ਦੇਸ਼

priyanka

ਪ੍ਰਧਾਨ ਮੰਤਰੀ ਇਜਰਾਈਲ ਵਿਖੇ ਗਾਜਾ ਵਿਚ ਨਸਲਕੁਸੀ ਦਾ ਚੁਕਣ ਮੁੱਦਾ : ਪ੍ਰਿਯੰਕਾ ਗਾਂਧੀ

ਨਵੀਂ ਦਿੱਲੀ, 25 ਫਰਵਰੀ : ਇਕ ਪਾਸੇ ਜਿਥੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਜਰਾਇਲ ਦੇ ਦੋ ਦਿਨਾਂ ਦੇ ਦੌਰੇ ਤੇ ਉਥੇ ਦੇ ਲੋਕਾਂ ਨੂੰ ਸੰਬੋਧਨ ਕਰਨਗੇ, ਉਥੇ ਦੂਸਰੇ ਪਾਸੇ ਪ੍ਰਿਯੰਕਾ ਗਾਂਧੀ ਵਾਡਰਾ ਨੇ ਉਮੀਦ ਜਤਾਈ ਹੈ ਕਿ ਪ੍ਰਧਾਨ ਮੰਤਰੀ ਆਪਣੇ ਇਜ਼ਰਾਈਲ ਦੌਰੇ ਦੌਰਾਨ ਉੱਥੋਂ ਦੀ ਸੰਸਦ ਕੇਨੈਸਟ ਨੂੰ ਸੰਬੋਧਨ ਕਰਦੇ ਸਮੇਂ ਗਾਜ਼ਾ ਵਿੱਚ ਚੱਲ […]

ਪ੍ਰਧਾਨ ਮੰਤਰੀ ਇਜਰਾਈਲ ਵਿਖੇ ਗਾਜਾ ਵਿਚ ਨਸਲਕੁਸੀ ਦਾ ਚੁਕਣ ਮੁੱਦਾ : ਪ੍ਰਿਯੰਕਾ ਗਾਂਧੀ Read More »

modi

ਇਜ਼ਰਾਈਲ ਵੱਲ ਦੋ ਦਿਨਾਂ ਦੌਰੇ ’ਤੇ ਰਵਾਨਾ ਹੋਏ ਨਰਿੰਦਰ ਮੋਦੀ

ਨਵੀਂ ਦਿੱਲੀ, 25 ਫਰਵਰੀ : ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹੁਣ ਇਜਰਾਈਲ ਦੇ ਦੋ ਦਿਨਾਂ ਦੇ ਦੌਰੇ ਲਈ ਰਵਾਨਾ ਹੋਏ ਹਨ। ਦਸ ਦਈਏ ਕਿ ਇਸ ਦੌਰੇ ਦੌਰਾਨ ਵਿਗਿਆਨ ਅਤੇ ਤਕਨਾਲੋਜੀ, ਖੇਤੀਬਾੜੀ, ਜਲ ਪ੍ਰਬੰਧਨ ਅਤੇ ਰੱਖਿਆ ਵਰਗੇ ਮਹੱਤਵਪੂਰਨ ਖੇਤਰਾਂ ਵਿੱਚ ਸਾਂਝੇ ਉਪਰਾਲਿਆਂ ਨੂੰ ਵਧਾਉਣ ’ਤੇ ਖ਼ਾਸ ਵਿਚਾਰ-ਵਟਾਂਦਰਾ ਹੋਵੇਗਾ। ਦੋਵੇਂ ਨੇਤਾ ਇਨ੍ਹਾਂ ਖੇਤਰਾਂ ਵਿੱਚ ਭਵਿੱਖੀ ਸਹਿਯੋਗ

ਇਜ਼ਰਾਈਲ ਵੱਲ ਦੋ ਦਿਨਾਂ ਦੌਰੇ ’ਤੇ ਰਵਾਨਾ ਹੋਏ ਨਰਿੰਦਰ ਮੋਦੀ Read More »

kangna

ਮਾਣਹਾਨੀ ਕੇਸ : ਕੰਗਨਾ ਰਣੌਤ ਦੀ ਸੁਣਵਾਈ 10 ਮਾਰਚ ਤੱਕ ਟਲੀ

ਬਠਿੰਡਾ, 21 ਫਰਵਰੀ : ਬੇਬੇ ਮਹਿੰਦਰ ਕੌਰ ਵੱਲੋਂ ਦਰਜ ਕਰਵਾਏ ਮਾਣਹਾਨੀ ਮਾਮਲੇ ਵਿੱਚ ਅੱਜ ਬਠਿੰਡਾ ਵਿਖੇ ਵਕੀਲਾਂ ਦੀ ਚਲ ਰਹੀ ਹੜਤਾਲ ਦੇ ਕਾਰਨ ਭਾਜਪਾ ਸੰਸਦ ਮੈਬਰ ਕੰਗਨਾ ਰਣੌਤ ਦੀ ਸੁਣਵਾਈ ਅਗਲੀ 10 ਮਾਰਚ ਤੱਕ ਟਲ ਗਈ ਹੈ। ਜਿਕਰਯੋਗ ਹੈ ਕਿ ਬਠਿੰਡਾ ਵਿੱਚ ਵਕੀਲਾਂ ਦੀ ਹੜਤਾਲ ਜਾਰੀ ਹੈ, ਜਿਸ ਨਾਲ ਅਦਾਲਤਾਂ ਦੇ ਕੰਮਕਾਜ ’ਤੇ ਅਸਰ ਪੈ

ਮਾਣਹਾਨੀ ਕੇਸ : ਕੰਗਨਾ ਰਣੌਤ ਦੀ ਸੁਣਵਾਈ 10 ਮਾਰਚ ਤੱਕ ਟਲੀ Read More »

rana

ਮੁੰਬਈ ਹਮਲਿਆਂ ਦੇ ਦੋਸ਼ੀ ਤਹੱਵੁਰ ਰਾਣਾ ਦੀ ਕੈਨੇਡੀਅਨ ਨਾਗਰਿਕਤਾ ਰੱਦ ਕਰਨ ਦੀ ਪ੍ਰਕਿਰਿਆ ਸ਼ੁਰੂ

ਨਵੀਂ ਦਿੱਲੀ, 21 ਫਰਵਰੀ : ਮੁੰਬਈ ਹਮਲਿਆਂਦੇ ਦੋਸ਼ੀ ਤਹੱਵੁਰ ਰਾਣਾਦੀ ਕੈਨੇਡੀਅਨ ਨਾਗਰਿਕਤਾ ਰੱਦ ਕਰਨ ਦੀ ਪ੍ਰਕਿਰਿਆ ਨੂੰ ਲੈ ਕੇ ਕੈਨੇਡਾ ਸਰਕਾਰ ਨੇ ਆਪਣੀ ਕਾਰਵਾਈਆਂਤੇਜ ਕਰ ਦਿਤੀਆਂ ਹਨ। ਜਾਣਕਾਰੀ ਦੇ ਅਨੁਸਾਰ ਇਹ ਕਦਮ ਕੈਨੇਡਾ ਦੇ ਨਵੇਂ ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ 26 ਫਰਵਰੀ ਤੋਂ ਸ਼ੁਰੂ ਹੋ ਰਹੇ ਭਾਰਤ ਦੌਰੇ ਤੋਂ ਠੀਕ ਪਹਿਲਾਂ ਸਾਹਮਣੇ ਆਇਆ ਹੈ, ਜਿਸ

ਮੁੰਬਈ ਹਮਲਿਆਂ ਦੇ ਦੋਸ਼ੀ ਤਹੱਵੁਰ ਰਾਣਾ ਦੀ ਕੈਨੇਡੀਅਨ ਨਾਗਰਿਕਤਾ ਰੱਦ ਕਰਨ ਦੀ ਪ੍ਰਕਿਰਿਆ ਸ਼ੁਰੂ Read More »

ਕੈਨੇਡਾ ਤੋ ਜਬਰਨ ਵਸੂਲੀ ਮਾਮਲੇ ’ਚ ਨਾਮਜ਼ਦ ਪੰਜਾਬੀ ਨੌਜਵਾਨ ਹੋਇਆ

ਸਰੀ, 24 ਫਰਵਰੀ : ਕੈਨੇਡਾ ਵਿੱਚ ਜਬਰਨ ਵਸੂਲੀ ਨਾਲ ਜੁੜੀਆਂ ਅਪਰਾਧਿਕ ਗਤੀਵਿਧੀਆਂ ਦੇ ਦੋਸ਼ਾਂ ਹੇਠ ਇਕ ਪੰਜਾਬੀ ਨੌਜਵਾਨ ਨੂੰ ਭਾਰਤ ਡਿਪੋਰਟ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਦੇ ਅਨੁਸਾਰ 22 ਸਾਲਾ ਪੰਜਾਬੀ ਨੌਜਵਾਨ ਲਵਬੀਰ ਸਿੰਘ ਨੂੰ ਸਥਾਨਕ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਨੇ ਇਸ ਕਾਰਵਾਈ ਦੀ ਪੁਸ਼ਟੀ ਕੀਤੀ ਹੈ। ਅਧਿਕਾਰੀਆਂ ਨੇ ਉਕਤ ਨੌਜਵਾਨ ਲਵਬੀਰ

ਕੈਨੇਡਾ ਤੋ ਜਬਰਨ ਵਸੂਲੀ ਮਾਮਲੇ ’ਚ ਨਾਮਜ਼ਦ ਪੰਜਾਬੀ ਨੌਜਵਾਨ ਹੋਇਆ Read More »

accident

ਮਰੀਜ ਨੂੰ ਲੈ ਕੇ ਜਾ ਰਹੀ ਹਵਾਈ ਐਬੂਲੈਸ ਹੋਈ ਹਾਦਸਾਗ੍ਰਸਤ, 7 ਦੀ ਹੋਈ ਮੌਤ

ਝਾਰਖੰਡ, 24 ਫਰਵਰੀ : ਝਾਰਖੰਡ ਦੇ ਚਤਰਾ ਜ਼ਿਲ੍ਹੇ ਵਿੱਚ ਇਕ ਹਵਾਈ ਐਬੂਲੈਸ ਜੋਕਿ ਮਰੀਜ ਅਤੇ ਉਨਾ ਦੇ ਪਰਿਵਾਰਕ ਮੈਬਰਾਂ ਨੂੰ ਲੈ ਕੇ ਜਾ ਰਹੀ ਸੀ, ਅਚਾਨਕ ਹਵਾ ਵਿਚ ਹਾਦਸਾਗ੍ਰਸਤ ਹੋ ਗਈ, ਜਿਸ ਕਾਰਨ ਇਸ ਵਿਚ ਸਵਾਰ 7 ਲੋਕਾਂ ਦੀ ਮੌਤ ਹੋਣ ਦਾ ਦੁਖਦ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਦੇ ਅਨੁਸਾਰ ਹਾਦਸੇ ਵਿਚ ਮਾਰੇ ਗਏ ਮ੍ਰਿਤਕਾਂ

ਮਰੀਜ ਨੂੰ ਲੈ ਕੇ ਜਾ ਰਹੀ ਹਵਾਈ ਐਬੂਲੈਸ ਹੋਈ ਹਾਦਸਾਗ੍ਰਸਤ, 7 ਦੀ ਹੋਈ ਮੌਤ Read More »

crime

ਭਾਰਤ-ਪਾਕ ਸਰਹੱਦ ਨੇੜੇ ਦੋ ਪੁਲੀਸ ਕਰਮੀਆਂ ਦੀਆਂ ਲਾਸ਼ਾਂ ਬਰਾਮਦ

ਗੁਰਦਾਸਪੁਰ, 19 ਫਰਵਰੀ : ਭਾਰਤ-ਪਾਕਿਸਤਾਨ ਸਰਹੱਦ ਨੇੜੇ ਦੋਰਾਂਗਲਾ ਥਾਣੇ ਅਧੀਨ ਆਦੀਆਂ ਚੈੱਕ ਪੋਸਟ ’ਤੇ ਤਾਇਨਾਤ ਦੋ ਪੁਲੀਸ ਕਰਮੀਆਂ ਦੀਆਂ ਲਾਸ਼ਾਂ ਸ਼ੱਕੀ ਹਾਲਾਤਾਂ ਵਿੱਚ ਮਿਲਣ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ। ਦਸ ਦਈਏ ਕਿ ਦੋਵੇ ਮੁਲਾਜਮ ਆਪਸੀ ਸਹਿਮਤੀ ਨਾਲ ਡਿਊਟੀ ਨਿਭਾਉਦੇ ਸਨ ਅਤੇ ਹਾਲਾਤ ਤੋ ਇਸ ਤਰ੍ਹਾ ਜਾਪਦਾ ਹੈ ਕਿ ਜਿਵੇ ਉਨਾ ਉਪਰ ਗੋਲੀਆਂ ਚਲਾਈ ਗਈਆਂ

ਭਾਰਤ-ਪਾਕ ਸਰਹੱਦ ਨੇੜੇ ਦੋ ਪੁਲੀਸ ਕਰਮੀਆਂ ਦੀਆਂ ਲਾਸ਼ਾਂ ਬਰਾਮਦ Read More »

crime

ਦੋ ਸਕੂਲਾਂ ਨੂੰ ਮਿਲੀ ਬੰਬ ਦੀ ਧਮਕੀ, ਜਾਂਚ ਸ਼ੁਰੂ

ਨਵੀਂ ਦਿੱਲੀ, 19 ਫਰਵਰੀ : ਸਕੁਲਾਂ ਨੂੰ ਟਾਰਗੇਟ ਕਰਕੇ ਧਮਕੀਆਂ ਦੇਣ ਦਾ ਮਾਮਲਾ ਰੁਕਨ ਦਾ ਨਾਮ ਨਹੀ ਲੈ ਰਿਹਾ ਹੈ। ਹੁਣ ਤਾਜਾ ਮਾਮਲੇ ਵਿਚ ਸੋਮਵਾਰ ਸਵੇਰੇ ਰਾਜਧਾਨੀ ਵਿੱਚ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਧੌਲਾ ਕੂਆਂ ਸਥਿਤ ਆਰਮੀ ਸਕੂਲ ਅਤੇ ਲੋਧੀ ਰੋਡ ਸਥਿਤ ਏਅਰ ਫੋਰਸ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ। ਦੋਵਾਂ ਸਕੂਲਾਂ

ਦੋ ਸਕੂਲਾਂ ਨੂੰ ਮਿਲੀ ਬੰਬ ਦੀ ਧਮਕੀ, ਜਾਂਚ ਸ਼ੁਰੂ Read More »

rai

ਸਾਬਕਾ ਕੇਂਦਰੀ ਮੰਤਰੀ ਮੁਕੁਲ ਰਾਏ ਦਾ ਦਿਹਾਂਤ, ਰਾਜਨੀਤਕ ਵਰਗ ਵਿੱਚ ਸੋਗ

ਕੋਲਕਾਤਾ, 19 ਫਰਵਰੀ : ਸਾਬਕਾ ਕੇਂਦਰੀ ਰੇਲ ਰਾਜ ਮੰਤਰੀ ਮੁਕੁਲ ਰਾਏ ਦਾ ਅੱਜ ਇਥ ਲੰਬੀ ਬਿਮਾਰੀਦੇ ਬਾਅਦ ਦੇਹਾਂਤ ਹੋ ਗਿਆ ਹੈ, ਜਿਸ ਕਾਰਨ ਉਨਾ ਦੇ ਪਰਿਵਾਰ ਅਤੇ ਰਾਜਨੀਤਕ ਵਰਗ ਵਿਚ ਸ਼ੋਕ ਦੀ ਲਹਿਰ ਦੌੜ ਪਈ ਹੈ। ਜਾਣਕਾਰੀ ਦੇ ਅਨੁਸਾਰ ਉਹ ਕਾਫ਼ੀ ਸਮੇਂ ਤੋਂ ਗੰਭੀਰ ਬਿਮਾਰੀਆਂ ਨਾਲ ਜੂਝ ਰਹੇ ਸਨ ਅਤੇ ਹਸਪਤਾਲ ਵਿੱਚ ਇਲਾਜ ਅਧੀਨ ਸਨ।

ਸਾਬਕਾ ਕੇਂਦਰੀ ਮੰਤਰੀ ਮੁਕੁਲ ਰਾਏ ਦਾ ਦਿਹਾਂਤ, ਰਾਜਨੀਤਕ ਵਰਗ ਵਿੱਚ ਸੋਗ Read More »

rahul

ਮਾਣਹਾਨੀ ਕੇਸ : ਠਾਣੇ ਅਦਾਲਤ ਵਿੱਚ ਪੇਸ਼ ਹੋਏ ਰਾਹੁਲ ਗਾਂਧੀ

ਮੁੰਬਈ, 19 ਫਰਵਰੀ : ਕਾਂਗਰਸ ਆਗੂ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਬੀਤੇ ਦਿਨੀ ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ਦੀ ਇਕ ਮੈਜਿਸਟਰੇਟ ਅਦਾਲਤ ਵਿੱਚ ਹਾਜ਼ਰ ਹੋਏ। ਉਹ ਆਰ ਐੱਸ ਐੱਸ ਕਾਰਕੁਨ ਵੱਲੋਂ ਦਰਜ ਮਾਣਹਾਨੀ ਮਾਮਲੇ ਵਿੱਚ ਨਵੀਂ ਜ਼ਮਾਨਤ ਪੇਸ਼ ਕਰਨ ਲਈ ਅਦਾਲਤ ਪਹੁੰਚੇ, ਜਿਥੇ ਇਸ ਕੇਸ ਦੀ ਸੁਣਵਾਈ ਹੋਈ। ਜਿਕਰਯੋਗ ਹੈ ਕਿ

ਮਾਣਹਾਨੀ ਕੇਸ : ਠਾਣੇ ਅਦਾਲਤ ਵਿੱਚ ਪੇਸ਼ ਹੋਏ ਰਾਹੁਲ ਗਾਂਧੀ Read More »

Scroll to Top