ਦੇਸ਼

mustafa

ਸਾਬਕਾ ਡੀਜੀਪੀ ਮੁਹੰਮਦ ਮੁਸਤਫਾ ਨੇ ਦੋਸ਼ਾਂ ਨੂੰ ਨਕਾਰਿਆ

ਦਿੱਲੀ, 22 ਅਕਤੂਬਰ 2025 : ਪੰਜਾਬ ਦੇ ਸਾਬਕਾ ਡੀਜੀਪੀ ਮੁਹੰਮਦ ਮੁਸਤਫਾ ਨੇ ਮੰਗਲਵਾਰ ਨੂੰ ਉਨਾ ਉਪਰ ਲਗੇ ਦੋਸ਼ਾਂ ਨੂੰ ਲੈ ਕੇ ਪੈ੍ਰਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਇਨਾ ਦੋਸ਼ਾਂ ਨੂੰ ਨਕਾਰਿਆ ਹੈ। ਉਨਾ ਆਪਣੇ ਪੁੱਤਰ ਅਕੀਲ ਅਖ਼ਤਰ ਦੀ ਮੌਤ ਨੂੰ ਲੈ ਕੇ ਆਪਣੇ ਤੇ ਪਰਿਵਾਰ ਉੱਤੇ ਲੱਗੇ ਸਾਰੇ ਦੋਸ਼ਾਂ ਨੂੰ ‘ਪੂਰੀ ਤਰ੍ਹਾਂ ਝੂਠਾ’ ਕਰਾਰ ਦਿੱਤਾ ਹੈ। […]

ਸਾਬਕਾ ਡੀਜੀਪੀ ਮੁਹੰਮਦ ਮੁਸਤਫਾ ਨੇ ਦੋਸ਼ਾਂ ਨੂੰ ਨਕਾਰਿਆ Read More »

air

ਹਰਿਆਣਾ ਅਤੇ ਪੰਜਾਬ ਦੀ ਹਵਾ ਹੋਈ ਜਹਿਰੀਲੀ

ਚੰਡੀਗੜ, 21 ਅਕਤੂਬਰ 2025 : ਦਿਵਾਲੀ ਦੇ ਮੌਕੇ ਚਲੇ ਪਟਾਕਿਆਂ ਅਤੇ ਪਰਾਲੀ ਨੂੰ ਅਗ ਲਗਾਉਣ ਤੋ ਬਾਅਦ ਹੁਣ ਹਰਿਆਣਾ ਅਤੇ ਪੰਜਾਬਦੀ ਹਵਾ ਜਹਿਰੀਲੀ ਹੋਈ ਪਈ ਹੈ। ਜਾਣਕਾਰੀ ਦੇ ਅਨੁਸਾਰ ਕਪੂਰਥਲਾ, ਅੰਮ੍ਰਿਤਸਰ, ਜਲੰਧਰ ਅਤੇ ਲੁਧਿਆਣਾ ਵਿੱਚ ਹਵਾ ਨੂੰ ਲੈ ਕੇ ਲੋਕਾਂ ਨੂੰ ਸਾਵਧਾਨੀ ਵਰਤਣ ਦੀ ਸੂਚਨਾ ਜਾਰੀ ਹੋਈ ਹੈ। ਦਸ ਦਈਏ ਕਿ ਪੰਜਾਬ ਤੇ ਹਰਿਆਣਾ ਦੀ

ਹਰਿਆਣਾ ਅਤੇ ਪੰਜਾਬ ਦੀ ਹਵਾ ਹੋਈ ਜਹਿਰੀਲੀ Read More »

fire

ਦਿੱਲੀ ਰਾਸ਼ਟਰਪਤੀ ਭਵਨ ਨੇੜੇ ਇਮਾਰਤ ਨੂੰ ਲਗੀ ਅੱਗ

ਦਿੱਲੀ, 21 ਅਕਤੂਬਰ 2025 : ਡੀਐਫਐਸ ਅਧਿਕਾਰੀਆਂ ਨੇ ਅੱਜ ਜਾਣਕਾਰੀਦਿੰਦਿਆਂ ਦਸਿਆਕਿ ਅੱਜ ਦਿੱਲੀ ਰਾਸ਼ਟਰਪਤੀ ਭਵਨ ਨੇੜੇ ਇਕ ਇਮਾਰਤ ਨੂੰ ਭਿਆਨਕ ਅੱਗ ਲਗ ਗਈ। ਅਧਿਕਾਰੀਆਂ ਨੇ ਦੱਸਿਆ ਕਿ ਮੰਗਲਵਾਰ ਦੁਪਹਿਰ ਰਾਸ਼ਟਰਪਤੀ ਭਵਨ ਦੇ ਗੇਟ ਨੰਬਰ 31 ਨੇੜੇ ਇੱਕ ਇਮਾਰਤ ਵਿੱਚ ਅੱਗ ਲੱਗ ਗਈ। ਮੌਕੇ ਦੀ ਸਥਿਤੀ ਨੂੰ ਸੰਭਾਲਣ ਲਈ ਅਧਿਕਾਰੀਆਂ ਨੂੰ ਪੰਜ ਫਾਇਰ ਟੈਂਡਰ ਭੇਜਣੇ ਪਏ।

ਦਿੱਲੀ ਰਾਸ਼ਟਰਪਤੀ ਭਵਨ ਨੇੜੇ ਇਮਾਰਤ ਨੂੰ ਲਗੀ ਅੱਗ Read More »

visa

ਐਚ-1ਬੀ ਵੀਜ਼ਾ ਫੀਸ ‘ਚ ਬਦਲਾਅ : ਸਿਰਫ ਨਵੇਂ ਅਰਜ਼ੀਦਾਰਾਂ ਲਈ ਲਾਗੂ ਹੋਵੇਗੀ ਵਾਧੂ ਫੀਸ

ਦਿੱਲੀ, 21 ਅਕਤੂਬਰ 2025 : ਅਮਰੀਕਾ ਵਲੋ ਹੁਣ ਐਚ-1ਬੀ ਵੀਜਾ ਲੈਣ ਵਾਲੇ ਉਮੀਦਵਾਰਾਂ ਨੂੰ ਕੁੱਝ ਰਾਹਤ ਪ੍ਰਦਾਨ ਕੀਤੀ ਗਈ ਹੈ, ਜਿਸ ਵਿਚ 1,00,000 ਡਾਲਰ ਦੀ ਵਾਧੂ ਫੀਸ ਹੁਣ ਹਰ ਉਮੀਦਵਾਰ ਉਪਰ ਲਾਗੂ ਨਹੀ ਹੋਵੇਗੀ। ਜਾਣਕਾਰੀ ਅਨੁਸਾਰ ਟਰੰਪ ਪ੍ਰਸ਼ਾਸਨ ਵੱਲੋਂ ਲਾਗੂ ਕੀਤੀ ਗਈ 1,00,000 ਡਾਲਰ ਦੀ ਵਾਧੂ ਫੀਸ ਹੁਣ ਹਰ ਉਮੀਦਵਾਰ ’ਤੇ ਲਾਗੂ ਨਹੀਂ ਹੋਏਗੀ। ਨਵੇਂ

ਐਚ-1ਬੀ ਵੀਜ਼ਾ ਫੀਸ ‘ਚ ਬਦਲਾਅ : ਸਿਰਫ ਨਵੇਂ ਅਰਜ਼ੀਦਾਰਾਂ ਲਈ ਲਾਗੂ ਹੋਵੇਗੀ ਵਾਧੂ ਫੀਸ Read More »

rpg

ਅੰਮ੍ਰਿਤਸਰ ਪੁਲੀਸ ਨੇ ਦੋ ਅਤਵਾਦੀ ਕੀਤੇ ਗ੍ਰਿਫ਼ਤਾਰ

ਅੰਮ੍ਰਿਤਸਰ, 21 ਅਕਤੂਬਰ 2025 : ਅੰਮ੍ਰਿਤਸਰ ਦਿਹਾਤੀ ਪੁਲੀਸ ਨੇ ਵੱਡੀ ਕਾਰਵਾਈ ਕਰਦਿਆਂ ਦੋ ਅਤਵਾਦੀਆਂ ਨੂੰ ਮਾਰੂ ਹਥਿਆਰਾਂ ਸਣੇ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਅਨੁਸਾਰ ਪੁਲਸ ਨੇ ਖੁਫੀਆ ਜਾਣਕਾਰੀ ਦੇ ਅਧਾਰ ’ਤੇ ਕੀਤੀ ਕਾਰਵਾਈ ਵਿੱਚ ਅੰਮ੍ਰਿਤਸਰ ਤੋਂ ਦੋ ਅਤਿਵਾਦੀ ਵਿਅਕਤੀ ਮਹਿਕਦੀਪ ਸਿੰਘ ਉਰਫ਼ ਮਹਿਕ ਅਤੇ ਆਦਿੱਤਿਆ ਉਰਫ਼ ਅਧੀ ਨੂੰ ਗ੍ਰਿਫ਼ਤਾਰ ਕੀਤਾ। ਇਨ੍ਹਾਂ ਕੋਲੋਂ

ਅੰਮ੍ਰਿਤਸਰ ਪੁਲੀਸ ਨੇ ਦੋ ਅਤਵਾਦੀ ਕੀਤੇ ਗ੍ਰਿਫ਼ਤਾਰ Read More »

high

ਪੰਜਾਬ-ਹਰਿਆਣਾ ਹਾਈ ਕੋਰਟ ਨੇ 75 ਵਕੀਲਾਂ ਨੂੰ ਸੀਨੀਅਰ ਐਡਵੋਕੇਟ ਵਜੋਂ ਕੀਤਾ ਨਾਮਜ਼ਦ

ਚੰਡੀਗੜ, 21 ਅਕਤੂਬਰ 2025 :  ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਅਤੇ ਜੱਜਾਂ ਵੱਲੋਂ ਘੱਟੋ-ਘੱਟ ਪੰਜ ਮਹਿਲਾ ਵਕੀਲਾਂ ਸਮੇਤ 75 ਵਕੀਲਾਂ ਨੂੰ ਸੀਨੀਅਰ ਐਡਵੋਕੇਟ ਵਜੋਂ ਨਾਮਜ਼ਦ ਕੀਤਾ ਹੈ। ਹਾਈ ਕੋਰਟ ਦੇ ਚੀਫ਼ ਜਸਟਿਸ ਅਤੇ ਜੱਜਾਂ ਵੱਲੋਂ ਲਿਆ ਗਿਆ ਇਹ ਫੈਸਲਾ, ਹਾਲ ਹੀ ਦੇ ਸਾਲਾਂ ਵਿੱਚ ਸਭ ਤੋਂ ਵੱਡੀਆਂ ਨਾਮਜ਼ਦਗੀਆਂ ਵਿੱਚੋਂ ਇੱਕ ਮੰਨੀ ਜਾ

ਪੰਜਾਬ-ਹਰਿਆਣਾ ਹਾਈ ਕੋਰਟ ਨੇ 75 ਵਕੀਲਾਂ ਨੂੰ ਸੀਨੀਅਰ ਐਡਵੋਕੇਟ ਵਜੋਂ ਕੀਤਾ ਨਾਮਜ਼ਦ Read More »

trump

ਟਰੰਪ ਨੇ ਫਿਰ ਕੀਤਾ ਦਾਅਵਾ ਭਾਰਤ ਨੇ ਰੂਸ ਤੋ ਤੇਲ ਖਰੀਦਣਾ ਕੀਤਾ ਘੱਟ

ਦਿੱਲੀ, 18 ਅਕਤੂਬਰ : ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਇਕ ਵਾਰ ਫਿਰ ਭਾਰਤ ਵਲੋ ਰੂਸ ਤੋ ਤੇਲ ਖਰੀਦਣ ਨੂੰ ਲੈ ਕੇ ਟਿਪਣੀ ਕੀਤੀ ਹੈ। ਜਿਕਰਯੋਗ ਹੈ ਕਿ ਵ੍ਹਾਈਟ ਹਾਊਸ ਵਿੱਚ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੈਂਸਕੀ ਨਾਲ ਦੁਵੱਲੇ ਲੰਚ ਨੂੰ ਸੰਬੋਧਨ ਕਰਦੇ ਹੋਏ ਅਮਰੀਕੀ ਰਾਸ਼ਟਰਪਤੀ ਨੇ ਫਿਰ ਦਾਅਵਾ ਕੀਤਾ ਕਿ ਭਾਰਤ ਨੇ ਰੂਸ ਤੋਂ ਆਪਣੀ

ਟਰੰਪ ਨੇ ਫਿਰ ਕੀਤਾ ਦਾਅਵਾ ਭਾਰਤ ਨੇ ਰੂਸ ਤੋ ਤੇਲ ਖਰੀਦਣਾ ਕੀਤਾ ਘੱਟ Read More »

train

ਗਰੀਬ ਰਥ ਟ੍ਰੇਨ ਦੀ ਬੋਗੀ ਨੂੰ ਲੱਗੀ ਅਚਾਨਕ ਅੱਗ, ਪਾਇਆ ਕਾਬੂ

ਅੰਮ੍ਰਿਤਸਰ, 18 ਅਕਤੂਬਰ : ਅੱਜ ਤੜਕੇ ਇਕ ਟਰੇਨ ਦੀ ਬੋਗੀ ਨੂੰ ਅੱਗ ਲਗਣ ਕਾਰਨ ਅਚਾਨਕ ਹਫੜਾ ਦਫੜੀ ਦਾ ਮਾਹੌਲ ਬਣ ਗਿਆ, ਜਿਸ ਕਾਰਨ ਮੌਕੇ ਉਪਰ ਫਾਇਰ ਬ੍ਰਿਗੇਡ ਨੇ ਪਹੁੰਚ ਕੇ ਅੱਗ ਉਪਰਕਾਬੂ ਪਾਇਆ। ਜਾਣਕਾਰੀ ਦੇ ਅਨੁਸਾਰ ਅੰਮ੍ਰਿਤਸਰ-ਸਹਰਸਾ ਗਰੀਬ ਰਥ ਐਕਸਪ੍ਰੈੱਸ (ਟ੍ਰੇਨ ਨੰਬਰ 12204) ਦੀ ਇੱਕ ਬੋਗੀ ਵਿੱਚ ਅੱਗ ਲੱਗ ਗਈ। ਇਹ ਘਟਨਾ ਪੰਜਾਬ ਦੇ ਸਿਰਹਿੰਦ

ਗਰੀਬ ਰਥ ਟ੍ਰੇਨ ਦੀ ਬੋਗੀ ਨੂੰ ਲੱਗੀ ਅਚਾਨਕ ਅੱਗ, ਪਾਇਆ ਕਾਬੂ Read More »

crime

ਤਨਖਾਹ ਨਾ ਜਾਰੀ ਹੋਣ ਕਾਰਨ ਕਰਮਚਾਰੀ ਨੇ ਕੀਤੀ ਆਤਮ ਹੱਤਿਆ

ਦਿੱਲੀ, 18 ਅਕਤੂਬਰ 2025 : ਕਰਨਾਟਕ ਵਿਖੇ ਇਕ ਕਰਮਚਾਰੀ ਨੇ ਆਪਣੀ ਕਈ ਮਹੀਨਿਆਂ ਦੀ ਤਨਖਾਹ ਨਾ ਜਾਰੀ ਹੋਣ ਕਾਰਨ ਵਿਭਾਗ ਦੇ ਅੱਗੇ ਆਤਮ ਹੱਤਿਆ ਕਰ ਲਈ । ਜਾਣਕਾਰੀ ਅਨੁਸਾਰ ਚਾਮਰਾਜਨਗਰ ਜ਼ਿਲ੍ਹੇ ਦੇ ਹੋਂਗਨੂਰ ਗ੍ਰਾਮ ਪੰਚਾਇਤ ਵਿੱਚ ਪਾਣੀ ਸਪਲਾਈ ਕਰਨ ਵਾਲੇ ਇੱਕ ਕਰਮਚਾਰੀ ਨੇ ਪਿਛਲੇ 27 ਮਹੀਨਿਆਂ ਤੋਂ ਤਨਖਾਹ ਨਾ ਮਿਲਣ ਅਤੇ ਸਥਾਨਕ ਅਧਿਕਾਰੀਆਂ ਵੱਲੋਂ ਮਾਨਸਿਕ

ਤਨਖਾਹ ਨਾ ਜਾਰੀ ਹੋਣ ਕਾਰਨ ਕਰਮਚਾਰੀ ਨੇ ਕੀਤੀ ਆਤਮ ਹੱਤਿਆ Read More »

rajnath

ਆਪ੍ਰੇਸ਼ਨ ਸਿੰਦੂਰ ਸਿਰਫ ਇੱਕ ਟ੍ਰੇਲਰ ਸੀ : ਰੱਖਿਆ ਮੰਤਰੀ ਰਾਜਨਾਥ ਸਿੰਘ

ਦਿੱਲੀ, 18 ਅਕਤੂਬਰ 2025 : ਲਖਨਊ ਸਥਿਤ ਬ੍ਰਹਮੋਸ ਏਰੋਸਪੇਸ ਯੂਨਿਟ ਵਿੱਚ ਤਿਆਰ ਕੀਤੀਆਂ ਪਹਿਲੀਆਂ ਮਿਸਾਈਲਾਂ ਦੇ ਫਲੈਗ-ਆਫ ਸਮਾਗਮ ਦੌਰਾਨ ਰੱਖਿਆ ਮੰਤਰੀ ਰਾਜਨਾਥ ਸਿੰਘ ਸੰਬੋਧਨ ਕਰਦਿਆਂ ਕਿਹਾ ਕਿ ‘ਆਪਰੇਸ਼ਨ ਸਿੰਦੂਰ’ ਸਿਰਫ਼ ਇਕ ਟ੍ਰੇਲਰ ਸੀ, ਜੋ ਦਹਿਸ਼ਤਗਰਦੀ ਵਿਰੁੱਧ ਭਾਰਤ ਦੀ ਕਾਰਵਾਈ ਦੀ ਝਲਕ ਦਿੰਦਾ ਹੈ। ਉਨ੍ਹਾਂ ਨੇ ਪਾਕਿਸਤਾਨ ਨੂੰ ਚੇਤਾਵਨੀ ਦਿੱਤੀ ਕਿ ਉਸਦੀ ਹਰ ਇੰਚ ਜ਼ਮੀਨ ਬ੍ਰਹਮੋਸ

ਆਪ੍ਰੇਸ਼ਨ ਸਿੰਦੂਰ ਸਿਰਫ ਇੱਕ ਟ੍ਰੇਲਰ ਸੀ : ਰੱਖਿਆ ਮੰਤਰੀ ਰਾਜਨਾਥ ਸਿੰਘ Read More »

Scroll to Top