ਪ੍ਰਧਾਨ ਮੰਤਰੀ ਮੋਦੀ-ਈਰਾਨੀ ਰਾਸ਼ਟਰਪਤੀ ਵਿਚਕਾਰ ਗੱਲਬਾਤ, ਸ਼ਾਂਤੀ ਤੇ ਸੁਰੱਖਿਆ ਮਸਲਿਆਂ ‘ਤੇ ਜ਼ੋਰ
ਨਵੀਂ ਦਿੱਲੀ, 21 ਮਾਰਚ 2026: ਭਾਰਤ ਅਤੇ ਈਰਾਨ ਦਰਮਿਆਨ ਰਾਜਨੀਤਿਕ ਸੰਪਰਕ ਨੂੰ ਮਜ਼ਬੂਤੀ ਮਿਲੀ ਹੈ, ਜਦੋਂ ਦੋਵੇਂ ਦੇਸ਼ਾਂ ਦੇ ਆਗੂਆਂ ਨੇ ਤਾਜ਼ਾ ਤਣਾਅਪੂਰਨ ਹਾਲਾਤਾਂ ‘ਤੇ ਚਰਚਾ ਕੀਤੀ। ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਮਸੂਦ ਪੇਜੇਸਕੀਅਨ ਨਾਲ ਫ਼ੋਨ ‘ਤੇ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਈਦ ਦੀਆਂ ਵਧਾਈਆਂ ਦਿੱਤੀਆਂ। ਗੱਲਬਾਤ ਦੌਰਾਨ ਦੋਵਾਂ ਆਗੂਆਂ ਨੇ […]
ਪ੍ਰਧਾਨ ਮੰਤਰੀ ਮੋਦੀ-ਈਰਾਨੀ ਰਾਸ਼ਟਰਪਤੀ ਵਿਚਕਾਰ ਗੱਲਬਾਤ, ਸ਼ਾਂਤੀ ਤੇ ਸੁਰੱਖਿਆ ਮਸਲਿਆਂ ‘ਤੇ ਜ਼ੋਰ Read More »









