ਦੇਸ਼

pm

ਬ੍ਰਿਟਿਸ਼ ਪ੍ਰਧਾਨ ਮੰਤਰੀ ਕੀਰ ਸਟਾਰਮਰ ਮੁੰਬਈ ਪਹੁੰਚੇ

ਮੁੰਬਈ, 8 ਅਕਤੂਬਰ : ਬ੍ਰਿਟੇਨ ਦੇ ਪ੍ਰਧਾਨ ਮੰਤਰੀ ਕੀਰ ਸਟਾਰਮਰ ਬੁੱਧਵਾਰ ਨੂੰ ਭਾਰਤ ਦੀ ਆਰਥਿਕ ਰਾਜਧਾਨੀ ਮੁੰਬਈ ਪਹੁੰਚੇ, ਜਿੱਥੇ ਉਹ ਵੀਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨਗੇ। ਦੋਵੇਂ ਨੇਤਾਵਾਂ ਦੀ ਇਹ ਬੈਠਕ ਭਾਰਤ-ਯੂਕੇ ਰਣਨੀਤਕ ਭਾਈਵਾਲੀ ਨੂੰ ਹੋਰ ਮਜ਼ਬੂਤ ਕਰਨ ਵੱਲ ਇਕ ਮਹੱਤਵਪੂਰਨ ਕਦਮ ਮੰਨੀ ਜਾ ਰਹੀ ਹੈ। ਸਟਾਰਮਰ ਦੇ ਮੁੰਬਈ ਪਹੁੰਚਣ ’ਤੇ ਮਹਾਰਾਸ਼ਟਰ […]

ਬ੍ਰਿਟਿਸ਼ ਪ੍ਰਧਾਨ ਮੰਤਰੀ ਕੀਰ ਸਟਾਰਮਰ ਮੁੰਬਈ ਪਹੁੰਚੇ Read More »

accident

ਹਿਮਾਚਲ ਦੇ ਬਿਲਾਸਪੁਰ ’ਚ ਬੱਸ ਉੱਤੇ ਢਿੱਗਾਂ ਡਿੱਗੇ ਕਈ ਹਲਾਕ

ਬਿਲਾਸਪੁਰ, 8 ਅਕਤੂਬਰ : ਹਿਮਾਚਲ ਪ੍ਰਦੇਸ਼ ਦੇ ਬਿਲਾਸਪੁਰ ਜ਼ਿਲ੍ਹੇ ਵਿੱਚ ਮੰਗਲਵਾਰ ਨੂੰ ਇੱਕ ਵੱਡਾ ਸੜਕ ਹਾਦਸਾ ਵਾਪਰਿਆ ਜਦੋਂ ਪਹਾੜੀ ਢਿੱਗਾਂ ਡਿੱਗਣ ਕਾਰਨ ਪ੍ਰਾਈਵੇਟ ਬੱਸ ਮਲਬੇ ਹੇਠ ਆ ਗਈ। ਇਸ ਹਾਦਸੇ ਵਿਚ ਘੱਟੋ-ਘੱਟ 15 ਯਾਤਰੀਆਂ ਦੀ ਮੌਤ ਹੋ ਗਈ,, ਜਦਕਿ ਕਈ ਹੋਰਾਂ ਦੇ ਫਸੇ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਇਹ ਘਟਨਾ ਝੰਡੂਤਾ ਵਿਧਾਨ ਸਭਾ

ਹਿਮਾਚਲ ਦੇ ਬਿਲਾਸਪੁਰ ’ਚ ਬੱਸ ਉੱਤੇ ਢਿੱਗਾਂ ਡਿੱਗੇ ਕਈ ਹਲਾਕ Read More »

war

ਰੂਸੀ ਫੌਜ ਨਾਲ ਲੜਦਾ ਭਾਰਤੀ ਨੌਜਵਾਨ ਯੂਕਰੇਨ ਵਿਚ ਕਾਬੂ

ਦਿੱਲੀ, 8 ਅਕਤੂਬਰ : ਗੁਜਰਾਤ ਦੇ ਮੋਰਬੀ ਜ਼ਿਲ੍ਹੇ ਨਾਲ ਸਬੰਧਤ 22 ਸਾਲਾ ਭਾਰਤੀ ਨਾਗਰਿਕ ਮਜੋਤੀ ਸਾਹਿਲ ਮੁਹੰਮਦ ਹੁਸੈਨ ਨੂੰ ਯੂਕਰੇਨ ਦੀ ਫੌਜ ਨੇ ਰੂਸ ਲਈ ਲੜਦੇ ਹੋਏ ਹਿਰਾਸਤ ਵਿੱਚ ਲੈ ਲਿਆ ਹੈ। ਇਹ ਜਾਣਕਾਰੀ ਯੂਕਰੇਨੀ ਮੀਡੀਆ ਰਿਪੋਰਟਾਂ ਰਾਹੀਂ ਸਾਹਮਣੇ ਆਈ ਹੈ। ਭਾਰਤ ਸਰਕਾਰ ਨੇ ਹਾਲਾਂਕਿ ਹੁਣ ਤੱਕ ਇਸ ਗ੍ਰਿਫ਼ਤਾਰੀ ਦੀ ਆਧਿਕਾਰਿਕ ਪੁਸ਼ਟੀ ਨਹੀਂ ਕੀਤੀ, ਪਰ

ਰੂਸੀ ਫੌਜ ਨਾਲ ਲੜਦਾ ਭਾਰਤੀ ਨੌਜਵਾਨ ਯੂਕਰੇਨ ਵਿਚ ਕਾਬੂ Read More »

crime

ਏਡੀਜੀਪੀ ਨੇ ਘਰ ਵਿੱਚ ਖੁਦਕੁਸ਼ੀ ਕੀਤੀ, ਪੁਲੀਸ ਨੇ ਜਾਂਚ ਕੀਤੀ ਸ਼ੁਰੂ

ਚੰਡੀਗੜ, 7 ਅਕਤੂਬਰ : ਹਰਿਆਣਾ ਤੋਂ ਇੱਕ ਚੌਕਾਣੇ ਵਾਲੀ ਖ਼ਬਰ ਸਾਹਮਣੇ ਆਈ ਹੈ। ਰਾਜ ਦੇ ਏਡੀਜੀਪੀ ਪੱਧਰ ਦੇ ਅਧਿਕਾਰੀ ਵਾਈ. ਪੂਰਨ ਕੁਮਾਰ ਨੇ ਘਰ ਅੰਦਰ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ ਹੈ। ਇਸ ਖ਼ਬਰ ਨੇ ਸਿਰਫ਼ ਪੁਲੀਸ ਵਿਭਾਗ ਹੀ ਨਹੀਂ, ਸੂਬੇ ਦੇ ਪ੍ਰਸ਼ਾਸਕੀ ਤੰਤਰ ਨੂੰ ਵੀ ਹਿਲਾ ਕੇ ਰੱਖ ਦਿੱਤਾ ਹੈ। ਸੂਤਰਾਂ ਅਨੁਸਾਰ,

ਏਡੀਜੀਪੀ ਨੇ ਘਰ ਵਿੱਚ ਖੁਦਕੁਸ਼ੀ ਕੀਤੀ, ਪੁਲੀਸ ਨੇ ਜਾਂਚ ਕੀਤੀ ਸ਼ੁਰੂ Read More »

kill

ਜਿੰਮ ਵਿੱਚ ਦਾਖਲ ਹੋ ਕੇ ਕਾਰੋਬਾਰੀ ਦੀ ਗੋਲੀ ਮਾਰ ਕੇ ਹਤਿਆ

ਦਿੱਲੀ : ਰਾਜਸਥਾਨ ਦੇ ਕੁਚਾਮਨ ਸ਼ਹਿਰ ਵਿੱਚ ਸਵੇਰੇ ਦੇ ਸਮੇਂ ਇੱਕ ਹੈਰਾਨ ਕਰਨ ਵਾਲੀ ਘਟਨਾ ਵਾਪਰੀ, ਜਦੋਂ ਇੱਕ ਅਣਪਛਾਤੇ ਹਮਲਾਵਰ ਨੇ ਜਿੰਮ ਅੰਦਰ ਕਸਰਤ ਕਰਦੇ ਸਮੇਂ ਇਕ ਕਾਰੋਬਾਰੀ ਨੂੰ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ। ਘਟਨਾ ਤੋਂ ਬਾਅਦ ਪੂਰੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਪੁਲੀਸ ਅਨੁਸਾਰ, ਇਹ ਹਮਲਾ ਸਟੇਸ਼ਨ ਰੋਡ

ਜਿੰਮ ਵਿੱਚ ਦਾਖਲ ਹੋ ਕੇ ਕਾਰੋਬਾਰੀ ਦੀ ਗੋਲੀ ਮਾਰ ਕੇ ਹਤਿਆ Read More »

grenade

ਅੰਮ੍ਰਿਤਸਰ ਪੁਲਿਸ : ਹੈਂਡ ਗ੍ਰਨੇਡਾਂ ਸਮੇਤ ਮੁਲਜ਼ਮ ਗ੍ਰਿਫ਼ਤਾਰ

ਅੰਮ੍ਰਿਤਸਰ — ਦਿਹਾਤੀ ਪੁਲਿਸ ਨੂੰ ਭਾਰੀ ਸਫਲਤਾ ਮਿਲੀ ਹੈ। ਪੁਲਿਸ ਨੇ ਇੱਕ ਆਰੋਪੀ ਨੂੰ ਦੋ ਹੈਂਡ ਗ੍ਰਨੇਡਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਆਰੋਪੀ ਰਵਿੰਦਰ ਉਰਫ਼ ਰਵੀ ਨਾਲ ਸਬੰਧਿਤ ਹੈ, ਜਿਸਨੂੰ ਤਿੰਨ ਦਿਨ ਪਹਿਲਾਂ ਗ੍ਰਿਫ਼ਤਾਰ ਕੀਤਾ ਗਿਆ ਸੀ। ਉਸ ਦੌਰਾਨ ਵੀ ਦੋ ਹੈਂਡ ਗ੍ਰਨੇਡ ਬਰਾਮਦ ਕੀਤੇ ਗਏ ਸਨ। ਰਵਿੰਦਰ ਦੀ ਪੁੱਛਗਿੱਛ ਦੌਰਾਨ ਹਰਪ੍ਰੀਤ ਸਿੰਘ ਦਾ ਨਾਮ

ਅੰਮ੍ਰਿਤਸਰ ਪੁਲਿਸ : ਹੈਂਡ ਗ੍ਰਨੇਡਾਂ ਸਮੇਤ ਮੁਲਜ਼ਮ ਗ੍ਰਿਫ਼ਤਾਰ Read More »

dhami

SGPC ਪ੍ਰਧਾਨ ਨੇ ਪਾਬੰਦੀ ਬਾਰੇ ਭਾਰਤ ਸਰਕਾਰ ਕੋਲ ਮਾਮਲਾ ਉਠਾਇਆ

ਅਮਰੀਕਾ / ਨਵੀਂ ਦਿੱਲੀ — ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਦੇ ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਨੂੰ ਪੱਤਰ ਲਿਖ ਕੇ ਅਮਰੀਕੀ ਸਰਕਾਰ ਦੇ ਅਮਰੀਕੀ ਰੱਖਿਆ ਬਲਾਂ (US Army) ਵਿੱਚ ਸਿੱਖਾਂ ਨੂੰ ਦਾੜ੍ਹੀ ਰੱਖਣ ਤੋਂ ਰੋਕਣ ਵਾਲੇ ਬਿਆਨ ਬਾਰੇ ਚਿੰਤਾ ਪ੍ਰਗਟਾਈ। ਪੱਤਰ ਵਿੱਚ ਧਾਮੀ ਨੇ ਮੰਗ ਕੀਤੀ ਹੈ

SGPC ਪ੍ਰਧਾਨ ਨੇ ਪਾਬੰਦੀ ਬਾਰੇ ਭਾਰਤ ਸਰਕਾਰ ਕੋਲ ਮਾਮਲਾ ਉਠਾਇਆ Read More »

crime

ਰੋਡਵੇਜ਼ ਸੁਪਰਡੈਂਟ ਨੂੰ ਰਿਸ਼ਵਤ ਲੈਂਦੇ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ

ਜਲੰਧਰ — ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਰੋਕਣ ਲਈ ਚਲਾਈ ਮੁਹਿੰਮ ਦੌਰਾਨ ਪੰਜਾਬ ਰੋਡਵੇਜ਼ ਡਿਪੂ-1 ਵਿਖੇ ਤਾਇਨਾਤ ਸੁਪਰਡੈਂਟ ਬਲਵੰਤ ਸਿੰਘ ਨੂੰ 40,000 ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ। ਵਿਜੀਲੈਂਸ ਬਿਊਰੋ ਦੇ ਅਧਿਕਾਰੀ ਨੇ ਦੱਸਿਆ ਕਿ ਇਹ ਕਾਰਵਾਈ ਇੱਕ ਸੇਵਾਮੁਕਤ ਡਰਾਈਵਰ ਦੀ ਸ਼ਿਕਾਇਤ ਦੇ ਆਧਾਰ ਤੇ ਕੀਤੀ ਗਈ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ

ਰੋਡਵੇਜ਼ ਸੁਪਰਡੈਂਟ ਨੂੰ ਰਿਸ਼ਵਤ ਲੈਂਦੇ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ Read More »

accident

ਇਟਲੀ ਹਾਦਸਾ: ਚਾਰ ਭਾਰਤੀ ਨਾਗਰਿਕਾਂ ਦੀ ਮੌਤ

ਨਵੀਂ ਦਿੱਲੀ / ਮਤੇਰਾ — ਦੱਖਣੀ ਇਟਲੀ ਦੇ ਸ਼ਹਿਰ ਮਤੇਰਾ ਵਿੱਚ ਇੱਕ ਭਿਆਨਕ ਸੜਕ ਹਾਦਸੇ ਵਿੱਚ ਚਾਰ ਭਾਰਤੀ ਨਾਗਰਿਕਾਂ ਦੀ ਮੌਤ ਹੋ ਗਈ ਅਤੇ ਛੇ ਹੋਰ ਗੰਭੀਰ ਜ਼ਖਮੀ ਹੋਏ। ਇਹ ਜਾਣਕਾਰੀ ਰੋਮ ਸਥਿਤ ਭਾਰਤੀ ਦੂਤਾਵਾਸ ਨੇ ਸੋਮਵਾਰ (6 ਅਕਤੂਬਰ) ਨੂੰ ਜਾਰੀ ਕੀਤੀ। ਰਿਪੋਰਟਾਂ ਮੁਤਾਬਕ, ਮ੍ਰਿਤਕ ਛੇ ਹੋਰ ਲੋਕਾਂ ਨਾਲ ਇੱਕ ਸੱਤ ਸੀਟਾਂ ਵਾਲੀ ਕਾਰ (ਰੇਨੋ

ਇਟਲੀ ਹਾਦਸਾ: ਚਾਰ ਭਾਰਤੀ ਨਾਗਰਿਕਾਂ ਦੀ ਮੌਤ Read More »

miki

ਕੈਨੇਡਾ ਹਾਦਸਾ: ਪਟਿਆਲਾ ਦੇ ਪਿਤਾ-ਪੁੱਤਰ ਦੀ ਮੌਤ

ਕੈਨੇਡਾ — ਕੈਨੇਡਾ ਵਿੱਚ ਇੱਕ ਭਿਆਨਕ ਸੜਕ ਹਾਦਸੇ ਵਿੱਚ ਪੰਜਾਬ ਦੇ ਪਟਿਆਲਾ ਜ਼ਿਲ੍ਹੇ ਦੇ ਇੱਕ ਪਿਤਾ ਅਤੇ ਉਸਦੇ ਪੁੱਤਰ ਦੀ ਮੌਤ ਹੋ ਗਈ। ਹਾਦਸੇ ਦੌਰਾਨ ਪਤਨੀ ਗੰਭੀਰ ਸੱਟਾਂ ਨਾਲ ਇੱਕ ਹਸਪਤਾਲ ਵਿੱਚ ਇਲਾਜ ਅਧੀਨ ਹੈ। ਰਿਪੋਰਟਾਂ ਅਨੁਸਾਰ, ਮ੍ਰਿਤਕ ਪ੍ਰਦੀਪ ਕੁਮਾਰ 15 ਸਾਲ ਪਹਿਲਾਂ ਕੈਨੇਡਾ ਗਏ ਸਨ। ਉੱਥੇ ਕੁਝ ਸਮੇਂ ਰਹਿਣ ਤੋਂ ਬਾਅਦ, ਉਨ੍ਹਾਂ ਨੇ ਦਿੱਲੀ

ਕੈਨੇਡਾ ਹਾਦਸਾ: ਪਟਿਆਲਾ ਦੇ ਪਿਤਾ-ਪੁੱਤਰ ਦੀ ਮੌਤ Read More »

Scroll to Top