ਅਮਰੀਕਾ ਵਿਚ ਭਾਰਤੀ ਵਿਦਿਆਰਥੀ ਦੀ ਗੋਲੀ ਮਾਰਕੇ ਹੱਤਿਆ
ਨਵੀਂ ਦਿੱਲੀ: ਅਮਰੀਕਾ ਦੇ ਡੱਲਾਸ ਸ਼ਹਿਰ ਵਿੱਚ ਇੱਕ 27 ਸਾਲਾ ਭਾਰਤੀ ਵਿਦਿਆਰਥੀ ਦੀ ਗੋਲੀ ਮਾਰ ਕੇ ਹੱਤਿਆ ਕੀਤੇ ਜਾਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੀ ਪਹਿਚਾਣ ਹੈਦਰਾਬਾਦ ਦੇ ਰਹਿਣ ਵਾਲੇ ਚੰਦਰਸ਼ੇਖਰ ਪੋਲ ਵਜੋਂ ਹੋਈ ਹੈ। ਚੰਦਰਸ਼ੇਖਰ ਬੀਤੀ ਰਾਤ ਡੱਲਾਸ ਦੇ ਇੱਕ ਗੈਸ ਸਟੇਸ਼ਨ ‘ਤੇ ਪਾਰਟ-ਟਾਈਮ ਕੰਮ ਕਰ ਰਿਹਾ ਸੀ, ਜਦੋਂ ਇੱਕ ਅਣਪਛਾਤੇ ਹਥਿਆਰਬੰਦ ਵਿਅਕਤੀ ਨੇ […]
ਅਮਰੀਕਾ ਵਿਚ ਭਾਰਤੀ ਵਿਦਿਆਰਥੀ ਦੀ ਗੋਲੀ ਮਾਰਕੇ ਹੱਤਿਆ Read More »









