ਦੇਸ਼

sonam

ਸੋਨਮ ਵਾਂਗਚੁਕ ਨੂੰ ਮਿਲੀ ਰਾਹਤ : ਰਾਸ਼ਟਰੀ ਸੁਰੱਖਿਆ ਕਾਨੂੰਨ ਹਟਾਇਆ, ਜਲਦੀ ਹੋਵੇਗੀ ਰਿਹਾਈ

ਲੱਦਾਖ, 14 ਮਾਰਚ : ਕੇਂਦਰ ਸਰਕਾਰ ਨੇ ਲੱਦਾਖ ਦੇ ਸਮਾਜਿਕ ਕਾਰਕੁਨ ਅਤੇ ਇੰਜੀਨੀਅਰ ਸੋਨਮ ਵਾਂਗਚੁਕ ‘ਤੇ ਲਾਗੂ ਕੀਤਾ ਰਾਸ਼ਟਰੀ ਸੁਰੱਖਿਆ ਕਾਨੂੰਨ ਹਟਾਉਣ ਦਾ ਫੈਸਲਾ ਕਰ ਲਿਆ ਹੈ। ਗ੍ਰਹਿ ਮੰਤਰਾਲੇ ਵੱਲੋਂ ਜਾਰੀ ਹੁਕਮ ਅਨੁਸਾਰ ਇਹ ਫੈਸਲਾ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ, ਜਿਸ ਨਾਲ ਇਹ ਕਾਨੂੰਨ ਹਟਣ ਕਾਰਨ ਉਨਾ ਦੀ ਜਲਦੀ ਰਿਹਾਈ ਵੀ ਹੋ ਸਕਦੀ […]

ਸੋਨਮ ਵਾਂਗਚੁਕ ਨੂੰ ਮਿਲੀ ਰਾਹਤ : ਰਾਸ਼ਟਰੀ ਸੁਰੱਖਿਆ ਕਾਨੂੰਨ ਹਟਾਇਆ, ਜਲਦੀ ਹੋਵੇਗੀ ਰਿਹਾਈ Read More »

bihar

ਬਿਹਾਰ : ਸਈਦ ਅਤਾ ਹਸਨੈਨ ਨੇ ਰਾਜਪਾਲ ਵਜੋਂ ਸੰਭਾਲਿਆ ਅਹੁੱਦਾ

ਪਟਨਾ, 14 ਮਾਰਚ : ਬਿਹਾਰ ਨੂੰ ਨਵਾਂ ਰਾਜਪਾਲ ਮਿਲ ਗਿਆ ਹੈ। ਦਸ ਦਈਏ ਕਿ ਸਈਦ ਅਤਾ ਹਸਨੈਨ ਨੇ ਸ਼ਨੀਵਾਰ ਸਵੇਰੇ ਰਾਜਭਵਨ ਵਿੱਚ ਹੋਏ ਸਮਾਗਮ ਦੌਰਾਨ ਅਹੁਦੇ ਦੀ ਸਹੁੰ ਚੁੱਕ ਕੇ ਆਪਣੀ ਜ਼ਿੰਮੇਵਾਰੀ ਸੰਭਾਲ ਲਈ। ਸਹੁੰ ਚੁਕਾਉਣ ਦੀ ਕਾਰਵਾਈ ਉੱਚ ਅਦਾਲਤ ਦੇ ਮੁੱਖ ਨਿਆਂਧੀਸ਼ ਕੇ. ਵਿਨੋਦ ਚੰਦਰਨ ਵੱਲੋਂ ਕਰਵਾਈ ਗਈ, ਜਿਨਾ ਨੂੰ ਵੱਖ ਵੱਖ ਨੇਤਾਵਾਂ ਵਲੋ

ਬਿਹਾਰ : ਸਈਦ ਅਤਾ ਹਸਨੈਨ ਨੇ ਰਾਜਪਾਲ ਵਜੋਂ ਸੰਭਾਲਿਆ ਅਹੁੱਦਾ Read More »

amit

ਮੋਗਾ ਰੈਲੀ : ਸ਼ਾਹ ਦਾ ਵਿਰੋਧੀਆਂ ’ਤੇ ਨਿਸ਼ਾਨਾ : ਕਿਹਾ : ਪੰਜਾਬ ਨੂੰ ਨਸ਼ਿਆਂ ਤੋਂ ਛੁਟਕਾਰਾ ਭਾਜਪਾ ਹੀ ਦਿਵਾਏਗੀ

ਮੋਗਾ, 14 ਮਾਰਚ : ਮੋਗਾ ਵਿੱਚ ਹੋਈ “ਬਦਲਾਅ ਰੈਲੀ” ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੰਜਾਬ ਦੀ ਰਾਜਨੀਤੀ ਅਤੇ ਨਸ਼ਿਆਂ ਦੇ ਮਸਲੇ ਨੂੰ ਲੈ ਕੇ ਵਿਰੋਧੀ ਪਾਰਟੀਆਂ ’ਤੇ ਤਿੱਖਾ ਹਮਲਾ ਕੀਤਾ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਪੰਜਾਬ ਨੂੰ ਨਸ਼ਿਆਂ ਦੀ ਸਮੱਸਿਆ ਤੋਂ ਮੁਕਤ ਕਰਨ ਦੀ ਸਮਰੱਥਾ ਸਿਰਫ਼ ਭਾਰਤੀ ਜਨਤਾ ਪਾਰਟੀ ਕੋਲ ਹੀ ਹੈ।

ਮੋਗਾ ਰੈਲੀ : ਸ਼ਾਹ ਦਾ ਵਿਰੋਧੀਆਂ ’ਤੇ ਨਿਸ਼ਾਨਾ : ਕਿਹਾ : ਪੰਜਾਬ ਨੂੰ ਨਸ਼ਿਆਂ ਤੋਂ ਛੁਟਕਾਰਾ ਭਾਜਪਾ ਹੀ ਦਿਵਾਏਗੀ Read More »

saini

ਅਨੁਸੂਚਿਤ ਜਾਤੀ ਦੇ ਕਿਸਾਨਾਂ ਲਈ ਟਰੈਕਟਰ ਸਹਾਇਤਾ ਯੋਜਨਾ ਦੀ ਮਿਆਦ ਵਧਾਈ

ਚੰਡੀਗੜ੍ਹ, 13 ਮਾਰਚ : ਹਰਿਆਣਾ ਸਰਕਾਰ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਅਨੁਸੂਚਿਤ ਜਾਤੀ ਦੇ ਕਿਸਾਨਾਂ ਲਈ ਚਲਾਈ ਜਾ ਰਹੀ ਟਰੈਕਟਰ ਸਹਾਇਤਾ ਯੋਜਨਾ ਦੀ ਅੰਤਿਮ ਮਿਤੀ ਵਿੱਚ ਸੋਧ ਕਰਦੇ ਹੋਏ ਇਸਨੂੰ ਹੋਰ ਵਧਾ ਦਿੱਤਾ ਗਿਆ ਹੈ। ਇਸ ਯੋਜਨਾ ਤਹਿਤ ਪੈਂਤਾਲੀ ਘੋੜਾ ਤਾਕਤ ਜਾਂ ਇਸ ਤੋਂ ਵੱਧ ਸਮਰੱਥਾ ਵਾਲੇ ਟਰੈਕਟਰ ਖਰੀਦਣ ਵਾਲੇ ਯੋਗ ਕਿਸਾਨਾਂ ਨੂੰ

ਅਨੁਸੂਚਿਤ ਜਾਤੀ ਦੇ ਕਿਸਾਨਾਂ ਲਈ ਟਰੈਕਟਰ ਸਹਾਇਤਾ ਯੋਜਨਾ ਦੀ ਮਿਆਦ ਵਧਾਈ Read More »

kejriwal

ਅਦਾਲਤ ਤੋਂ ਰਾਹਤ ਮਗਰੋਂ ਅਰਵਿੰਦ ਕੇਜਰੀਵਾਲ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ

ਅੰਮ੍ਰਿਤਸਰ, 13 ਮਾਰਚ : ਬੀਤੇ ਦਿਨੀ ਦਿੱਲੀ ਦੇ ਇੱਕ ਚਰਚਿਤ ਮਾਮਲੇ ਵਿੱਚ ਅਦਾਲਤ ਵੱਲੋਂ ਬਰੀ ਕੀਤੇ ਜਾਣ ਤੋਂ ਬਾਅਦ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਬੀਤੇ ਦਿਨੀ ਆਪਣੇ ਪਰਿਵਾਰ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਹਨ, ਜਿਨਾ ਸਰਬਤ ਦੇ ਭਲੇ ਲਈ ਅਰਦਾਸ ਵੀ ਕੀਤੀ। ਇਸ ਦੌਰਾਨ ਮੁੱਖ ਮੰਤਰੀ ਭਗਵੰਤ

ਅਦਾਲਤ ਤੋਂ ਰਾਹਤ ਮਗਰੋਂ ਅਰਵਿੰਦ ਕੇਜਰੀਵਾਲ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ Read More »

crime

ਹਾਈਵੇਅ ’ਤੇ ਨਫ਼ਰਤੀ ਨਾਅਰੇ ਲਿਖਣ ਦੇ ਮਾਮਲੇ ਵਿੱਚ ਦੋ ਮਹਿਲਾਵਾਂ ਸਮੇਤ ਤਿੰਨ ਗ੍ਰਿਫ਼ਤਾਰ

ਸਹਾਰਨਪੁਰ, 13 ਮਾਰਚ : ਹਾਈਵੇਅ ਉਪਰ ਇਕ ਸਮਾਜ ਪ੍ਰਤੀ ਨਫਰਤ ਭਰੇ ਨਾਅਰੇ ਲਿਖਣ ਦੇ ਇਕ ਮਾਮਲੇ ਵਿਚ ਪੁਲਸ ਵਲੋ ਦੋ ਮਹਿਲਾਵਾਂ ਸਮੇਤ ਤਿੰਨ ਨੂੰ ਗ੍ਰਿਫਤਾਰ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਦੇ ਅਨੁਸਾਰ ਦਿੱਲੀ–ਦੇਹਰਾਦੂਨ ਹਾਈਵੇਅ ’ਤੇ ਇੱਕ ਭਾਈਚਾਰੇ ਵਿਰੁੱਧ ਭੜਕਾਉਣ ਵਾਲੇ ਨਾਅਰੇ ਲਿਖ ਕੇ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ। ਇਸ ਸਬੰਧੀ

ਹਾਈਵੇਅ ’ਤੇ ਨਫ਼ਰਤੀ ਨਾਅਰੇ ਲਿਖਣ ਦੇ ਮਾਮਲੇ ਵਿੱਚ ਦੋ ਮਹਿਲਾਵਾਂ ਸਮੇਤ ਤਿੰਨ ਗ੍ਰਿਫ਼ਤਾਰ Read More »

singh

ਸੋਸ਼ਲ ਮੀਡੀਆ ’ਤੇ ਅਸ਼ਲੀਲ ਸਮੱਗਰੀ ਬੱਚਿਆਂ ਲਈ ਖ਼ਤਰਾ : ਹਰਭਜਨ ਸਿੰਘ

ਨਵੀਂ ਦਿੱਲੀ, 13 ਮਾਰਚ : ਸੋਸਲ ਮੀਡੀਆ ਉਪਰ ਅੱਜ ਕਲ ਪਰੋਸੀ ਜਾ ਰਹੀ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਾਬਕਾ ਭਾਰਤੀ ਕ੍ਰਿਕੇਟਰ ਤੇ ਸੰਸਦ ਮੈਬਰ ਹਰਭਜਨ ਸਿੰਘ ਨੇ ਆਪਣੀ ਗੱਲ ਰੱਖੀ ਹੈ। ਉਨਾ ਕਿਹਾ ਕਿ ਇਹ ਸਮੱਗਰੀ ਕਿਸੇ ਵੀ ਤਰੀਕੇ ਨਾਲ ਬਚਿਆਂ ਲਈ ਸਹੀ ਨਹੀ ਤੇ ਇਹ ਪੂਰੀ ਤਰ੍ਹਾਂ ਅਸ਼ਲੀਲ ਹੈ, ਜੋਕਿ ਗੰਭੀਰ ਚਿੰਤਾ ਦਾਵਿਸ਼ਾ ਹੈ।

ਸੋਸ਼ਲ ਮੀਡੀਆ ’ਤੇ ਅਸ਼ਲੀਲ ਸਮੱਗਰੀ ਬੱਚਿਆਂ ਲਈ ਖ਼ਤਰਾ : ਹਰਭਜਨ ਸਿੰਘ Read More »

modi

ਭਾਰਤ ਦੇ ਪ੍ਰਧਾਨ ਮੰਤਰੀ –ਇਰਾਨੀ : ਰਾਸ਼ਟਰਪਤੀ ਵਿਚਕਾਰ ਟੈਲੀਫ਼ੋਨ ਗੱਲਬਾਤ, ਖੇਤਰੀ ਤਣਾਅ ’ਤੇ ਜਤਾਈ ਚਿੰਤਾ

ਨਵੀਂ ਦਿੱਲੀ, 13 ਮਾਰਚ : ਪੱਛਮੀ ਏਸ਼ੀਆ ਵਿੱਚ ਬਣੇ ਤਣਾਅਪੂਰਨ ਹਾਲਾਤਾਂ ਨੂੰ ਲੈ ਕੇ ਭਾਰਤ ਅਤੇ ਇਰਾਨ ਦੇ ਸਿਖਰ ਪੱਧਰੀ ਨੇਤਾਵਾਂ ਵਿਚਕਾਰ ਸੰਪਰਕ ਹੋਇਆ ਹੈ। ਇਸ ਸਿਲਸਿਲੇ ਵਿੱਚ ਭਾਰਤ ਦੇ ਪ੍ਰਧਾਨ ਮੰਤਰੀ  ਨੇ ਇਰਾਨ ਦੇ ਰਾਸ਼ਟਰਪਤੀ  ਨਾਲ ਟੈਲੀਫ਼ੋਨ ’ਤੇ ਵਿਚਾਰ ਵਟਾਂਦਰਾ ਕੀਤਾ। ਗੱਲਬਾਤ ਦੌਰਾਨ ਦੋਵੇਂ ਆਗੂਆਂ ਨੇ ਖੇਤਰ ਵਿੱਚ ਵਧ ਰਹੀ ਹਿੰਸਾ ਅਤੇ ਤਣਾਅ ’ਤੇ

ਭਾਰਤ ਦੇ ਪ੍ਰਧਾਨ ਮੰਤਰੀ –ਇਰਾਨੀ : ਰਾਸ਼ਟਰਪਤੀ ਵਿਚਕਾਰ ਟੈਲੀਫ਼ੋਨ ਗੱਲਬਾਤ, ਖੇਤਰੀ ਤਣਾਅ ’ਤੇ ਜਤਾਈ ਚਿੰਤਾ Read More »

banga

ਬੰਗਾ ਦੇ ਸਾਬਕਾ ਵਿਧਾਇਕ ਮੋਹਨ ਲਾਲ ਮੁੜ ਅਕਾਲੀ ਦਲ ਵਿੱਚ ਹੋਏ ਸ਼ਾਮਲ

ਚੰਡੀਗੜ੍ਹ, 12 ਮਾਰਚ : ਸ੍ਰੋਮਣੀ ਅਕਾਲੀ ਦਲ ਬਾਦਲ ਅੱਜ ਉਸ ਵੇਲੇ ਮਜਬੂਤ ਹੋ ਗਈ, ਜਦੋ ਬੰਗਾ ਦੇ ਸਾਬਕਾ ਵਿਧਾਇਕ ਮੋਹਨ ਲਾਲ ਆਪਣੀ ਟੀਮ ਦੇ ਨਾਲ ਮੁੜ ਅਕਾਲੀ ਦਲ ਵਿਚ ਸ਼ਾਮਲ ਹੋ ਗਏ। ਜਿਕਰਯੋਗ ਹੈ ਕਿ ਮੋਹਨ ਲਾਲ ਨੇ ਇਸ ਤੋਂ ਪਹਿਲਾਂ ਉਨ੍ਹਾਂ ਨੇ ਭਾਜਪਾ ਦੀ ਪੰਜਾਬ ਵਰਕਿੰਗ ਕਮੇਟੀ ਦੇ ਮੈਂਬਰ ਦੇ ਅਹੁਦੇ ਤੋਂ ਅਸਤੀਫਾ ਦੇ

ਬੰਗਾ ਦੇ ਸਾਬਕਾ ਵਿਧਾਇਕ ਮੋਹਨ ਲਾਲ ਮੁੜ ਅਕਾਲੀ ਦਲ ਵਿੱਚ ਹੋਏ ਸ਼ਾਮਲ Read More »

farok

ਫਾਰੂਕ ਅਬਦੁੱਲਾ ’ਤੇ ਗੋਲੀਬਾਰੀ ਦੀ ਕੋਸ਼ਿਸ਼ ਨਾਕਾਮ, ਮੁਲਜ਼ਮ ਗ੍ਰਿਫ਼ਤਾਰ

ਜੰਮੂ, 12 ਮਾਰਚ : ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਅਤੇ ਜੰਮੂ ਤੇ ਕਸ਼ਮੀਰ ਦੇ ਪ੍ਰਧਾਨ ਫਾਰੂਕ ਅਬਦੂਲਾ ’ਤੇ ਬੀਤੇਦਿਨੀ ਕਿਸੇ ਹਮਲਾਵਰ ਵਲੋ ਜਾਨਲੇਵਾ ਹਮਲਾ ਕਰ ਦਿਤਾ ਗਿਆ ਸੀ, ਜਿਸ ਵਿਚ ਉਹ ਬਾਲ ਬਾਲ ਬਚ ਗਏ ਸਨ। ਜਾਣਕਾਰੀ ਦੇ ਅਨੁਸਾਰ ਪੁਲਿਸ ਅਨੁਸਾਰ ਦੋਸ਼ੀ ਦੀ ਪਛਾਣ ਕਮਲ ਸਿੰਘ ਵਜੋਂ ਹੋਈ ਹੈ, ਜਿਸਨੂੰ ਮੌਕੇ ਤੋਂ ਹੀ ਕਾਬੂ ਕਰ

ਫਾਰੂਕ ਅਬਦੁੱਲਾ ’ਤੇ ਗੋਲੀਬਾਰੀ ਦੀ ਕੋਸ਼ਿਸ਼ ਨਾਕਾਮ, ਮੁਲਜ਼ਮ ਗ੍ਰਿਫ਼ਤਾਰ Read More »

Scroll to Top