NAAC ਨੇ ਅਲ-ਫਲਾਹ ਯੂਨੀਵਰਸਿਟੀ ਨੂੰ ਨੋਟਿਸ ਜਾਰੀ ਕੀਤਾ
ਨਵੀਂ ਦਿੱਲੀ, 13 ਨਵੰਬਰ : ਲਾਲ ਕਿਲੇ ਦੇ ਨੇੜੇ ਹੋਏ ਬੰਬ ਧਮਾਕੇ ਦੇ ਮਾਮਲੇ ਤੋਂ ਕੁਝ ਦਿਨਾਂ ਬਾਅਦ, ਨੈਸ਼ਨਲ ਅਸੈਸਮੈਂਟ ਐਂਡ ਐਕ੍ਰੀਡੇਸ਼ਨ ਕੌਂਸਲ (NAAC) ਨੇ ਫਰੀਦਾਬਾਦ ਸਥਿਤ ਅਲ-ਫਲਾਹ ਯੂਨੀਵਰਸਿਟੀ ਨੂੰ ਨੋਟਿਸ ਜਾਰੀ ਕੀਤਾ ਹੈ। NAAC ਨੇ ਯੂਨੀਵਰਸਿਟੀ ਦੀ ਵੈਬਸਾਈਟ ‘ਤੇ ਝੂਠੀ ਮਾਨਤਾ (ਫ਼ਾਲਸ ਐਕ੍ਰੀਡੇਸ਼ਨ) ਦਰਸਾਉਣ ਲਈ ਕਾਰਵਾਈ ਕੀਤੀ ਹੈ। NAAC ਨੇ ਯੂਨੀਵਰਸਿਟੀ ਨੂੰ 15 ਦਿਨਾਂ […]
NAAC ਨੇ ਅਲ-ਫਲਾਹ ਯੂਨੀਵਰਸਿਟੀ ਨੂੰ ਨੋਟਿਸ ਜਾਰੀ ਕੀਤਾ Read More »









