ਦੇਸ਼

modi

ਭਾਰਤ–ਰੂਸ ਮੀਟਿੰਗ : ਮੋਦੀ ਨੇ ਕਿਹਾ—ਭਾਰਤ ਨਿਰਪੱਖ ਨਹੀਂ, ਸ਼ਾਂਤੀ ਦੇ ਪੱਖ ਵਿੱਚ

ਦਿੱਲੀ, 5 ਦਸੰਬਰ : ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਨਿਤ ਇਸ ਸਮੇ ਭਾਰਤ ਦੌਰੇ ਤੇ ਹਨ ਤੇ ਉਹ ਦਿਲੀ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕਈ ਵਿਸਿਆਂ ਨੂੰ ਲੈ ਕੇ ਚਰਚਾਵਾ ਕਰ ਰਹੇ ਹਨ। ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨਾਲ ਮਹੱਤਵਪੂਰਨ ਮੁਲਾਕਾਤ ਕੀਤੀ। ਗੱਲਬਾਤ ਦੌਰਾਨ ਸ੍ਰੀ ਮੋਦੀ ਨੇ ਸਪੱਸ਼ਟ ਕੀਤਾ […]

ਭਾਰਤ–ਰੂਸ ਮੀਟਿੰਗ : ਮੋਦੀ ਨੇ ਕਿਹਾ—ਭਾਰਤ ਨਿਰਪੱਖ ਨਹੀਂ, ਸ਼ਾਂਤੀ ਦੇ ਪੱਖ ਵਿੱਚ Read More »

raghav

ਰਾਘਵ ਚੱਢਾ ਨੇ ਡਲੀਵਰੀ ਬੁਆਏਜ ਦੀਆਂ ਚੁਕੀਆਂ ਮੰਗਾਂ

ਨਵੀਂ ਦਿੱਲੀ, 5 ਦਸੰਬਰ : ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਰਾਘਵ ਚੱਢਾ ਨੇ ਸ਼ੁੱਕਰਵਾਰ ਨੂੰ ਰਾਜ ਸਭਾ ਵਿੱਚ ਡਿਲਿਵਰੀ ਬੁਆਏ ਅਤੇ ਗਿਗ ਵਰਕਰਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਉਠਾਇਆ। ਉਨ੍ਹਾਂ ਕਿਹਾ ਕਿ ਰੁਜ਼ਗਾਰ ਦੀ ਲੋੜ, ਘੱਟ ਭੁਗਤਾਨ, ਟਾਰਗਟ ਦਾ ਦਬਾਅ ਅਤੇ ਸੁਰੱਖਿਆ ਦੀ ਕਮੀ ਇਨ੍ਹਾਂ ਮਜ਼ਦੂਰਾਂ ਨੂੰ ਆਪਣੀ ਜਾਨ ਨੂੰ ਖ਼ਤਰੇ ਵਿੱਚ ਪਾਉਣ ਲਈ

ਰਾਘਵ ਚੱਢਾ ਨੇ ਡਲੀਵਰੀ ਬੁਆਏਜ ਦੀਆਂ ਚੁਕੀਆਂ ਮੰਗਾਂ Read More »

avtar

ਅਵਤਾਰ ਸਿੰਘ ਭੁੱਟੋ ਨੇ ਥਾਈਲੈਂਡ ਏਸ਼ੀਆ ਚੈਂਪੀਅਨਸ਼ਿਪ ਵਿੱਚ ਗੋਲਡ ਜਿੱਤ ਕੇ ਮਾਣ ਵਧਾਇਆ

ਹੁਸ਼ਿਆਰਪੁਰ, 4 ਦਸੰਬਰ : ਹੁਸ਼ਿਆਰਪੁਰ ਦੇ ਰਹਿਣ ਵਾਲੇ ਬੋਡੀ ਬਿਲਡਰ ਅਵਤਾਰ ਸਿੰਘ ਭੁੱਟੋ ਨੇ ਥਾਈਲੈਂਡ ਅਤੇ ਏਸ਼ੀਆ ਪੱਧਰ ‘ਤੇ ਹੋਈ ਬੋਡੀ ਬਿਲਡਿੰਗ ਚੈਂਪੀਅਨਸ਼ਿਪ ਵਿੱਚ ਸੋਨੇ ਦੇ ਤਗਮੇ ਹਾਸਲ ਕਰਕੇ ਦੇਸ਼ ਅਤੇ ਪੰਜਾਬ ਦਾ ਮਾਣ ਇੱਕ ਵਾਰ ਫਿਰ ਵਧਾਇਆ ਹੈ। ਜਾਣਕਾਰੀ ਅਨੁਸਾਰ ਇਸ ਸਬੰਧੀ ਗਲਬਾਤ ਕਰਦਿਆਂ ਅਵਤਾਰ ਸਿੰਘ ਭੁੱਟੋ ਨੇ ਦਸਿਆ ਕਿ ਜੇਕਰ ਪੰਜਾਬ ਦੀ ਨੌਜਵਾਨੀ

ਅਵਤਾਰ ਸਿੰਘ ਭੁੱਟੋ ਨੇ ਥਾਈਲੈਂਡ ਏਸ਼ੀਆ ਚੈਂਪੀਅਨਸ਼ਿਪ ਵਿੱਚ ਗੋਲਡ ਜਿੱਤ ਕੇ ਮਾਣ ਵਧਾਇਆ Read More »

ravinder

ਇੰਗਲੈਡ ਵਿਚ ਪੰਜਾਬੀ ਨੌਜਵਾਨ ਦੀ ਹੋਈ ਅਚਾਨਕ ਮੌਤ

ਹੁਸ਼ਿਆਰਪੁਰ, 6 ਦਸੰਬਰ : ਇੰਗਲੈਂਡ ਦੇ ਗ੍ਰੇਵਜੈਂਟ ਸ਼ਹਿਰ ਵਿੱਚ ਪਰਿਵਾਰ ਸਮੇਤ ਰਹਿ ਰਹੇ ਇੱਕ ਪੰਜਾਬੀ ਨੌਜਵਾਨ ਦੀ ਅਚਾਨਕ ਮੌਤ ਦੀ ਖ਼ਬਰ ਨਾਲ ਟਾਹਲੀ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ। ਮ੍ਰਿਤਕ ਦੀ ਪਹਿਚਾਣ 36 ਸਾਲਾ ਰਵਿੰਦਰ ਸਿੰਘ ਪੁੱਤਰ ਨਾਨਕ ਸਿੰਘ ਵਜੋਂ ਹੋਈ, ਜੋ ਲੰਬੇ ਸਮੇਂ ਤੋਂ ਵਿਦੇਸ਼ ਵੱਸਦਾ ਸੀ। ਜਾਣਕਾਰੀ ਅਨੁਸਾਰ ਅੱਜ ਪਰਿਵਾਰ ਨੂੰ ਅਚਾਨਕ

ਇੰਗਲੈਡ ਵਿਚ ਪੰਜਾਬੀ ਨੌਜਵਾਨ ਦੀ ਹੋਈ ਅਚਾਨਕ ਮੌਤ Read More »

rahul

ਰਾਹੁਲ ਗਾਂਧੀ ਖ਼ਿਲਾਫ਼ ਮਾਮਲੇ ’ਚ ਸੁਪਰੀਮ ਕੋਰਟ ਦੀ ਅੰਤਰਿਮ ਰੋਕ ਬਰਕਰਾਰ

ਨਵੀਂ ਦਿੱਲੀ, 4 ਦਸੰਬਰ : ਸੁਪਰੀਮ ਕੋਰਟ ਨੇ ਕਾਂਗਰਸ ਆਗੂ ਰਾਹੁਲ ਗਾਂਧੀ ਵਿਰੁੱਧ 2022 ਦੀ ‘ਭਾਰਤ ਜੋੜੋ ਯਾਤਰਾ’ ਦੌਰਾਨ ਭਾਰਤੀ ਫੌਜ ਬਾਰੇ ਕੀਤੀਆਂ ਕਥਿਤ ਟਿੱਪਣੀਆਂ ਦੇ ਮਾਮਲੇ ਵਿੱਚ ਹੇਠਲੀ ਅਦਾਲਤ ਦੀ ਕਾਰਵਾਈ ’ਤੇ ਲੱਗੀ ਅੰਤਰਿਮ ਰੋਕ ਨੂੰ ਅਗਲੇ ਸਾਲ 22 ਅਪਰੈਲ ਤੱਕ ਵਧਾ ਦਿੱਤਾ ਹੈ। ਜਿਕਰਯੋਗ ਹੈ ਕਿ ਇਲਾਹਾਬਾਦ ਹਾਈ ਕੋਰਟ ਦੇ 29 ਮਈ ਵਾਲੇ

ਰਾਹੁਲ ਗਾਂਧੀ ਖ਼ਿਲਾਫ਼ ਮਾਮਲੇ ’ਚ ਸੁਪਰੀਮ ਕੋਰਟ ਦੀ ਅੰਤਰਿਮ ਰੋਕ ਬਰਕਰਾਰ Read More »

putin

ਭਾਰਤ-ਰੂਸ ਰਣਨੀਤਕ ਸੰਬੰਧਾਂ ਨੂੰ ਨਵੀਂ ਗਤੀ: ਪੂਤਿਨ ਦੋ ਦਿਨਾ ਦੌਰੇ ’ਤੇ

ਵੀਂ ਦਿੱਲੀ, 4 ਦਸੰਬਰ : ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਵੀਰਵਾਰ ਨੂੰ ਭਾਰਤ ਦੇ ਦੋ ਦਿਨਾ ਦੌਰੇ ’ਤੇ ਪਹੁੰਚ ਰਹੇ ਹਨ। ਭਾਰਤ–ਅਮਰੀਕਾ ਸੰਬੰਧਾਂ ਵਿੱਚ ਆਏ ਨਵੇਂ ਤਣਾਅ ਦੇ ਮੱਦੇਨਜ਼ਰ ਪੂਤਿਨ ਦਾ ਇਹ ਦੌਰਾ ਦੋਨਾਂ ਦੇ ਰਣਨੀਤਕ ਅਤੇ ਆਰਥਿਕ ਰਿਸ਼ਤਿਆਂ ਨੂੰ ਹੋਰ ਮਜ਼ਬੂਤ ਬਣਾਉਣ ਵੱਲ ਇੱਕ ਮਹੱਤਵਪੂਰਨ ਕਦਮ ਮੰਨਿਆ ਜਾ ਰਿਹਾ ਹੈ। ਜਿਕਰਯੋਗ ਹੈ ਕਿ ਸ਼ੁੱਕਰਵਾਰ

ਭਾਰਤ-ਰੂਸ ਰਣਨੀਤਕ ਸੰਬੰਧਾਂ ਨੂੰ ਨਵੀਂ ਗਤੀ: ਪੂਤਿਨ ਦੋ ਦਿਨਾ ਦੌਰੇ ’ਤੇ Read More »

sonia

ਕੇਦਰ ਵਾਤਾਵਰਨ “ਨਿਰਾਸ਼ਾਵਾਦ” ਦੀ ਮਿਸਾਲ ਪੇਸ਼ ਕਰ ਰਹੀ : ਸੋਨੀਆ ਗਾਂਧੀ

ਨਵੀਂ ਦਿੱਲੀ, 4 ਦਸੰਬਰ : ਕਾਂਗਰਸ ਸੰਸਦੀ ਪਾਰਟੀ ਦੀ ਚੇਅਰਪਰਸਨ ਸੋਨੀਆ ਗਾਂਧੀ ਨੇ ਬੁੱਧਵਾਰ ਨੂੰ ਕੇਂਦਰ ਸਰਕਾਰ ’ਤੇ ਤਿੱਖਾ ਹਮਲਾ ਬੋਲਦੇ ਹੋਏ ਦੋਸ਼ ਲਾਇਆ ਕਿ ਮੋਦੀ ਸਰਕਾਰ ਵਾਤਾਵਰਨ ਸੁਰੱਖਿਆ ਦੇ ਮਾਮਲੇ ‘ਚ “ਨਿੰਦਣਯੋਗ ਨਿਰਾਸ਼ਾਵਾਦ” ਦੀ ਮਿਸਾਲ ਪੇਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਅਰਾਵਲੀ ਪਹਾੜੀਆਂ ਲਈ “ਲਗਭਗ ਮੌਤ ਦਾ ਵਾਰੰਟ” ਜਾਰੀ ਕਰ ਦਿੱਤਾ

ਕੇਦਰ ਵਾਤਾਵਰਨ “ਨਿਰਾਸ਼ਾਵਾਦ” ਦੀ ਮਿਸਾਲ ਪੇਸ਼ ਕਰ ਰਹੀ : ਸੋਨੀਆ ਗਾਂਧੀ Read More »

modi

ਰੂਸ–ਭਾਰਤ ਪਰਮਾਣੂ ਸਹਿਯੋਗ ’ਤੇ ਨਵੇਂ ਐਮਓਯੂ ਨੂੰ ਹਰੀ ਝੰਡੀ

ਮਾਸਕੋ, 3 ਦਸੰਬਰ : ਰੂਸੀ ਕੈਬਨਿਟ ਨੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਦੀ 4–5 ਦਸੰਬਰ ਨੂੰ ਨਿਧਾਰਤ ਭਾਰਤ ਯਾਤਰਾ ਤੋਂ ਪਹਿਲਾਂ ਭਾਰਤ ਨਾਲ ਸਿਵਲ ਪਰਮਾਣੂ ਊਰਜਾ ਖੇਤਰ ਵਿੱਚ ਸਹਿਯੋਗ ਵਧਾਉਣ ਲਈ ਇੱਕ ਨਵੇਂ ਸਮਝੌਤਾ ਯਾਦਦਾਸ਼ਤ (ਐਮਓਯੂ) ਨੂੰ ਮੰਜ਼ੂਰੀ ਦੇ ਦਿੱਤੀ ਹੈ। ਦਸ ਦਈਏ ਕਿ ਕ੍ਰੈਮਲਿਨ ਦੇ ਬੁਲਾਰੇ ਦਮਿਤਰੀ ਪੈਸਕੋਵ ਨੇ ਭਾਰਤੀ ਮੀਡੀਆ ਨਾਲ ਗੱਲਬਾਤ ਦੌਰਾਨ ਦੱਸਿਆ ਕਿ

ਰੂਸ–ਭਾਰਤ ਪਰਮਾਣੂ ਸਹਿਯੋਗ ’ਤੇ ਨਵੇਂ ਐਮਓਯੂ ਨੂੰ ਹਰੀ ਝੰਡੀ Read More »

airlift

ਚੱਕਰਵਾਤ ‘ਦਿਤਵਾ’: ਹਵਾਈ ਫੌਜ ਨੇ ਭਾਰਤੀਆਂ ਨੂੰ ਲਿਆਂਦਾ ਵਾਪਸ

ਦਿਲੀ, 2 ਦਸੰਬਰ : ਸ੍ਰੀਲੰਕਾ ਵਿਖੇ ਚੱਕਰਵਾਤੀ ਤੂਫ਼ਾਨ ‘ਦਿਤਵਾ’ ਦੇ ਕਹਿਰ ਕਾਰਨ ਸ੍ਰੀਲੰਕਾ ਵਿੱਚ ਫਸੇ ਭਾਰਤੀ ਨਾਗਰਿਕਾਂ ਨੂੰ ਵਾਪਸ ਲਿਆਉਣ ਲਈ ਭਾਰਤੀ ਹਵਾਈ ਫੌਜ ਨੇ ਵੱਡਾ ਰਾਹਤ ਆਪਰੇਸ਼ਨ ਚਲਾਇਆ ਗਿਆ ਹੈ। ਇਕ ਬੁਲਾਰੇ ਨੇ ਦੱਸਿਆ ਕਿ ਰਾਹਤ ਮਿਸ਼ਨ ਲਈ ਭਾਰਤੀ ਹਵਾਈ ਫੌਜ ਦੇ ਆਈਐੱਲ–76 ਅਤੇ ਸੀ–130ਜੇ ਜਹਾਜ਼ਾਂ ਦੀ ਵਰਤੋਂ ਕੀਤੀ ਜਾ ਰਹੀ ਹੈ। ਇਹ ਜਹਾਜ਼

ਚੱਕਰਵਾਤ ‘ਦਿਤਵਾ’: ਹਵਾਈ ਫੌਜ ਨੇ ਭਾਰਤੀਆਂ ਨੂੰ ਲਿਆਂਦਾ ਵਾਪਸ Read More »

pu-2

ਪੰਜਾਬੀ ਯੂਨੀਵਰਸਿਟੀ ਵਿਖੇ ਵਿਸ਼ਵ ਏਡਜ਼ ਦਿਵਸ ਵਿਸ਼ੇਸ਼ ਭਾਸ਼ਣ ਕਰਵਾਇਆ

 ਪਟਿਆਲਾ, 2 ਦਸੰਬਰ – ਪੰਜਾਬੀ ਯੂਨੀਵਰਸਿਟੀ ਦੇ ਨਾਰੀ ਅਧਿਐਨ ਕੇਂਦਰ ਵੱਲੋਂ ਵਿਸ਼ਵ ਏਡਜ਼ ਦਿਵਸ ਮੌਕੇ ਵਿਦਿਆਰਥੀਆਂ ਵਿੱਚ ਇਸ ਵਿਸ਼ੇ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਇੱਕ ਵਿਸ਼ੇਸ਼ ਭਾਸ਼ਣ ਕਰਵਾਇਆ ਅਤੇ ਜਾਗਰੂਕਤਾ ਰੈਲੀ ਕੱਢੀ ਗਈ। ਯੂਨੀਵਰਸਿਟੀ ਦੇ ਸੋਸ਼ਲ ਵਰਕ ਵਿਭਾਗ ਤੋਂ ਡਾ. ਜਗਮੋਹਨ ਸਿੰਘ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ। ਜ਼ਿਕਰਯੋਗ ਹੈ ਕਿ ਡਾ. ਜਗਮੋਹਨ ਸੈਂਟਰ ਫ਼ਾਰ

ਪੰਜਾਬੀ ਯੂਨੀਵਰਸਿਟੀ ਵਿਖੇ ਵਿਸ਼ਵ ਏਡਜ਼ ਦਿਵਸ ਵਿਸ਼ੇਸ਼ ਭਾਸ਼ਣ ਕਰਵਾਇਆ Read More »

Scroll to Top