ਅਦਾਕਾਰਾ ਪ੍ਰਵੀਨਾ ਦੇਸ਼ਪਾਂਡੇ ਦਾ ਹੋਇਆ ਦੇਹਾਂਤ
ਮੁੰਬਈ, 19 ਫਰਵਰੀ : ਮਸ਼ਹੂਰ ਅਦਾਕਾਰਾ ਪ੍ਰਵੀਨਾ ਦੇਸ਼ਪਾਂਡੇ ਦਾ ਬੀਤੇ ਦਿਨੀ ਕੈਸਰ ਵਰਗੀ ਨਾਮੁਰਾਦ ਬਿਮਾਰੀ ਨਾਲ ਜੂਝਣ ਤੋ ਬਾਅਦ 60 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਹੈ, ਜਿਸ ਕਾਰਨ ਉਨਾ ਦੇ ਪਰਿਵਾਰ ਅਤੇ ਉਨਾ ਦੇ ਫੈਨਜ ਵਿਚ ਭਾਰੀ ਸ਼ੋਕ ਦੀ ਲਹਿਰ ਦੌੜ ਪਈ ਹੈ। ਇਸ ਸਬੰਧੀ ਜਾਣਕਾਰੀ ਪਰਿਵਾਰ ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਪੋਸਟ […]
ਅਦਾਕਾਰਾ ਪ੍ਰਵੀਨਾ ਦੇਸ਼ਪਾਂਡੇ ਦਾ ਹੋਇਆ ਦੇਹਾਂਤ Read More »









