ਕੇਂਦਰੀ ਜਾਂਚ ਏਜੰਸੀ ਈ. ਡੀ. ਭੇਜਿਆ ਫ਼ਿਲਮ ਨਿਰਮਾਤਾ ਗੋਕੁਲਮ ਗੋਪਾਲਨ ਨੂੰ ਨੋਟਿਸ
ਨਵੀਂ ਦਿੱਲੀ : ਭਾਰਤ ਦੇਸ਼ ਦੀ ਕੇਂਦਰੀ ਜਾਂਚ ਏਜੰਸੀ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਨੇ ਉਦਯੋਗਪਤੀ ਅਤੇ ਮਲਿਆਲਮ ਫ਼ਿਲਮ ‘ਏਮਪੂਰਨ’ ਦੇ ਨਿਰਮਾਤਾਵਾਂ ’ਚੋਂ ਇੱਕ ਗੋਕੁਲਮ ਗੋਪਾਲਨ ਨੂੰ ਇੱਕ ਹੋਰ ਨੋਟਿਸ ਜਾਰੀ ਕਰਦਿਆਂ 22 ਅਪੈ੍ਰਲ ਨੂੰ ਪੇਸ਼ ਹੋਣ ਲਈ ਕਿਹਾ ਤਾਂ ਜੋ ਪੁੱਛਗਿੱਛ ਕੀਤੀ ਜਾ ਸਕੇ।ਪ੍ਰਾਪਤ ਜਾਣਕਾਰੀ ਅਨੁਸਾਰ ਸੋਮਵਾਰ ਨੂੰ ਛੇ ਘੰਟੇ ਦੀ ਪੁੱਛਗਿੱਛ ਤੋਂ ਬਾਅਦ ਉਕਤ […]
ਕੇਂਦਰੀ ਜਾਂਚ ਏਜੰਸੀ ਈ. ਡੀ. ਭੇਜਿਆ ਫ਼ਿਲਮ ਨਿਰਮਾਤਾ ਗੋਕੁਲਮ ਗੋਪਾਲਨ ਨੂੰ ਨੋਟਿਸ Read More »









