਆਰਥੀਆਂ ਦਾ ਹੋਇਆ ਭਰਵਾਂ ਸਵਾਗਤ

ਪਟਿਆਲਾ, 2 ਜੁਲਾਈ :  ਪੰਜਾਬ ਦੇ ਸਕੂਲੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ. ਸਿੱ.) ਸ਼ਾਲੂ ਮਹਿਰਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ. ਸਿੱ.) ਮਨਵਿੰਦਰ ਕੌਰ ਭੁੱਲਰ ਦੇ ਹੁਕਮਾਂ ਤਹਿਤ ਜ਼ਿਲ੍ਹੇ ਭਰ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਅੰਦਰ ‘ਆਓ ਸਕੂਲ ਚੱਲੀਏ’ ਜਸ਼ਨ ਉਤਸ਼ਾਹ ਪੂਰਵਕ ਮਨਾਇਆ ਗਿਆ। ਇਸੇ ਤਹਿਤ ਸਕੂਲ

ਪ੍ਰਾਇਮਰੀ ਸਕੂਲਾਂ ‘ਚ ਵਿਦਿਆਰਥੀਆਂ ਦਾ ਹੋਇਆ ਭਰਵਾਂ ਸਵਾਗਤ Read More »

crime

30000 ਰੁਪਏ ਰਿਸ਼ਵਤ ਲੈਂਦਾ ਹੌਲਦਾਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਪਟਿਆਲਾ  2025 – ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਮੁਹਿੰਮ ਨੂੰ ਜਾਰੀ ਰੱਖਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਜ਼ਿਲ੍ਹਾ ਪਟਿਆਲਾ ਦੀ ਪੁਲਿਸ ਚੌਕੀ ਪਾਤੜਾਂ ਵਿਖੇ ਤਾਇਨਾਤ ਹੌਲਦਾਰ ਮਨਦੀਪ ਸਿੰਘ ਨੂੰ 30,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਇਸ

30000 ਰੁਪਏ ਰਿਸ਼ਵਤ ਲੈਂਦਾ ਹੌਲਦਾਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ Read More »

ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਦੀ ਪੀਆਰਟੀਸੀ ਮੁੱਖ ਦਫਤਰ ਵਿਖੇ ਆਮਦ

ਪਟਿਆਲਾ 26 ਜੂਨ : ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਅਤੇ ਚੇਅਰਮੈਨ ਰਣਜੋਧ ਸਿੰਘ ਹਡਾਣਾ ਵਿੱਚ ਪੀਆਰਟੀਸੀ ਮਹਿਕਮੇ ਦਾ ਪੱਧਰ ਉੱਚਾ ਚੁੱਕਣ ਅਤੇ ਨਿਵੇਕਲੀਆਂ ਤਕਨੀਕਾਂ ਨਾਲ ਕੰਮ ਕਰਨ ਸੰਬੰਧੀ ਲੰਮੀ ਗੱਲਬਾਤ ਹੋਈ। ਦੱਸਣਯੋਗ ਹੈ ਕਿ ਅੱਜ ਕਾਰਪੋਰੇਸ਼ਨ ਦਾ ਡਾਇਰੈਕਟਰ ਨਿਯੁਕਤ ਕੀਤੇ ਗਏ ਗੁਰਪ੍ਰੀਤ ਸਿੰਘ ਵਿਰਕ ਨੂੰ ਟਰਾਂਸਪੋਰਟ ਮੰਤਰੀ ਸ੍ਰੀ ਲਾਲਜੀਤ ਸਿੰਘ ਭੁੱਲਰ ਦੁਆਰਾ ਪਟਿਆਲਾ

ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਦੀ ਪੀਆਰਟੀਸੀ ਮੁੱਖ ਦਫਤਰ ਵਿਖੇ ਆਮਦ Read More »

ADC

ਏ.ਡੀ.ਸੀ. ਇਸ਼ਾ ਸਿੰਗਲ ਵੱਲੋਂ ਸਬ ਡਵੀਜ਼ਨ ਨਾਭਾ ਦੀਆਂ ਡਰੇਨਾਂ ਦਾ ਜਾਇਜ਼ਾ

ਨਾਭਾ, 25 ਜੂਨ : ਵਧੀਕ ਡਿਪਟੀ ਕਮਿਸ਼ਨਰ (ਜ) ਇਸ਼ਾ ਸਿੰਗਲ ਨੇ ਅੱਜ ਨਾਭਾ ਸਬ ਡਵੀਜ਼ਨ ਵਿਚੋਂ ਲੰਘਦੀ ਰੋਹਟੀ ਡਰੇਨ, ਨਾਭਾ ਡਰੇਨ ਤੇ ਭੌੜੇ ਸਾਈਫ਼ਨ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਦੇ ਨਾਲ ਐਸ.ਡੀ.ਐਮ. ਨਾਭਾ ਡਾ. ਇਸਮਤ ਵਿਜੈ ਸਿੰਘ ਵੀ ਮੌਜੂਦ ਸਨ। ਦੌਰੇ ਦੌਰਾਨ ਇਸ਼ਾ ਸਿੰਗਲ ਨੇ ਰੋਹਟੀ ਡਰੇਨ ਤੇ ਨਾਭਾ ਡਰੇਨ ਦੀ ਸਫ਼ਾਈ ਦੇ ਚੱਲ

ਏ.ਡੀ.ਸੀ. ਇਸ਼ਾ ਸਿੰਗਲ ਵੱਲੋਂ ਸਬ ਡਵੀਜ਼ਨ ਨਾਭਾ ਦੀਆਂ ਡਰੇਨਾਂ ਦਾ ਜਾਇਜ਼ਾ Read More »

PU

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਵਿਦਵਾਨਾਂ ਨਾਲ ਅਹਿਮ ਵਿਚਾਰਾਂ

ਪਟਿਆਲਾ, 25 ਜੂਨ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾ ਨੇ ਪੰਜਾਬ ਸਰਕਾਰ ਵੱਲੋਂ ਇਸੇ ਸਾਲ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਦੀ ਸ਼ਤਾਬਦੀ ਅਤੇ 2026 ਵਿੱਚ ਸ੍ਰੀ ਅੰਮ੍ਰਿਤਸਰ ਸਾਹਿਬ ਦੇ 450ਵੇਂ ਸਥਾਪਨਾ ਦਿਵਸ ਦੀ ਸ਼ਤਾਬਦੀ ਨੂੰ ਪੂਰੀ ਸ਼ਾਨੋ-ਸ਼ੌਕਤ, ਸ਼ਰਧਾ-ਸਤਿਕਾਰ ਅਤੇ ਆਧੁਨਿਕ ਢੰਗ ਦੇ ਸੁਮੇਲ ਨਾਲ ਮਨਾਉਣ ਲਈ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਵਿਦਵਾਨਾਂ ਨਾਲ ਅਹਿਮ ਵਿਚਾਰਾਂ Read More »

DC

ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਸਰਕਾਰ ਦੀ ਪਹਿਲੀ ਤਰਜੀਹ -ਡਿਪਟੀ ਕਮਿਸ਼ਨਰ

ਪਟਿਆਲਾ 25 ਜੂਨ – ਹੜ੍ਹਾਂ ਤੋਂ ਬਚਾਅ ਲਈ ਬਰਸਾਤਾਂ ਤੋਂ ਪਹਿਲਾਂ ਪੁਖ਼ਤਾ ਪ੍ਰਬੰਧ ਕੀਤੇ ਜਾਣ । ਇਸ ਗੱਲ ਦਾ ਪ੍ਰਗਟਾਵਾ ਅੱਜ ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ ਨੇ ਸਮੂਹ ਵਿਭਾਗਾਂ ਦੇ ਮੁੱਖੀਆਂ ਨਾਲ ਮੀਟਿੰਗ ਕਰਦਿਆਂ ਕੀਤਾ । ਉਹਨਾਂ ਕਿਹਾ ਕਿ ਲੋਕਾਂ ਦੀ ਜਾਨਮਾਲ ਦੀ ਸੁਰੱਖਿਆ ਸਰਕਾਰ ਦੀ ਤਰਜੀਹ ਹੈ ਅਤੇ ਕਿਸੇ ਵੀ ਹਾਲਤ ਵਿੱਚ ਪ੍ਰਬੰਧਾਂ ਵਿੱਚ ਕਮੀਆਂ ਨਹੀ ਰਹਿਣੀਆਂ ਚਾਹੀਦੀਆਂ। ਉਹਨਾਂ ਸਬੰਧਤ

ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਸਰਕਾਰ ਦੀ ਪਹਿਲੀ ਤਰਜੀਹ -ਡਿਪਟੀ ਕਮਿਸ਼ਨਰ Read More »

blood camp

ਰਾਜਿੰਦਰਾ ਹਸਪਤਾਲ ਵਿਖੇ ਲਗਾਇਆ ਬਲੱਡ ਕੈਪ

ਪਟਿਆਲਾ ,25 ਜੂਨ – ਅੱਜ ਇਥੇ ਰਾਜਿੰਦਰਾ ਹਸਪਤਾਲ ਅਤੇ ਮੈਡੀਕਲ ਕਾਲਜ ਪਟਿਆਲਾ ਦੇ ਕਰਮਚਾਰੀਆਂ ਨੇ ਸ੍ਰੀ ਰਾਜੇਸ਼ ਕੁਮਾਰ ਗੋਲੂ ਦੀ ਪ੍ਰੇਰਣਾ ਸਦਕਾ ਪਬਲਿਕ ਹਿੱਤਾਂ ਲਈ ਰਾਜਿੰਦਰਾ ਹਸਪਤਾਲ ਸਥਿਤ ਬਲੱਡ ਬੈਂਕ ਵਿਚ ਪਹੁੰਚ ਕੇ ਮੁਲਾਜ਼ਮਾਂ ਦੇ ਪ੍ਰਮੁੱਖ ਆਗੂ ਸਵਰਨ ਸਿੰਘ ਬੰਗਾ ਪ੍ਰਧਾਨ ਜੁਆਇੰਟ ਐਕਸ਼ਨ ਕਮੇਟੀ ਨੇ ਪਹਿਲ ਦੇ ਆਧਾਰ ਤੇ ਆਪਣਾ ਫਾਰਮ ਭਰਕੇ ਖ਼ੂਨ ਦਾਨ ਕੀਤਾ

ਰਾਜਿੰਦਰਾ ਹਸਪਤਾਲ ਵਿਖੇ ਲਗਾਇਆ ਬਲੱਡ ਕੈਪ Read More »

dpro

ਪਿੰਡਾਂ ਦੇ ਵਿਕਾਸ ਕਾਰਜਾਂ ਵਿੱਚ ਹੋਰ ਤੇਜੀ ਲਿਆਂਦੀ ਜਾਵੇ-ਅਮਰਿੰਦਰ ਸਿੰਘ ਟਿਵਾਣਾ

ਪਟਿਆਲਾ 25 ਜੂਨ – ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀ ਅਮਰਿੰਦਰ ਸਿੰਘ ਟਿਵਾਣਾ ਨੇ ਪੇਂਡੂ ਵਿਕਾਸ ਤਹਿਤ ਚੱਲ ਰਹੀਆਂ ਵੱਖ-ਵੱਖ ਸਕੀਮਾਂ ਦੇ ਕੰਮਾਂ ਦਾ ਜਾਇਜਾ ਲਿਆ । ਉਹਨਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਪਿੰਡਾਂ ਵਿੱਚ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਂਉਂਦੇ ਹੋਏ ਵੱਖ-ਵੱਖ ਸਕੀਮਾਂ ਤਹਿਤ ਵੱਧ ਤੋਂ ਵੱਧ ਕਾਰਜ ਕਰਵਾਏ ਜਾਣ ਅਤੇ ਚੱਲ ਰਹੇ ਵਿਕਾਸ ਕਾਰਜਾਂ ਨੂੰ ਮਿੱਥੇ ਸਮੇਂ ਵਿੱਚ

ਪਿੰਡਾਂ ਦੇ ਵਿਕਾਸ ਕਾਰਜਾਂ ਵਿੱਚ ਹੋਰ ਤੇਜੀ ਲਿਆਂਦੀ ਜਾਵੇ-ਅਮਰਿੰਦਰ ਸਿੰਘ ਟਿਵਾਣਾ Read More »

maal

ਮਾਲ ਅਧਿਕਾਰੀਆਂ ਨੂੰ ਬਕਾਇਆ ਮਾਮਲਿਆਂ ਦੇ ਤੁਰੰਤ ਨਿਪਟਾਰੇ ਦੀ ਹਦਾਇਤ

ਪਟਿਆਲਾ, 25 ਜੂਨ : ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ (ਜ) ਇਸ਼ਾ ਸਿੰਗਲ ਨੇ ਜ਼ਿਲ੍ਹੇ ਦੇ ਮਾਲ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਜ਼ਮੀਨ ਦੀਆਂ ਨਿਸ਼ਾਨਦੇਹੀਆਂ, ਇੰਤਕਾਲ, ਜ਼ਮੀਨਾਂ ਦੀ ਤਕਸੀਮ ਤੇ ਸਰਕਾਰੀ ਮਾਲੀਆ ਦੀ ਰਿਕਵਰੀ ਦੇ ਬਕਾਇਆ ਮਾਮਲਿਆਂ ਦਾ ਪਹਿਲ ਦੇ ਆਧਾਰ ‘ਤੇ ਨਿਪਟਾਰਾ ਕਰਨ। ਵਧੀਕ ਡਿਪਟੀ ਕਮਿਸ਼ਨਰ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮਹੀਨਾਵਾਰ ਮੀਟਿੰਗ

ਮਾਲ ਅਧਿਕਾਰੀਆਂ ਨੂੰ ਬਕਾਇਆ ਮਾਮਲਿਆਂ ਦੇ ਤੁਰੰਤ ਨਿਪਟਾਰੇ ਦੀ ਹਦਾਇਤ Read More »

Scroll to Top