ਦੇਸ਼ ਦੇ ਪ੍ਰਧਾਨ ਮੰਤਰੀ ਨੇ 51 ਹਜਾਰ ਨੌਜਵਾਨਾਂ ਨੂੰ ਵੰਡੇ ਨੌਕਰੀਆਂ ਲਈ ਨਿਯੁੱਕਤੀ ਪੱਤਰ
ਨਵੀਂ ਦਿੱਲੀ, 23 ਮਈ 2026 : ਦੇਸ਼ ਦੇ ਨੌਜਵਾਨਾਂ ਦਾ ਭਵਿਖ ਸੰਵਾਰਨ ਲਈ ਅੱਜ ਦੇਸ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 51 ਹਜਾਰ ਦੇ ਕਰੀਬ ਨੌਜਵਾਨਾਂ ਨੂੰ ਨੌਕਰੀਆਂ ਲਈ ਨਿਯੁੱਕਤੀ ਪੱਤਰਾਂ ਦੀ ਵੰਡ ਕੀਤੀ ਹੈ। ਸਰਕਾਰ ਵੱਲੋਂ ਜਾਰੀ ਜਾਣਕਾਰੀ ਅਨੁਸਾਰ, ਨਿਯੁਕਤ ਨੌਜਵਾਨਾਂ ਨੂੰ ਰੇਲਵੇ, ਗ੍ਰਹਿ ਮੰਤਰਾਲਾ, ਸਿਹਤ ਸੇਵਾਵਾਂ, ਵਿੱਤੀ ਸੰਸਥਾਵਾਂ ਅਤੇ ਉੱਚ ਸਿੱਖਿਆ ਖੇਤਰ ਸਮੇਤ […]
ਦੇਸ਼ ਦੇ ਪ੍ਰਧਾਨ ਮੰਤਰੀ ਨੇ 51 ਹਜਾਰ ਨੌਜਵਾਨਾਂ ਨੂੰ ਵੰਡੇ ਨੌਕਰੀਆਂ ਲਈ ਨਿਯੁੱਕਤੀ ਪੱਤਰ Read More »









