ਤੇਜਸਵੀ ਯਾਦਵ ਨੂੰ ਮੁੱਖ ਮੰਤਰੀ ਲਈ ਉਮੀਦਵਾਰ ਐਲਾਨਿਆ
ਦਿੱਲੀ, 23 ਅਕਤੂਬਰ 2025 : ਇੰਡੀਆ ਗਠਜੋੜ ਨੇ ਆਪਣੀਆਂ ਰਣਨੀਤੀਆਂ ਨੂੰ ਤੇਜ ਕਰਦਿਆਂ ਸਾਬਕਾ ਉਪ ਮੁੱਖ ਮੰਤਰੀ ਤੇਜਸਵੀ ਯਾਦਵ ਨੂੰ ਹੁਣ ਬਿਹਾਰ ਵਿਧਾਨ ਭਾ ਚੋਣਾਂ ਲਈ ਮੁੱਖ ਮੰਤਰੀ ਅਹੁਦੇ ਦਾ ਉਮੀਦਵਾਰ ਐਲਾਨ ਦਿੱਤਾ ਹੈ, ਜਿਸ ਨਾਲ ਸਿਆਸੀ ਗਲਿਆਰਿਆਂ ਵਿਚ ਚਰਚਾਵਾਂ ਤੇਜ ਹੋ ਗਈਆਂ ਹਨ। ਜਾਣਕਾਰੀ ਅਨੁਸਾਰ ਸੀਨੀਅਰ ਕਾਂਗਰਸੀ ਆਗੂ ਅਸ਼ੋਗ ਗਹਿਲੋਤ ਨੇ ‘ਇੰਡੀਆ’ ਗੰਠਜੋੜ ਦੇ […]
ਤੇਜਸਵੀ ਯਾਦਵ ਨੂੰ ਮੁੱਖ ਮੰਤਰੀ ਲਈ ਉਮੀਦਵਾਰ ਐਲਾਨਿਆ Read More »









