ਦੇਸ਼

ig

ਸਾਬਕਾ ਆਈਜੀ ਨਾਲ ਠਗੀ ਕਰਨ ਵਾਲੇ ਚੜੇ ਪੁਲਸ ਅੜਿਕੇ

ਚੰਡੀਗੜ, 2 ਜਨਵਰੀ : ਪੰਜਾਬ ਪੁਲੀਸ ਦੇ ਸੇਵਾਮੁਕਤ ਆਈਜੀ ਅਮਰ ਸਿੰਘ ਚਾਹਲ ਨਾਲ 8.10 ਕਰੋੜ ਰੁਪਏ ਦੀ ਠੱਗੀ ਕਰਨ ਵਾਲੇ ਵਿਅਕਤੀਆਂ ਵਿਚੋ ਅਜ ਦੋ ਵਿਅਕਤੀਆਂ ਨੂੰ ਪੁਲਸ ਨੇ ਗ੍ਰਿਫਤਾਰਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਜਿਕਰਯੋਗ ਹੈਕਿ ਅਮਰ ਸਿੰਘ ਚਾਹਲ ਨੇ ਠਗੀ ਦਾ ਸਿ਼ਕਾਰ ਹੋਣ ਤੋ ਬਾਅਦ ਖੁਦ ਨੂੰ ਗੋਲੀ ਮਾਰ ਲਈ ਸੀ ਪਰ ਹੁਣ ਉਹ […]

ਸਾਬਕਾ ਆਈਜੀ ਨਾਲ ਠਗੀ ਕਰਨ ਵਾਲੇ ਚੜੇ ਪੁਲਸ ਅੜਿਕੇ Read More »

accident

ਆਰਟੀਏ ਅਫਸਰ ਦੀ ਜਲੰਧਰ ਵਿਖੇ ਭੇਦਭਰੀ ਹਾਲਤ ਵਿਚ ਹੋਈ ਮੌਤ

ਜਲੰਧਰ , 31 ਦਸੰਬਰ : ਜਲੰਧਰ ਵਿੱਚ ਤਾਇਨਾਤ ਰੀਜਨਲ ਟਰਾਂਸਪੋਰਟ ਅਥਾਰਟੀ (RTA) ਦੇ ਅਫਸਰ ਰਵਿੰਦਰ ਸਿੰਘ ਗਿੱਲ ਦੀ ਉਨਾ ਦੀ ਰਿਹਾਇਸ਼ ਵਿਖੇ ਭੇਦਭਰੀ ਹਾਲਤ ਵਿਚ ਮੌਤ ਹੋਣ ਦੀ ਸੂਚਨਾ ਪ੍ਰਾਪਤ ਹੋਈ ਹੈ। ਜਾਣਕਾਰੀ ਅਨੁਸਾਰ ਜਦੋ ਉਨਾ ਦੇ ਦੇਹਾਂਤ ਦੀ ਸੂਚਨਾ ਮਿਲਦਿਆਂ ਹੀ ਪੁਲੀਸ ਮੌਕੇ ’ਤੇ ਪਹੁੰਚੀ ਅਤੇ ਮ੍ਰਿਤਕ ਦੇਹ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ

ਆਰਟੀਏ ਅਫਸਰ ਦੀ ਜਲੰਧਰ ਵਿਖੇ ਭੇਦਭਰੀ ਹਾਲਤ ਵਿਚ ਹੋਈ ਮੌਤ Read More »

crime

ਅੰਧਵਿਸ਼ਵਾਸ : ਲੋਕਾਂ ਨੇ ਜਾਦੂ-ਟੂਣੇ ਦੇ ਸ਼ੱਕ ’ਚ ਪਤੀ-ਪਤਨੀ ਨੂੰ ਸਾੜਿਆ

ਅਸਾਮ, 31 ਦਸੰਬਰ : ਲੋਕਾਂ ਅੰਦਰ ਅੰਧਵਿਸ਼ਵਾਸ਼ ਇਸ ਹਦ ਤੱਕ ਫੈਲ ਗਿਆ ਹੈ ਕਿ ਲੋਕ ਕਾਨੂੰਨ ਨੂੰ ਆਪਣੇ ਹਥ ਵਿਚ ਲੈਣ ਤੋ ਨਹੀ ਘਬਰਾਉਦੇ ਹਨ। ਹੁਣ ਤਾਜਾ ਮਾਮਲੇ ਵਿਚ ਜਾਦੂ ਟੂਣਾਂਕਰਨ ਦਾ ਸ਼ੱਕ ਹੋਣ ਤੇ ਲੋਕਾਂ ਨੇ ਅਸਾਮ ਵਿਖੇ ਇਕ ਪਤੀ ਪਤਨੀ ਨੂੰ ਅੱਗ ਦੇ ਹਵਾਲੇ ਕਰ ਦਿਤਾ। ਜਾਣਕਾਰੀ ਦੇ ਅਨੁਸਾਰ ਅਸਾਮ ਦੇ ਕਾਰਬੀ ਆਂਗਲੋਂਗ

ਅੰਧਵਿਸ਼ਵਾਸ : ਲੋਕਾਂ ਨੇ ਜਾਦੂ-ਟੂਣੇ ਦੇ ਸ਼ੱਕ ’ਚ ਪਤੀ-ਪਤਨੀ ਨੂੰ ਸਾੜਿਆ Read More »

rajnath

ਅਧੋਧਿਆ ਵਿਖੇ ਸ੍ਰੀ ਰਾਮ ਮੰਦਰ ਪ੍ਰਾਣ ਪ੍ਰਤਿਸ਼ਠਾ ਦੀ ਦੂਜੀ ਵਰ੍ਹੇਗੰਢ ਮੌਕੇ ਵਿਸ਼ੇਸ਼ ਪੂਜਾ ਕਰਵਾਈ

ਦਿਲੀ, 31 ਦਸੰਬਰ : ਅਧੋਧਿਆ ਵਿਖੇ ਸ੍ਰੀ ਰਾਮ ਮੰਦਰ ਪ੍ਰਾਣ ਪ੍ਰਤਿਸ਼ਠਾ ਦੀ ਦੂਜੀ ਵਰ੍ਹੇਗੰਢ ਮੌਕੇ ਵਿਸ਼ੇਸ਼ ਪੂਜਾ ਕਰਵਾਈ ਗਈ, ਜਿਸ ਵਿਚ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਮੰਦਰ ਕੰਪਲੈਕਸ ਵਿੱਚ ਮੌਜੂਦ ਅੰਨਪੂਰਨਾ ਮੰਦਰ ਵਿੱਚ ਕੇਸਰੀ ਝੰਡਾ ਲਹਿਰਾਇਆ ਅਤੇ ਪ੍ਰਾਣ ਪ੍ਰਤਿਸ਼ਠਾ ਦੀ ਦੂਜੀ ਵਰ੍ਹੇਗੰਢ ਦੇ ਮੌਕੇ ਕਰਵਾਈਆਂ ਗਈਆਂ ਧਾਰਮਿਕ ਪ੍ਰਾਰਥਨਾਵਾਂ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਉਨ੍ਹਾਂ ਦੇ

ਅਧੋਧਿਆ ਵਿਖੇ ਸ੍ਰੀ ਰਾਮ ਮੰਦਰ ਪ੍ਰਾਣ ਪ੍ਰਤਿਸ਼ਠਾ ਦੀ ਦੂਜੀ ਵਰ੍ਹੇਗੰਢ ਮੌਕੇ ਵਿਸ਼ੇਸ਼ ਪੂਜਾ ਕਰਵਾਈ Read More »

modi

ਕਾਂਸੀ ਤਗਮਾ ਜਿੱਤਣ ਤੇ ਅਰਜੁਨ ਇਰੀਗੈਸੀ ਦੀ ਕੀਤੀ ਪ੍ਰਧਾਨ ਮੰਤਰੀ ਨੇ ਸ਼ਲਾਘਾ

ਦਿਲੀ, 31 ਦਸੰਬਰ : ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਫਾਈਡ ਵਿਸ਼ਵ ਬਲਿਟਜ਼ ਸ਼ਤਰੰਜ ਚੈਂਪੀਅਨਸ਼ਿਪ ਵਿੱਚ ਕਾਂਸੀ ਦਾ ਤਗਮਾ ਜਿੱਤਣ ’ਤੇ ਭਾਰਤੀ ਗ੍ਰੈਂਡਮਾਸਟਰ ਅਰਜੁਨ ਇਰੀਗੈਸੀ ਨੂੰ ਵਧਾਈ ਦਿੰਦਿਆਂ ਉਨਾ ਦੀ ਸ਼ਲਾਘਾ ਕੀਤੀ ਹੈ। ਜਿਕਰਯੋਗ ਹੈਕਿ ਬੀਤੇ ਦਿਨੀ ਦੋਹਾ ਵਿੱਚ ਹੋਈ ਵਿਸ਼ਵ ਬਲਿਟਜ਼ ਚੈਂਪੀਅਨਸ਼ਿਪ ਵਿੱਚ ਕਾਂਸੀ ਦਾ ਤਗਮਾ ਜਿੱਤ ਕੇ ਅਰਜੁਨ ਇਰੀਗੈਸੀ ਨੇ ਇੱਕ ਹੋਰ

ਕਾਂਸੀ ਤਗਮਾ ਜਿੱਤਣ ਤੇ ਅਰਜੁਨ ਇਰੀਗੈਸੀ ਦੀ ਕੀਤੀ ਪ੍ਰਧਾਨ ਮੰਤਰੀ ਨੇ ਸ਼ਲਾਘਾ Read More »

ਯਾਤਰੀਆਂ ਨਾਲ ਭਰੀ ਬੱਸ ਖੱਡ ਵਿਚ ਡਿੱਗੀ, 6 ਦੀ ਮੌਤ ਕਈ ਜਖਮੀ

ਅਲਮੋੜਾ, 30 ਦਸੰਬਰ : ਉੱਤਰਾਖੰਡ ਦੇ ਅਲਮੋੜਾ ਜ਼ਿਲ੍ਹੇ ਵਿੱਚ ਬੀਤੇ ਦਿਨੀ ਇਕ ਦਰਦਨਾਕ ਹਾਦਸਾ ਵਾਪਰ ਗਿਆ, ਜਿਸ ਕਾਰਨ 6 ਦੇ ਕਰੀਬ ਜਿਥੇ ਲੋਕਾਂ ਦੀ ਮੌਤ ਹੋ ਗਈ, ਉਥੇ ਕਈ ਸਵਾਰੀਆਂ ਗੰਭੀਰ ਜਖਮੀ ਹੋ ਗਈਆਂ। ਜਾਣਕਾਰੀ ਦੇ ਅਨੁਸਾਰ ਇਹ ਹਾਦਸਾ ਉਦੋ ਵਾਪਰ‌ਿਆ ਜਦੋਂ ਇੱਕ ਯਾਤਰੀ ਬੱਸ ਕਾਬੂ ਤੋਂ ਬਾਹਰ ਹੋ ਕੇ ਡੂੰਘੀ ਖੱਡ ਵਿੱਚ ਜਾ ਡਿੱਗੀ।

ਯਾਤਰੀਆਂ ਨਾਲ ਭਰੀ ਬੱਸ ਖੱਡ ਵਿਚ ਡਿੱਗੀ, 6 ਦੀ ਮੌਤ ਕਈ ਜਖਮੀ Read More »

shah

ਬੰਗਲਾਦੇਸ਼ੀ ਘੁਸਪੈਠੀਆਂ ਨੂੰ ਲੈ ਕੇ ਸ਼ਾਹ ਕਾਂਗਰਸ ਤੇ ਭੜਕੇ

ਦਿਲੀ, 30 ਦਸੰਬਰ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਬੰਗਲਾਦੇਸ਼ੀ ਘੁਸਪੈਠੀਆਂ ਨੂੰ ਲੈ ਕੇ ਕਾਂਗਰਸ ਉਪਰ ਭੜਕ ਪਏ। ਉਨਾ ਕਿਹਾ ਕਿ ਕਾਂਗਰਸ ਨੇ ਇਨਾ ਘੁਸਪੈਠੀਆਂ ਨੂੰ ਆਪਣੀ ਤਾਕਤ ਬਣਾਇਆ ਹੋਇਆ ਹੈ। ਕਾਂਗਰਸ ਪਾਰਟੀ ਨੇ ਬੰਗਲਾਦੇਸ਼ ਤੋਂ ਆਏ ਗੈਰ-ਕਾਨੂੰਨੀ ਘੁਸਪੈਠੀਆਂ ਨੂੰ ਆਪਣੀ ਸਿਆਸੀ ਤਾਕਤ ਬਣਾਇਆ ਹੋਇਆ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਇਸ ਕਾਰਨ ਅਸਾਮ ਦੇ

ਬੰਗਲਾਦੇਸ਼ੀ ਘੁਸਪੈਠੀਆਂ ਨੂੰ ਲੈ ਕੇ ਸ਼ਾਹ ਕਾਂਗਰਸ ਤੇ ਭੜਕੇ Read More »

ਯਾਤਰੀ ਨਾਲ ਕੁੱਟਮਾਰ ਕਰਨ ਵਾਲਾ ਪਾਇਲਟ ਹੋਇਆ ਗ੍ਰਿਫਤਾਰ

ਨਵੀਂ ਦਿੱਲੀ, 30 ਦਸੰਬਰ :  ਦਿੱਲੀ ਪੁਲੀਸ ਨੇ ਇੰਦਰਾ ਗਾਂਧੀ ਅੰਤਰਰਾਸ਼ਟਰੀ (IGI) ਹਵਾਈ ਅੱਡੇ ’ਤੇ ਬੀਤੇ ਕੁੱਝ ਦਿਨ ਪਹਿਲਾਂ ਇਕ ਯਾਤਰੀ ਨਾਲ ਪਰਿਵਾਰ ਦੇ ਸਾਹਮਣੇ ਕੁੱਟਮਾਰ ਕਰਨ ਦੇ ਮਾਮਲੇ ਵਿਚ ਉਕਤ ਪਾਇਲਟ ਨੂੰ ਗ੍ਰਿਫਤਾਰ ਕਰ ਲਿਆ ਹੈ। ਦਸ ਦਈਏ ਕਿ ਇਸ ਮਾਮਲੇ ਵਿੱਚ ਕੈਪਟਨ ਵੀਰੇਂਦਰ ਸੇਜਵਾਲ ਵਿਰੁੱਧ ਭਾਰਤੀ ਨਿਆ ਸੰਹਿਤਾ (BNS) ਦੀਆਂ ਧਾਰਾਵਾਂ 115 (ਸਵੈ-ਇੱਛਾ

ਯਾਤਰੀ ਨਾਲ ਕੁੱਟਮਾਰ ਕਰਨ ਵਾਲਾ ਪਾਇਲਟ ਹੋਇਆ ਗ੍ਰਿਫਤਾਰ Read More »

canada

ਮਾਮਲਾ : ਕੈਨੇਡਾ ਵਿਖੇ ਭਾਰਤੀ ਮੂਲ ਦੇ ਨਾਗਰਿਕ ਦੀ ਮੌਤ ਦਾ, ਜਾਂਚ ਕਮੇਟੀ ਗਠਿਤ

ਦਿਲੀ, 29 ਦਸੰਬਰ :  ਕੈਨੇਡਾ ਦੇ ਐਡਮੰਟਨ ਸ਼ਹਿਰ ਸਥਿਤ ਗ੍ਰੇ ਨੰਨ ਕਮਿਊਨਿਟੀ ਹਸਪਤਾਲ ਵਿੱਚ ਛਾਤੀ ਦੇ ਦਰਦ ਦੀ ਸ਼ਿਕਾਇਤ ਨਾਲ ਦਾਖਲ ਹੋਏ ਭਾਰਤੀ ਮੂਲ ਦੇ 44 ਸਾਲਾ ਪ੍ਰਸ਼ਾਂਤ ਸ੍ਰੀ ਕੁਮਾਰ ਦੀ ਮੌਤ ਦੇ ਮਾਮਲੇ ਨੇ ਸਿਹਤ ਪ੍ਰਣਾਲੀ ’ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਹੁਣ ਇਸ ਮਾਮਲੇ ਦੀ ਜਾਂਚ ਲਈ ਇਕ ਜਾਂਚ ਕਮੇਟੀ ਵੀ ਗਠਤਿ

ਮਾਮਲਾ : ਕੈਨੇਡਾ ਵਿਖੇ ਭਾਰਤੀ ਮੂਲ ਦੇ ਨਾਗਰਿਕ ਦੀ ਮੌਤ ਦਾ, ਜਾਂਚ ਕਮੇਟੀ ਗਠਿਤ Read More »

kharge

ਮਨਰੇਗਾ ਖ਼ਿਲਾਫ਼ ਫੈਸਲੇ ਵਿਰੁੱਧ ਦੇਸ਼ ਵਿਆਪੀ ਅੰਦੋਲਨ ਦੀ ਲੋੜ: ਖੜਗੇ

ਨਵੀਂ ਦਿੱਲੀ , 27 ਦਸੰਬਰ : ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੁਜ਼ਗਾਰ ਗਾਰੰਟੀ ਯੋਜਨਾ (ਮਨਰੇਗਾ) ਨੂੰ ਰੱਦ ਕਰਨ ਦੇ ਫੈਸਲੇ ਖ਼ਿਲਾਫ਼ ਦੇਸ਼ ਪੱਧਰੀ ਮੁਹਿੰਮ ਛੇੜਨ ਦੀ ਅਪੀਲ ਕੀਤੀ ਹੈ। ਇਕ ਪੈ੍ਰਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਖੜਗੇ ਨੇ ਆਖਿਆ ਕ‌ਿ ਖੜਗੇ ਨੇ ਕਿਹਾ ਕਿ ਮਨਰੇਗਾ ਯੂ.ਪੀ.ਏ. ਸਰਕਾਰ ਦਾ ਇੱਕ ਦੂਰਦਰਸ਼ੀ ਕਾਨੂੰਨ ਸੀ,

ਮਨਰੇਗਾ ਖ਼ਿਲਾਫ਼ ਫੈਸਲੇ ਵਿਰੁੱਧ ਦੇਸ਼ ਵਿਆਪੀ ਅੰਦੋਲਨ ਦੀ ਲੋੜ: ਖੜਗੇ Read More »

Scroll to Top