ਭਾਸ਼ਾ ਵਿਭਾਗ ਪੰਜਾਬ ਵੱਲੋਂ ਪੰਜਾਬੀ ਭਾਸ਼ਾ ਦੇ ਸ਼ਬਦ-ਜੋੜਾਂ ਬਾਰੇ ਗੋਸ਼ਟੀ ਆਯੋਜਿਤ
ਪਟਿਆਲਾ, 9 ਅਕਤੂਬਰ : ਭਾਸ਼ਾ ਵਿਭਾਗ ਪੰਜਾਬ ਵੱਲੋਂ ਡਾਇਰੈਕਟਰ ਸ. ਜਸਵੰਤ ਸਿੰਘ ਜ਼ਫ਼ਰ ਦੀ ਅਗਵਾਈ ਵਿੱਚ ਅੱਜ ਇੱਥੇ ਭਾਸ਼ਾ ਭਵਨ ਵਿਖੇ ਪੰਜਾਬੀ ਭਾਸ਼ਾ ਦੇ ਸ਼ਬਦ-ਜੋੜਾਂ ਬਾਰੇ ‘ਪ੍ਰਮਾਣਿਕ ਸ਼ਬਦ-ਜੋੜ: ਇੱਕ ਸੰਵਾਦ’ ਵਿਸ਼ੇ ਤਹਿਤ ਇੱਕ ਰੋਜ਼ਾ ਗੋਸ਼ਟੀ ਕਰਵਾਈ ਗਈ। ਜਿਸ ਦੌਰਾਨ ਪੰਜਾਬੀ ਦੇ ਨਾਮਵਰ ਵਿਦਵਾਨਾਂ ਨੇ ਸ਼ਬਦ-ਜੋੜਾਂ ਨਾਲ ਸਬੰਧਤ ਵੱਖ-ਵੱਖ ਪਹਿਲੂਆਂ ’ਤੇ ਚਰਚਾ ਕੀਤੀ। ਗੋਸ਼ਟੀ ਦੇ ਪਹਿਲੇ […]
ਭਾਸ਼ਾ ਵਿਭਾਗ ਪੰਜਾਬ ਵੱਲੋਂ ਪੰਜਾਬੀ ਭਾਸ਼ਾ ਦੇ ਸ਼ਬਦ-ਜੋੜਾਂ ਬਾਰੇ ਗੋਸ਼ਟੀ ਆਯੋਜਿਤ Read More »









