ਦੇਸ਼

sgpc

ਸਠਿਆਲਾ ਪਿੰਡ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ, ਐਸਜੀਪੀਸੀ ਨੇ ਕੀਤੀ ਤਿੱਖੀ ਨਿੰਦਾ

ਅੰਮ੍ਰਿਤਸਰ, 7 ਮਾਰਚ : ਪੰਜਾਬ ਵਿੱਚ ਬੇਅਦਬੀ ਦੀਆਂ ਘਟਨਾਵਾਂ ਦਾ ਸਿਲਸਿਲਾ ਰੁਕਨ ਦਾ ਨਾਮ ਨਹੀ ਲੈ ਰਿਹਾ ਹੈ। ਹੁਣ ਤਾਜਾ ਮਾਮਲੇ ਵਿਚ ਬਾਬਾ ਬਕਾਲਾ ਨੇੜਲੇ ਪਿੰਡ ਸਠਿਆਲਾ ਤੋਂ ਸਾਹਮਣੇ ਆਇਆ ਹੈ, ਜਿੱਥੇ ਗੁਰਦੁਆਰਾ ਧੇੜੇਆਣਾ ਸਾਹਿਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਬੇਅਦਬੀ ਹੋਣ ਦੀ ਘਟਨਾ ਨੇ ਸੰਗਤਾਂ ਵਿੱਚ ਗਹਿਰਾ ਰੋਸ ਪੈਦਾ […]

ਸਠਿਆਲਾ ਪਿੰਡ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ, ਐਸਜੀਪੀਸੀ ਨੇ ਕੀਤੀ ਤਿੱਖੀ ਨਿੰਦਾ Read More »

lpg

ਰਸੋਈ ਗੈਸ ਹੋਈ ਮਹਿੰਗੀ : ਘਰੇਲੂ ਸਿਲੰਡਰ ਦੇ ਰੇਟ ਵਿੱਚ 60 ਰੁਪਏ ਦਾ ਹੋਇਆ ਵਾਧਾ

ਨਵੀਂ ਦਿੱਲੀ, 7 ਮਾਰਚ : ਜਿਥੇ ਇਕ ਪਾਸੇ ਵਿਦੇਸ਼ਾਂ ਅੰਦਰ ਜੰਗਾਂ ਦੇ ਤਣਾਅ ਕਾਰਨ ਸਥਿਤੀ ਡਾਵਾਡੋਲ ਹੈ, ਉਥੇਦੂਸਰੇ ਪਾਸੇ ਇਨਾ ਜੰਗਾਂ ਦਾ ਸੇਕ ਹੁਣ ਆਮ ਲੋਕਾਂ ਤੇ ਪੈ ਰਿਹਾ ਹੈ। ਹੁਣ ਤਾਜਾ ਮਾਮਲੇ ਵਿਚ ਦੇਸ਼ ਅੰਦਰ ਰਸੋਈ ਗੈਸ ਮਹਿੰਗੀ ਹੋਣ ਕਾਰਨ ਲੋਕਾਂ ਅੰਦਰ ਚਿੰਤਾ ਦਾ ਮਾਹੌਲ ਹੈ। ਜਾਣਕਾਰੀ ਦੇ ਅਨੁਸਾਰ ਸਰਕਾਰ ਵੱਲੋਂ ਘਰੇਲੂ ਰਸੋਈ ਗੈਸ

ਰਸੋਈ ਗੈਸ ਹੋਈ ਮਹਿੰਗੀ : ਘਰੇਲੂ ਸਿਲੰਡਰ ਦੇ ਰੇਟ ਵਿੱਚ 60 ਰੁਪਏ ਦਾ ਹੋਇਆ ਵਾਧਾ Read More »

indian

ਪੁਣਛ ਵਿੱਚ ਐਲਓਸੀ ਨੇੜੇ ਮਿਲਿਆ ਮੋਰਟਾਰ ਸ਼ੈੱਲ ਫੌਜ ਵੱਲੋਂ ਨਿਸ਼ਕ੍ਰਿਆ

ਪੁਣਛ, 7 ਮਾਰਚ : ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ ਵਿੱਚ ਕੰਟਰੋਲ ਰੇਖਾ ਨੇੜੇ ਇੱਕ ਪਿੰਡ ਵਿੱਚ ਮਿਲੇ ਜ਼ਿੰਦਾ ਮੋਰਟਾਰ ਸ਼ੈੱਲ ਨੂੰ ਸੁਰੱਖਿਆ ਬਲਾਂ ਨੇ ਬੀਤੇ ਦਿਨੀ ਸੁਰੱਖਿਅਤ ਢੰਗ ਨਾਲ ਨਿਸ਼ਕ੍ਰਿਆ ਕਰ ਦਿੱਤਾ। ਇਸ ਕਾਰਵਾਈ ਨਾਲ ਇਲਾਕੇ ਵਿੱਚ ਸੰਭਾਵਿਤ ਵੱਡੇ ਹਾਦਸੇ ਤੋਂ ਬਚਾਵ ਹੋ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅਧਿਕਾਰੀਆਂ ਨੇ ਦਸਿਆ ਕਿ ਇਹ ਮੋਰਟਾਰ ਸ਼ੈੱਲ ਸੰਭਵਤ:

ਪੁਣਛ ਵਿੱਚ ਐਲਓਸੀ ਨੇੜੇ ਮਿਲਿਆ ਮੋਰਟਾਰ ਸ਼ੈੱਲ ਫੌਜ ਵੱਲੋਂ ਨਿਸ਼ਕ੍ਰਿਆ Read More »

sukoi

ਅਸਾਮ ਵਿਚ ਸੁਖੋਈ ਜਹਾਜ਼ ਹਾਦਸੇ ਵਿੱਚ ਦੋ ਪਾਇਲਟ ਹੋਏ ਸ਼ਹੀਦ

ਅਸਾਮ, 6 ਮਾਰਚ : ਭਾਰਤੀ ਹਵਾਈ ਸੈਨਾ ਦੇ ਅਸਾਮ ਵਿਚ ਸੁਖੋਈ ਜਹਾਜ ਹਾਦਸਾਗ੍ਰਸਤ ਹੋਣ ਕਾਰਨ ਦ ਪਾਇਲਟਾਂ ਦੇ ਸ਼ਹੀਦ ਹੋਣ ਦਾ ਦੁਖਦ ਸਮਾਚਾਰ ਸਾਹਮਣੇ ਆਇਆ ਹੈ। ਜਾਣਕਾਰੀ ਦੇ ਅਨੁਸਾਰ ਇਸ ਹਾਦਸੇ ਵਿਚ ਸੈਨਾ ਦੇ ਸੁਖੋਈ SU-30 MKI ਲੜਾਕੂ ਜਹਾਜ਼ ਦੇ ਦੋਵੇਂ ਪਾਇਲਟਾਂ ਦੀ ਮੌਤ ਹੋ ਗਈ। ਹਵਾਈ ਸੈਨਾ ਵੱਲੋਂ ਜਾਰੀ ਕੀਤੇ ਗਏ ਅਧਿਕਾਰਤ ਬਿਆਨ ਮੁਤਾਬਕ

ਅਸਾਮ ਵਿਚ ਸੁਖੋਈ ਜਹਾਜ਼ ਹਾਦਸੇ ਵਿੱਚ ਦੋ ਪਾਇਲਟ ਹੋਏ ਸ਼ਹੀਦ Read More »

sandhu

ਕਈ ਰਾਜਾਂ ਵਿੱਚ ਹੋਈ ਰਾਜਪਾਲਾਂ ਦੀ ਵੱਡੀ ਤਬਦੀਲੀ : ਤਰਨਜੀਤ ਸਿੰਘ ਸੰਧੂ ਦਿੱਲੀ ਦੇ ਨਵੇਂ ਉਪ ਰਾਜਪਾਲ ਨਿਯੁਕਤ

ਨਵੀਂ ਦਿੱਲੀ, 6 ਮਾਰਚ : ਰਾਸ਼ਟਰਪਤੀ ਵੱਲੋਂ ਦੇਸ਼ ਦੇ ਵੱਖ-ਵੱਖ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਰਾਜਪਾਲਾਂ ਅਤੇ ਉਪ ਰਾਜਪਾਲਾਂ ਦੀਆਂ ਨਿਯੁਕਤੀਆਂ ਵਿੱਚ ਵੱਡੇ ਪੱਧਰ ’ਤੇ ਤਬਦੀਲੀਆਂ ਕੀਤੀਆਂ ਗਈਆਂ ਹਨ ।ਦਸ ਦਈਏ ਕਿ ਕੇਂਦਰ ਸਰਕਾਰ ਵੱਲੋਂ ਕੀਤੀਆਂ ਇਹ ਨਿਯੁਕਤੀਆਂ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੀਆਂ। ਕੇਦਰ ਵਲੋ ਜਾਰੀ ਆਦੇਸ਼ਾਂ ਤਹਿਤ ਅਮਰੀਕਾ ਵਿੱਚ ਭਾਰਤ ਦੇ ਸਾਬਕਾ ਰਾਜਦੂਤ

ਕਈ ਰਾਜਾਂ ਵਿੱਚ ਹੋਈ ਰਾਜਪਾਲਾਂ ਦੀ ਵੱਡੀ ਤਬਦੀਲੀ : ਤਰਨਜੀਤ ਸਿੰਘ ਸੰਧੂ ਦਿੱਲੀ ਦੇ ਨਵੇਂ ਉਪ ਰਾਜਪਾਲ ਨਿਯੁਕਤ Read More »

oil

ਅਮਰੀਕਾ ਨੇ ਭਾਰਤ ਨੂੰ ਰੂਸੀ ਤੇਲ ਖਰੀਦਣ ਲਈ ਦਿਤੀ 30 ਦਿਨਾਂ ਦੀ ਛੂਟ

ਨਵੀਂ ਦਿੱਲੀ, 6 ਮਾਰਚ : ਅਮਰੀਕਾ, ਇਰਾਨ, ਇਜਰਾਇਲ ਵਿਚਾਲੇ ਚਲ ਰਹੇ ਤਣਾਅ ਤੋ ਬਾਅਦ ਹੁਣ ਅਮਰੀਕਾ ਨੇ ਤੇਲ ਦੀ ਸਪਲਾਈ ਨੂੰ ਲੈ ਕੇ ਭਾਰਤ ਨੂੰ ਰੂਸੀ ਤੇਲ ਖਰੀਦਣ ਲਈ 30 ਦਿਨਾਂ ਦੀ ਛੂਟ ਦੇ ਦਿਤੀ ਹੈ। ਜਾਣਕਾਰੀ ਦੇ ਅਨੁਸਾਰ ਪਿਛਲੇ ਸਮੇਂ ਦੌਰਾਨ ਅਮਰੀਕਾ ਵੱਲੋਂ ਭਾਰਤ ’ਤੇ ਰੂਸੀ ਤੇਲ ਦੀ ਖਰੀਦ ਘਟਾਉਣ ਲਈ ਦਬਾਅ ਬਣਾਇਆ ਜਾ

ਅਮਰੀਕਾ ਨੇ ਭਾਰਤ ਨੂੰ ਰੂਸੀ ਤੇਲ ਖਰੀਦਣ ਲਈ ਦਿਤੀ 30 ਦਿਨਾਂ ਦੀ ਛੂਟ Read More »

sachin

ਭਾਰਤੀ ਕ੍ਰਿਕੇਟਰ ਸਚਿਨ ਤੇਦੁਲਕਾਰ ਦੇ ਪੁੱਤਰ ਅਰਜੁਨ ਤੇਂਦੁਲਕਰ ਦਾ ਸਾਨਿਆ ਨਾਲ ਹੋਇਆ ਵਿਆਹ

ਮੁੰਬਈ, 5 ਮਾਰਚ : ਭਾਰਤੀ ਕ੍ਰਿਕਟ ਦੇ ਪ੍ਰਸਿੱਧ ਖਿਡਾਰੀ ਸਚਿਨ ਤੇਂਦੁਲਕਰ ਦੇ ਪੁੱਤਰ ਅਰਜੁਨ ਤੇਂਦੁਲਕਰ ਦਾ ਅੱਜ ਸਾਨਿਆ ਚੰਡੋਕ ਨਾਲ ਮੁੰਬਈ ਵਿੱਚ ਵਿਆਹ ਪੂਰੇ ਰਿਤੀ ਰਿਵਾਜਾਂ ਨਾਲ ਸੰਪੰਨ ਹੋ ਗਿਆ, ਜਿਸ ਵਿਚ ਮਸ਼ਹੂਰ ਹਸਤੀਆਂ ਵਲੋ ਸਿ਼ਰਕਤ ਕਰਕੇ ਵਿਆਹੁਤਾ ਜੋੜੇ ਨੂੰ ਵਧਾਈਆਂ ਵੀ ਦਿਤੀਆਂ ਗਈਆਂ। ਜਾਣਕਾਰੀ ਦੇ ਅਨੁਸਾਰ ਇਸ ਵਿਆਹ ਸਮਾਗਮ ਦੌਰਾਨ ਪ੍ਰਸਿੱਧ ਅਦਾਕਾਰ ਅਮਿਤਾਭ ਬੱਚਨ

ਭਾਰਤੀ ਕ੍ਰਿਕੇਟਰ ਸਚਿਨ ਤੇਦੁਲਕਾਰ ਦੇ ਪੁੱਤਰ ਅਰਜੁਨ ਤੇਂਦੁਲਕਰ ਦਾ ਸਾਨਿਆ ਨਾਲ ਹੋਇਆ ਵਿਆਹ Read More »

nitish

ਬਿਹਾਰ ਦੀ ਸਿਆਸਤ ਵਿੱਚ ਹਲਚਲ: ਨਿਤੀਸ਼ ਕੁਮਾਰ ਨੇ ਰਾਜ ਸਭਾ ਦੀ ਇੱਛਾ ਕੀਤੀ ਜਾਹਿਰ

ਪਟਨਾ, 5 ਮਾਰਚ : ਬਿਹਾਰ ਦੀ ਰਾਜਨੀਤੀ ਵਿੱਚ ਵੱਡੇ ਬਦਲਾਅ ਦੇ ਸੰਕੇਤ ਮਿਲ ਰਹੇ ਹਨ। ਮੌਜੂਦਾ ਮੁੱਖ ਮੰਤਰੀ ਨਿਤਿਸ਼ ਕੁਮਾਰ ਵੱਲੋਂ ਵੀਰਵਾਰ ਨੂੰ ਰਾਜ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਸੰਭਾਵਨਾ ਜਤਾਈ ਜਾ ਰਹੀ ਹੈ, ਜਿਸ ਨਾਲ ਸੂਬੇ ਵਿੱਚ ਨਵੇਂ ਮੁੱਖ ਮੰਤਰੀ ਦੀ ਨਿਯੁਕਤੀ ਬਾਰੇ ਕਿਆਸਬਾਜ਼ੀ ਤੇਜ਼ ਹੋ ਗਈ ਹੈ। ਦਸ ਦਈਏ ਕਿ

ਬਿਹਾਰ ਦੀ ਸਿਆਸਤ ਵਿੱਚ ਹਲਚਲ: ਨਿਤੀਸ਼ ਕੁਮਾਰ ਨੇ ਰਾਜ ਸਭਾ ਦੀ ਇੱਛਾ ਕੀਤੀ ਜਾਹਿਰ Read More »

rahul

ਪੱਛਮੀ ਏਸ਼ੀਆ ਸੰਕਟ ’ਤੇ ਰਾਹੁਲ ਗਾਂਧੀ ਦਾ ਕੇਂਦਰ ਸਰਕਾਰ ’ਤੇ ਪ੍ਰਹਾਰ

ਨਵੀਂ ਦਿੱਲੀ, 5 ਮਾਰਚ : ਕਾਂਗਰਸ ਦੇ ਸੀਨੀਅਰ ਨੇਤਾ ਰਾਹੁਲ ਗਾਂਧੀ ਨੇ ਅੱਜ ਕੇਦਰ ਸਕਰਾਰ ਉਪਰ ਤਿਖੇ ਹਮਲੇ ਕੀਤੇ ਹਨ। ਉਨਾ ਕਿਹਾ ਕਿ ਪੱਛਮੀ ਏਸ਼ੀਆ ਵਿੱਚ ਵਧਦਾ ਟਕਰਾਅ ਹੁਣ ਭਾਰਤ ਦੇ ਦਰਵਾਜ਼ੇ ਤੱਕ ਆ ਪਹੁੰਚਿਆ ਹੈ, ਪਰ ਕੇਂਦਰ ਸਰਕਾਰ ਇਸ ਮਾਮਲੇ ’ਤੇ ਚੁੱਪੀ ਸਾਧੇ ਬੈਠੀ ਹੈ, ਜੋਕਿ ਬਹੁਤ ਨਿੰਦਣਯੋਗ ਗੱਲ ਹੈ। ਰਾਹੁਲ ਗਾਂਧੀ ਨੇ ਆਪਣੇ

ਪੱਛਮੀ ਏਸ਼ੀਆ ਸੰਕਟ ’ਤੇ ਰਾਹੁਲ ਗਾਂਧੀ ਦਾ ਕੇਂਦਰ ਸਰਕਾਰ ’ਤੇ ਪ੍ਰਹਾਰ Read More »

boys

ਕੈਨੇਡਾ : ਭਿਆਨਕ ਟਰੱਕ ਹਾਦਸਾ, ਤਰਨਤਾਰਨ ਦੇ ਦੋ ਨੌਜਵਾਨਾਂ ਦੀ ਹੋਈ ਮੌਤ

ਤਰਨਤਾਰਨ, 3 ਮਾਰਚ : ਕੈਨੇਡਾ ਅਤੇ ਬ੍ਰਿਟਿਸ਼ ਕੋਲੰਬੀਆ ਸੂਬੇ ਵਿੱਚ ਵਾਪਰੇ ਇਕ ਦਰਦਨਾਕ ਟਰੱਕ ਹਾਦਸੇ ਵਿੱਚ ਪੰਜਾਬ ਨਾਲ ਸਬੰਧਤ ਦੋ ਨੌਜਵਾਨਾਂ ਦੀ ਮੌਤ ਹੋ ਗਈ, ਜਿਸ ਕਾਰਨ ਉਨਾ ਦੇ ਪਰਿਵਾਰਕ ਮੈਬਰਾਂ ਅੰਦਰ ਭਾਰੀ ਦੁਖ ਦਾ ਮਾਹੌਲ ਹੈ। ਜਿਕਰਯੋਗ ਹੈ ਕਿ ਦੋਵੇਂ ਮ੍ਰਿਤਕ ਤਰਨਤਾਰਨ ਜ਼ਿਲ੍ਹੇ ਨਾਲ ਸਬੰਧਤ ਦੱਸੇ ਜਾ ਰਹੇ ਹਨ। ਜਾਣਕਾਰੀ ਅਨੁਸਾਰ ਇਹ ਹਾਦਸਾ ਹਾਈਵੇਅ

ਕੈਨੇਡਾ : ਭਿਆਨਕ ਟਰੱਕ ਹਾਦਸਾ, ਤਰਨਤਾਰਨ ਦੇ ਦੋ ਨੌਜਵਾਨਾਂ ਦੀ ਹੋਈ ਮੌਤ Read More »

Scroll to Top