ਦੇਸ਼

accident

ਮਰੀਜ ਨੂੰ ਲੈ ਕੇ ਜਾ ਰਹੀ ਹਵਾਈ ਐਬੂਲੈਸ ਹੋਈ ਹਾਦਸਾਗ੍ਰਸਤ, 7 ਦੀ ਹੋਈ ਮੌਤ

ਝਾਰਖੰਡ, 24 ਫਰਵਰੀ : ਝਾਰਖੰਡ ਦੇ ਚਤਰਾ ਜ਼ਿਲ੍ਹੇ ਵਿੱਚ ਇਕ ਹਵਾਈ ਐਬੂਲੈਸ ਜੋਕਿ ਮਰੀਜ ਅਤੇ ਉਨਾ ਦੇ ਪਰਿਵਾਰਕ ਮੈਬਰਾਂ ਨੂੰ ਲੈ ਕੇ ਜਾ ਰਹੀ ਸੀ, ਅਚਾਨਕ ਹਵਾ ਵਿਚ ਹਾਦਸਾਗ੍ਰਸਤ ਹੋ ਗਈ, ਜਿਸ ਕਾਰਨ ਇਸ ਵਿਚ ਸਵਾਰ 7 ਲੋਕਾਂ ਦੀ ਮੌਤ ਹੋਣ ਦਾ ਦੁਖਦ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਦੇ ਅਨੁਸਾਰ ਹਾਦਸੇ ਵਿਚ ਮਾਰੇ ਗਏ ਮ੍ਰਿਤਕਾਂ […]

ਮਰੀਜ ਨੂੰ ਲੈ ਕੇ ਜਾ ਰਹੀ ਹਵਾਈ ਐਬੂਲੈਸ ਹੋਈ ਹਾਦਸਾਗ੍ਰਸਤ, 7 ਦੀ ਹੋਈ ਮੌਤ Read More »

crime

ਭਾਰਤ-ਪਾਕ ਸਰਹੱਦ ਨੇੜੇ ਦੋ ਪੁਲੀਸ ਕਰਮੀਆਂ ਦੀਆਂ ਲਾਸ਼ਾਂ ਬਰਾਮਦ

ਗੁਰਦਾਸਪੁਰ, 19 ਫਰਵਰੀ : ਭਾਰਤ-ਪਾਕਿਸਤਾਨ ਸਰਹੱਦ ਨੇੜੇ ਦੋਰਾਂਗਲਾ ਥਾਣੇ ਅਧੀਨ ਆਦੀਆਂ ਚੈੱਕ ਪੋਸਟ ’ਤੇ ਤਾਇਨਾਤ ਦੋ ਪੁਲੀਸ ਕਰਮੀਆਂ ਦੀਆਂ ਲਾਸ਼ਾਂ ਸ਼ੱਕੀ ਹਾਲਾਤਾਂ ਵਿੱਚ ਮਿਲਣ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ। ਦਸ ਦਈਏ ਕਿ ਦੋਵੇ ਮੁਲਾਜਮ ਆਪਸੀ ਸਹਿਮਤੀ ਨਾਲ ਡਿਊਟੀ ਨਿਭਾਉਦੇ ਸਨ ਅਤੇ ਹਾਲਾਤ ਤੋ ਇਸ ਤਰ੍ਹਾ ਜਾਪਦਾ ਹੈ ਕਿ ਜਿਵੇ ਉਨਾ ਉਪਰ ਗੋਲੀਆਂ ਚਲਾਈ ਗਈਆਂ

ਭਾਰਤ-ਪਾਕ ਸਰਹੱਦ ਨੇੜੇ ਦੋ ਪੁਲੀਸ ਕਰਮੀਆਂ ਦੀਆਂ ਲਾਸ਼ਾਂ ਬਰਾਮਦ Read More »

crime

ਦੋ ਸਕੂਲਾਂ ਨੂੰ ਮਿਲੀ ਬੰਬ ਦੀ ਧਮਕੀ, ਜਾਂਚ ਸ਼ੁਰੂ

ਨਵੀਂ ਦਿੱਲੀ, 19 ਫਰਵਰੀ : ਸਕੁਲਾਂ ਨੂੰ ਟਾਰਗੇਟ ਕਰਕੇ ਧਮਕੀਆਂ ਦੇਣ ਦਾ ਮਾਮਲਾ ਰੁਕਨ ਦਾ ਨਾਮ ਨਹੀ ਲੈ ਰਿਹਾ ਹੈ। ਹੁਣ ਤਾਜਾ ਮਾਮਲੇ ਵਿਚ ਸੋਮਵਾਰ ਸਵੇਰੇ ਰਾਜਧਾਨੀ ਵਿੱਚ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਧੌਲਾ ਕੂਆਂ ਸਥਿਤ ਆਰਮੀ ਸਕੂਲ ਅਤੇ ਲੋਧੀ ਰੋਡ ਸਥਿਤ ਏਅਰ ਫੋਰਸ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ। ਦੋਵਾਂ ਸਕੂਲਾਂ

ਦੋ ਸਕੂਲਾਂ ਨੂੰ ਮਿਲੀ ਬੰਬ ਦੀ ਧਮਕੀ, ਜਾਂਚ ਸ਼ੁਰੂ Read More »

rai

ਸਾਬਕਾ ਕੇਂਦਰੀ ਮੰਤਰੀ ਮੁਕੁਲ ਰਾਏ ਦਾ ਦਿਹਾਂਤ, ਰਾਜਨੀਤਕ ਵਰਗ ਵਿੱਚ ਸੋਗ

ਕੋਲਕਾਤਾ, 19 ਫਰਵਰੀ : ਸਾਬਕਾ ਕੇਂਦਰੀ ਰੇਲ ਰਾਜ ਮੰਤਰੀ ਮੁਕੁਲ ਰਾਏ ਦਾ ਅੱਜ ਇਥ ਲੰਬੀ ਬਿਮਾਰੀਦੇ ਬਾਅਦ ਦੇਹਾਂਤ ਹੋ ਗਿਆ ਹੈ, ਜਿਸ ਕਾਰਨ ਉਨਾ ਦੇ ਪਰਿਵਾਰ ਅਤੇ ਰਾਜਨੀਤਕ ਵਰਗ ਵਿਚ ਸ਼ੋਕ ਦੀ ਲਹਿਰ ਦੌੜ ਪਈ ਹੈ। ਜਾਣਕਾਰੀ ਦੇ ਅਨੁਸਾਰ ਉਹ ਕਾਫ਼ੀ ਸਮੇਂ ਤੋਂ ਗੰਭੀਰ ਬਿਮਾਰੀਆਂ ਨਾਲ ਜੂਝ ਰਹੇ ਸਨ ਅਤੇ ਹਸਪਤਾਲ ਵਿੱਚ ਇਲਾਜ ਅਧੀਨ ਸਨ।

ਸਾਬਕਾ ਕੇਂਦਰੀ ਮੰਤਰੀ ਮੁਕੁਲ ਰਾਏ ਦਾ ਦਿਹਾਂਤ, ਰਾਜਨੀਤਕ ਵਰਗ ਵਿੱਚ ਸੋਗ Read More »

rahul

ਮਾਣਹਾਨੀ ਕੇਸ : ਠਾਣੇ ਅਦਾਲਤ ਵਿੱਚ ਪੇਸ਼ ਹੋਏ ਰਾਹੁਲ ਗਾਂਧੀ

ਮੁੰਬਈ, 19 ਫਰਵਰੀ : ਕਾਂਗਰਸ ਆਗੂ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਬੀਤੇ ਦਿਨੀ ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ਦੀ ਇਕ ਮੈਜਿਸਟਰੇਟ ਅਦਾਲਤ ਵਿੱਚ ਹਾਜ਼ਰ ਹੋਏ। ਉਹ ਆਰ ਐੱਸ ਐੱਸ ਕਾਰਕੁਨ ਵੱਲੋਂ ਦਰਜ ਮਾਣਹਾਨੀ ਮਾਮਲੇ ਵਿੱਚ ਨਵੀਂ ਜ਼ਮਾਨਤ ਪੇਸ਼ ਕਰਨ ਲਈ ਅਦਾਲਤ ਪਹੁੰਚੇ, ਜਿਥੇ ਇਸ ਕੇਸ ਦੀ ਸੁਣਵਾਈ ਹੋਈ। ਜਿਕਰਯੋਗ ਹੈ ਕਿ

ਮਾਣਹਾਨੀ ਕੇਸ : ਠਾਣੇ ਅਦਾਲਤ ਵਿੱਚ ਪੇਸ਼ ਹੋਏ ਰਾਹੁਲ ਗਾਂਧੀ Read More »

ranveer

ਅਦਾਕਾਰ ਰਣਵੀਰ ਸਿੰਘ ਨੂੰ ਲਾਰੈਂਸ ਬਿਸ਼ਨੋਈ ਗੈਂਗ ਵੱਲੋਂ ਧਮਕੀ ਦਾ ਦਾਅਵਾ

ਮੁੰਬਈ, 19 ਫਰਵਰੀ : ਬਾਲੀਵੁੱਡ ਅਦਾਕਾਰ ਰਣਵੀਰ ਸਿੰਘ ਨੂੰ ਕਥਿਤ ਤੌਰ ’ਤੇ ਲਾਰੇਸ ਬਿਸ਼ਨੋਈ ਗੈਂਗ ਦੇ ਨਾਮ ’ਤੇ ਜਾਨੋਂ ਮਾਰਨ ਦੀ ਧਮਕੀ ਅਤੇ 10 ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਮਿਲਣ ਦੀ ਖ਼ਬਰ ਸਾਹਮਣੇ ਆਈ ਹੈ, ਜਿਸਨੂੰ ਲੈ ਕੇ ਜਾਂਚ ਏਜੰਸੀਆਂ ਵਲੋ ਮਾਮਲੇ ਨੂੰ ਲੈ ਕੇ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਜਾਣਕਾਰੀ ਦੇ

ਅਦਾਕਾਰ ਰਣਵੀਰ ਸਿੰਘ ਨੂੰ ਲਾਰੈਂਸ ਬਿਸ਼ਨੋਈ ਗੈਂਗ ਵੱਲੋਂ ਧਮਕੀ ਦਾ ਦਾਅਵਾ Read More »

ramesh

ਜੈਰਾਮ ਰਮੇਸ਼ ਨੇ ਖੜਾ ਕੀਤਾ ਮੋਦੀ ਸਰਕਾਰ ਦੀ ਵਿਦੇਸ਼ ਨੀਤੀ ’ਤੇ ਸਵਾਲ

ਨਵੀਂ ਦਿੱਲੀ, 19 ਫਰਵਰੀ : ਕਾਂਗਰਸ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਜੈ ਰਾਮ ਰਮੇਸ਼ ਨੇ ਕੇਂਦਰ ਦੀ ਗੌਰਮੈਟ ਆਫ ਇੰਡੀਆ ਦੀ ਵਿਦੇਸ਼ ਨੀਤੀ ’ਤੇ ਤਿੱਖਾ ਹਮਲਾ ਕਰਦਿਆਂ ਦੋਸ਼ ਲਾਇਆ ਹੈ ਕਿ ਪਹਿਲਗਾਮ ਅਤਿਵਾਦੀ ਹਮਲੇ ਤੋਂ ਬਾਅਦ ਵੀ ਭਾਰਤ ਕੌਮਾਂਤਰੀ ਪੱਧਰ ’ਤੇ ਪਾਕਿਸਤਾਨ ਨੂੰ ਵੱਖ ਕਰਨ ਵਿੱਚ ਨਾਕਾਮ ਰਿਹਾ ਹੈ। ਉਨਾ ਮੋਦੀ ਸਰਕਾਰ ਦੀ

ਜੈਰਾਮ ਰਮੇਸ਼ ਨੇ ਖੜਾ ਕੀਤਾ ਮੋਦੀ ਸਰਕਾਰ ਦੀ ਵਿਦੇਸ਼ ਨੀਤੀ ’ਤੇ ਸਵਾਲ Read More »

rahul

ਸੁਲਤਾਨਪੁਰ ਅਦਾਲਤ ਵਿੱਚ ਪੇਸ਼ ਹੋਏ ਰਾਹੁਲ ਗਾਂਧੀ, ਕਰਵਾਏ ਬਿਆਨ ਦਰਜ

ਦਿੱਲੀ, 19 ਫਰਵਰੀ : ਕੇਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਵਿਰੁੱਧ ਇਕ ਮਾਮਲੇ ਵਿਚ ਕੀਤੀ ਟਿਪਣੀ ਨੂੰ ਲੈ ਕੇ ਅੱਜ ਕਾਂਗਰਸ ਨੇਤਾ ਰਾਹੁਲ ਗਾਂਧੀ ਅਦਾਲਤ ਵਿਚ ਪੇਸ਼ ਹੋਏ, ਜਿਥੇ ਉਨਾ ਵਲੋ ਆਪਣੇ ਬਿਆਨ ਦਰਜ ਕਰਵਾਏ ਗਏ ਹਨ। ਦਸ ਦਈਏ ਕਿ ਰਾਹੁਲ ਗਾਂਧੀ ਦੇ ਵਕੀਲ ਕਾਸ਼ੀ ਪ੍ਰਸਾਦ ਸ਼ੁਕਲਾ ਨੇ ਦੱਸਿਆ ਕਿ ਅਦਾਲਤ ਨੇ ਮਾਮਲੇ ਦੀ ਅਗਲੀ

ਸੁਲਤਾਨਪੁਰ ਅਦਾਲਤ ਵਿੱਚ ਪੇਸ਼ ਹੋਏ ਰਾਹੁਲ ਗਾਂਧੀ, ਕਰਵਾਏ ਬਿਆਨ ਦਰਜ Read More »

crime

31 ਸਾਲ ਤੋਂ ਫਰਾਰ ਕੇਸੀਐਫ ਮੈਂਬਰ ਮੁਹਾਲੀ ਤੋਂ ਕੀਤਾ ਗ੍ਰਿਫਤਾਰ

ਚੰਡੀਗੜ, 19 ਫਰਵਰੀ : ਯੂਪੀ ਏਟੀਐਸ ਨੇ ਅੱਜ ਇਕ ਵੱਡੀ ਕਾਰਵਾਈ ਨੂੰ ਅੰਜਾਮ ਦਿੰਦਿਆਂ ਇਕ ਕੇਸੀਐਫ ਫਰਾਰ 31 ਸਾਲ ਤੋ ਫਰਾਰ ਮੈਬਰ ਨੂੰ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਉਕਤ ਮੈਬਰ ਖਾਲਿਸਤਾਨ ਕਮਾਂਡੋ ਫੋਰਸ ਨਾਲ ਸਬੰਧਿਤ ਸੀ, ਜਿਸਨੂੰ ਮੁਹਾਲੀ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਅਧਿਕਾਰੀਆਂ ਨੇ ਇਸ ਸਬੰਧੀ ਦਸਿਆ ਕਿ ਫੜੇ ਗਏ ਮੁਲਜ਼ਮ ਦੀ

31 ਸਾਲ ਤੋਂ ਫਰਾਰ ਕੇਸੀਐਫ ਮੈਂਬਰ ਮੁਹਾਲੀ ਤੋਂ ਕੀਤਾ ਗ੍ਰਿਫਤਾਰ Read More »

crime

ਆਸਟ੍ਰੇਲੀਆ ਵਿੱਚ ਭਾਰਤੀ ’ਤੇ ਨਸਲੀ ਹਮਲਾ, ਤਿੰਨ ਵਿਅਕਤੀਆਂ ਵੱਲੋਂ ਕੁੱਟਮਾਰ

ਦਿੱਲੀ, 19 ਫਰਵਰੀ : ਆਸਟ੍ਰੇਲੀਆ ਵਿੱਚ ਭਾਰਤੀ ਭਾਈਚਾਰੇ ਖ਼ਿਲਾਫ ਨਸਲੀ ਹਿੰਸਾ ਰੁਕਨ ਦਾ ਨਾਮ ਨਹੀ ਲੈ ਰਹੀ ਹੈ। ਹੁਣ ਇਕ ਤਾਜਾ ਮਾਮਲੇ ਵਿਚ ਇਕ ਪੰਜਾਬੀ ਨੌਜਵਾਨ ਉਪਰ ਤਿੰਨ ਅਣਪਛਾਤੇ ਵਿਅਕਤੀਆਂ ਵਲੋ ਹਮਲਾ ਕਰਕੇ ਉਸਨੂੰ ਜਖਮੀ ਕੀਤਾ ਗਿਆ ਹੈ। ਜਾਣਕਾਰੀ ਦੇ ਅਨੁਸਾਰ 22 ਸਾਲਾ ਭਾਰਤੀ ਨਰਸ ਹਰਮਨਪ੍ਰੀਤ ਸਿੰਘ ’ਤੇ ਵਿਕਟੋਰੀਆ ਸੂਬੇ ਦੇ ਕੋਰੀਓ ਇਲਾਕੇ ਵਿੱਚ ਇਕ

ਆਸਟ੍ਰੇਲੀਆ ਵਿੱਚ ਭਾਰਤੀ ’ਤੇ ਨਸਲੀ ਹਮਲਾ, ਤਿੰਨ ਵਿਅਕਤੀਆਂ ਵੱਲੋਂ ਕੁੱਟਮਾਰ Read More »

Scroll to Top