ਦੇਸ਼

team

ਵਿਸ਼ਵ ਕੱਪ ਜੇਤੂ ਮਹਿਲਾ ਕ੍ਰਿਕਟਰਾਂ ਦੀ ਪ੍ਰਧਾਨ ਮੰਤਰੀ ਨਾਲ ਖ਼ਾਸ ਮੁਲਾਕਾਤ

ਨਵੀਂ ਦਿੱਲੀ, 6 ਨਵੰਬਰ 2025 : ਵਿਸ਼ਵ ਕੱਪ ਜਿੱਤਣ ਤੋਂ ਬਾਅਦ ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਅੱਜ ਦੇਸ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਖਾਸ ਮੁਲਾਕਾਤ ਕੀਤੀ ਹੈ, ਜਿਸ ਤੇੇ ਪ੍ਰਧਾਨ ਮੰਤਰੀ ਨੇ ਵੀ ਉਨਾ ਨੂੰ ਸਬਾਸ਼ੀ ਦਿੰਦਿਆਂ ਉਨਾ ਦੀ ਹੌਸਲਾ ਅਫਜਾਈ ਕੀਤੀ ਹੈ। ਜਿਕਰਯੋਗ ਹੈ ਕਿ ਟੀਮ ਨਾਲ ਮੁੱਖ ਕੋਚ ਅਮੋਲ ਮਜ਼ੂਮਦਾਰ ਅਤੇ ਬੀਸੀਸੀਆਈ […]

ਵਿਸ਼ਵ ਕੱਪ ਜੇਤੂ ਮਹਿਲਾ ਕ੍ਰਿਕਟਰਾਂ ਦੀ ਪ੍ਰਧਾਨ ਮੰਤਰੀ ਨਾਲ ਖ਼ਾਸ ਮੁਲਾਕਾਤ Read More »

rajinder

ਉਦਯੋਗਪਤੀ ਰਾਜਿੰਦਰ ਗੁਪਤਾ ਨੇ ਪੰਜਾਬੀ ਵਿੱਚ ਚੁੱਕੀ ਸਹੁੰ

ਚੰਡੀਗੜ, 6 ਨਵੰਬਰ 2025 : ਪੰਜਾਬ ਤੋਂ ਨਵੇਂ ਚੁਣੇ ਗਏ ਰਾਜ ਸਭਾ ਮੈਂਬਰ ਅਤੇ ਪ੍ਰਸਿੱਧ ਉਦਯੋਗਪਤੀ ਰਾਜਿੰਦਰ ਗੁਪਤਾ ਨੇ ਵੀਰਵਾਰ ਨੂੰ ਸੰਸਦ ਭਵਨ ਵਿੱਚ ਰਾਜ ਸਭਾ ਮੈਂਬਰ ਵਜੋਂ ਸਹੁੰ ਚੁੱਕੀ। ਉਨ੍ਹਾਂ ਨੂੰ ਸਹੁੰ ਉਪ ਰਾਸ਼ਟਰਪਤੀ ਅਤੇ ਰਾਜ ਸਭਾ ਦੇ ਚੇਅਰਮੈਨ ਸ੍ਰੀ ਸੀ. ਪੀ. ਰਾਧਾਕ੍ਰਿਸ਼ਨਨ ਵੱਲੋਂ ਚੁਕਾਈ ਗਈ। ਇਸ ਸਮਾਗਮ ਦੀ ਵਿਸ਼ੇਸ਼ ਗੱਲ ਇਹ ਰਹੀ ਕਿ

ਉਦਯੋਗਪਤੀ ਰਾਜਿੰਦਰ ਗੁਪਤਾ ਨੇ ਪੰਜਾਬੀ ਵਿੱਚ ਚੁੱਕੀ ਸਹੁੰ Read More »

modi

ਮੋਦੀ : ਵਿਰੋਧੀਆਂ ’ਤੇ ਵੋਟ ਬੈਂਕ ਦੀ ਸਿਆਸਤ ਤੇ ਧਾਰਮਿਕ ਅਣਦਿੱਖੀ ਦੇ ਦੋਸ਼

ਬਿਹਾਰ, 6 ਨਵੰਬਰ 2025 : ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਇਕ ਰੈਲੀ ਦੌਰਾਨ ਆਰਜੇਡੀ-ਕਾਂਗਰਸ ਗਠਜੋੜ ਨੂੰ ਆਪਣੇ ਬਿਆਨਾਂ ਨਾਲ ਜਮਕੇ ਧੋਇਆ ਹੈ। ਮੋਦੀ ਨੇ ਦੋਸ਼ ਲਗਾਇਆ ਕਿ ਵਿਰੋਧੀ ਆਗੂ ਦਲਿਤਾਂ ਅਤੇ ਪਿੱਛੜੇ ਵਰਗਾਂ ਨਾਲ ਸੱਚੀ ਹਮਦਰਦੀ ਨਹੀਂ ਰੱਖਦੇ। ਉਨ੍ਹਾਂ ਕਿਹਾ ਕਿ ਇਹੀ ਕਾਰਨ ਹੈ ਜੋ ਉਹ ਨਿਸ਼ਾਦ ਰਾਜ, ਮਾਤਾ ਸ਼ਬਰੀ ਅਤੇ ਮਹਾਰਿਸ਼ੀ

ਮੋਦੀ : ਵਿਰੋਧੀਆਂ ’ਤੇ ਵੋਟ ਬੈਂਕ ਦੀ ਸਿਆਸਤ ਤੇ ਧਾਰਮਿਕ ਅਣਦਿੱਖੀ ਦੇ ਦੋਸ਼ Read More »

army

ਦਹਿਸ਼ਤਗਰਦਾਂ ਤੇ ਸੁਰਖਿਆ ਬਲਾਂ ਵਿਚਾਲੇ ਹੋਇਆ ਮੁਕਾਬਲਾ

ਜੰਮੂ, 5 ਨਵੰਬਰ 2025 : ਜੰਮੂ ਕਸ਼ਮੀਰ ਦੇ ਕਿਸਤਵਾੜਾ ਵਿਚ ਸੁਰਖਿਆ ਬਲਾਂ ਤੇ ਅਤਵਾਦੀਆਂ ਵਿਚ ਮੁਕਾਬਲੇ ਦੀ ਸੂਚਨਾ ਹੈ, ਜਿਸ ਸਬੰਧੀ ਦਿ ਵ੍ਹਾਈਟ ਨਾਈਟ ਕੋਰਪਸ ਨੇ ਐਕਸ (ਪਹਿਲਾਂ ਟਵਿੱਟਰ) ‘ਤੇ ਜਾਰੀ ਬਿਆਨ ਵਿੱਚ ਦੱਸਿਆ ਕਿ ਸਵੇਰੇ ਛੱਤਰੂ ਖੇਤਰ ਵਿੱਚ ਜਦੋਂ ਖਾਸ ਇਨਪੁੱਟ ਦੇ ਆਧਾਰ ‘ਤੇ ਸਰਚ ਓਪਰੇਸ਼ਨ ਸ਼ੁਰੂ ਕੀਤਾ ਗਿਆ, ਤਦ ਸੁਰੱਖਿਆ ਬਲਾਂ ਦੀ ਟੀਮ

ਦਹਿਸ਼ਤਗਰਦਾਂ ਤੇ ਸੁਰਖਿਆ ਬਲਾਂ ਵਿਚਾਲੇ ਹੋਇਆ ਮੁਕਾਬਲਾ Read More »

rahul

ਰਾਹੁਲ ਗਾਂਧੀ ਨੇ ਭਾਜਪਾ ਤੇ ਜਾਅਲੀ ਵੋਟ ਦੇ ਲਗਾਏ ਦੋਸ਼

ਦਿੱਲੀ, 5 ਨਵੰਬਰ 2025 : ਕਾਂਗਰਸ ਆਗੂ ਰਾਹੁਲ ਗਾਂਧੀ ਨੇ ਅੱਜ ਚੋਣ ਕਮਿਸ਼ਨ ਤੇ ਭਾਜਪਾ ਉਪਰ ਉੰਗਲੀ ਚੁੱਕਦਿਆਂ ਦੋਸ਼ ਲਗਾਇਆ ਕਿ ਇਸਨੇ ਫ਼ਰਜ਼ੀ ਵੋਟਾਂ ਦੀ ਆੜ ‘ਚ ਭਾਜਪਾ ਦੀ ਜਿੱਤ ਵਿੱਚ ਸਹਿਯੋਗ ਦਿੱਤਾ। ਰਾਹੁਲ ਗਾਂਧੀ ਨੇ ਬੁੱਧਵਾਰ ਨੂੰ ਭਾਜਪਾ ‘ਤੇ ਗੰਭੀਰ ਦੋਸ਼ ਲਗਾਉਂਦੇ ਕਿਹਾ ਕਿ 2024 ਦੀਆਂ ਹਰਿਆਣਾ ਵਿਧਾਨ ਸਭਾ ਚੋਣਾਂ ਜਾਅਲੀ ਵੋਟਰਾਂ ਦੇ ਆਧਾਰ

ਰਾਹੁਲ ਗਾਂਧੀ ਨੇ ਭਾਜਪਾ ਤੇ ਜਾਅਲੀ ਵੋਟ ਦੇ ਲਗਾਏ ਦੋਸ਼ Read More »

accident

ਛਤੀਸਗੜ ਵਿਚ ਹੋਇਆ ਭਿਆਨਕ ਰੇਲ ਹਾਦਸਾ, ਪੰਜ ਦੀ ਮੌਤ

ਦਿੱਲੀ, 4 ਨਵੰਬਰ 2025 : ਛਤੀਸਗੜ ਵਿਚ ਅੱਜ ਇਕ ਭਿਆਨਕ ਰੇਲ ਹਾਦਸਾ ਹੋਣ ਕਾਰਨ ਪੰਜ ਲੋਕਾਂ ਦੀ ਮੌਤ ਤੇ ਕਈਆਂ ਦੇ ਜਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਬਚਾਅ ਟੀਮਾਂ ਨੇ ਜਿਥੇ ਆਪਣਾ ਕੰਮ ਸ਼ੁਰੂ ਕਰ ਦਿਤਾ, ਉੱਥੇ ਲੋਕਾਂ ਨੇਵੀ ਆਕੇ ਪੂਰੀ ਮਦਦ ਕੀਤੀ । ਜਾਣਕਾਰੀ ਅਨੁਸਾਰ ਇਹ ਹਾਦਸਾ ਬਿਲਾਸਪੁਰ-ਕਟਨੀ

ਛਤੀਸਗੜ ਵਿਚ ਹੋਇਆ ਭਿਆਨਕ ਰੇਲ ਹਾਦਸਾ, ਪੰਜ ਦੀ ਮੌਤ Read More »

earth

ਉੱਤਰੀ ਅਫ਼ਗਾਨਿਸਤਾਨ ਵਿੱਚ ਆਇਆ ਭੂਚਾਲ, ਕਈ ਮੌਤਾਂ

ਦਿੱਲੀ, 3 ਨਵੰਬਰ 2025 : ਉੱਤਰੀ ਅਫ਼ਗਾਨਿਸਤਾਨ ਵਿੱਚ ਅੱਜ ਸਵੇਰੇ ਤੇਜ਼ ਭੂਚਾਲ ਦੇ ਝਟਕਿਆਂ ਕਾਰਨ ਭਾਰੀ ਤਬਾਹੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਿਸ ਕਾਰਨ ਕਈ ਲੋਕਾਂ ਦੀ ਜਾਨ ਵੀ ਚਲੀ ਗਈ ਹੈ ਅਤੇ ਕਈ ਜਖਮੀ ਵੀ ਹੋਏ ਹਨ। ਜਾਣਕਾਰੀ ਅਨੁਸਾਰ ਰਿਕਟਰ ਪੈਮਾਨੇ ‘ਤੇ ਇਸ ਭੂਚਾਲ ਦੀ ਤੀਬਰਤਾ 6.3 ਦਰਜ ਕੀਤੀ ਗਈ। ਇਸ ਕੁਦਰਤੀ ਆਫ਼ਤ

ਉੱਤਰੀ ਅਫ਼ਗਾਨਿਸਤਾਨ ਵਿੱਚ ਆਇਆ ਭੂਚਾਲ, ਕਈ ਮੌਤਾਂ Read More »

bus

ਤੇਲੰਗਾਨਾ ਵਿੱਚ ਭਿਆਨਕ ਸੜਕ ਹਾਦਸਾ : ਕਈ ਲੋਕਾਂ ਦੀ ਗਈ ਜਾਨ

ਦਿੱਲੀ, 3 ਨਵੰਬਰ 2025 : ਤੇਲੰਗਾਨਾ ਦੇ ਰੰਗਾ ਰੈੱਡੀ ਜ਼ਿਲ੍ਹੇ ਵਿੱਚ ਅੱਜ ਇਕ ਭਿਆਨਕ ਸੜਕ ਹਾਦਸਾ ਹੋਣ ਕਾਰਨ ਕਈ ਲੋਕਾਂ ਦੀ ਜਾਨ ਚਲੀ ਗਈ ਹੈ, ਜਿਸਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਇਸ ਦੁਖਦ ਘਟਨਾ ’ਤੇ ਗਹਿਰਾ ਦੁੱਖ ਪ੍ਰਗਟ ਕਰਦੇ ਹੋਏ ਮਰਨ ਵਾਲਿਆਂ ਦੇ ਪਰਿਵਾਰਾਂ ਪ੍ਰਤੀ ਸੰਵੇਦਨਾ ਜਤਾਈ ਹੈ। ਉਨ੍ਹਾਂ ਨੇ ਐਲਾਨ ਕੀਤਾ

ਤੇਲੰਗਾਨਾ ਵਿੱਚ ਭਿਆਨਕ ਸੜਕ ਹਾਦਸਾ : ਕਈ ਲੋਕਾਂ ਦੀ ਗਈ ਜਾਨ Read More »

team

ਭਾਰਤੀ ਮਹਿਲਾ ਟੀਮ ਨੇ ਗੱਡੇ ਝੰਡੇ, ਵਿਸ਼ਵ ਕਪ ਕੀਤਾ ਆਪਣੇ ਨਾਮ

ਦਿੱਲੀ, 3 ਨਵੰਬਰ 2025 : ਆਈਸੀਸੀ ਮਹਿਲਾ ਵਿਸ਼ਵ ਕੱਪ ਦੇ ਮੁਕਾਬਲਿਆਂ ਦੌਰਾਨ ਭਾਰਤੀ ਮਹਿਲਾ ਟੀਮ ਨੇ ਆਪਣੇ ਝੰਡੇ ਗਡਦਿਆਂ ਜਿਥੇ ਸ਼ਾਨਦਾਰ ਪ੍ਰਦਰਸ਼ਨ ਕੀਤਾ, ਉਥੇ ਵਿਸ਼ਵ ਕੱਪ ਆਪਣੇ ਨਾਮ ਕੀਤਾ ਹੈ। ਜਿਕਰਯੋਗ ਹੈ ਕਿ ਰੋਮਾਂਚਕ ਫਾਈਨਲ ਵਿੱਚ ਭਾਰਤ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੱਖਣੀ ਅਫਰੀਕਾ ਨੂੰ 52 ਦੌੜਾਂ ਨਾਲ ਹਰਾਇਆ ਅਤੇ ਪਹਿਲੀ ਵਾਰ ਵਿਸ਼ਵ ਕੱਪ ਖਿਤਾਬ ਜਿੱਤ

ਭਾਰਤੀ ਮਹਿਲਾ ਟੀਮ ਨੇ ਗੱਡੇ ਝੰਡੇ, ਵਿਸ਼ਵ ਕਪ ਕੀਤਾ ਆਪਣੇ ਨਾਮ Read More »

isro

ਇਸਰੋ ਨੇ ਸੈਟੇਲਾਈਟ ਕੀਤਾ ਸਫਲਤਾਪੂਰਵਕ ਲਾਂਚ

ਦਿੱਲੀ, 2 ਨਵੰਬਰ : ਭਾਰਤੀ ਅੰਤਰਿਕਸ਼ ਖੋਜ ਸੰਗਠਨ (ISRO) ਨੇ ਅੱਜ ਇਕ ਸਫਲਤਾਪੂਰਵਕ ਸੈਟੇਲਾਈਟ ਲਾਂਚ ਕੀਤਾ ਹੈ, ਜਿਸ ਨਾਲ ਕਈ ਉਮੀਦਾਂ ਜੁੜੀਆਂ ਹਨ। ਜਿਕਰਯੋਗ ਹੈ ਕਿ ਸ਼ਾਮ 5:26 ਵਜੇ ਸ੍ਰੀਹਰੀਕੋਟਾ ਤੋਂ 4400 ਕਿਲੋ ਭਾਰ ਵਾਲਾ ਸੰਚਾਰ ਉਪਗ੍ਰਹਿ ਸੀਐਮਐਸ-03 ਸਫਲਤਾਪੂਰਵਕ ਲਾਂਚ ਕੀਤਾ। ਇਹ ਹੁਣ ਤਕ ਭਾਰਤੀ ਜ਼ਮੀਨ ਤੋਂ ਜਿਓਸਿੰਕਰੋਨਸ ਆਰਬਿਟ (GTO) ਤਕ ਭੇਜੇ ਗਏ ਸੈਟੇਲਾਈਟਾਂ ਵਿਚੋਂ

ਇਸਰੋ ਨੇ ਸੈਟੇਲਾਈਟ ਕੀਤਾ ਸਫਲਤਾਪੂਰਵਕ ਲਾਂਚ Read More »

Scroll to Top