ਸ਼ਾਹਬਾਜ਼ ਸ਼ਰੀਫ ਨੇ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਕੀਤੀ ਸ਼ਲਾਘਾ
ਦਿਲੀ, 10 ਨਵੰਬਰ 2025 : ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਇਕ ਵਾਰ ਫਿਰ ਤੋ ਅਮਰੀਕੀ ਰਾ਼ਸਟਰਪਤੀ ਡੋਨਲਡ ਟਰੰਪ ਦੀ ਸ਼ਰਾਹਨਾ ਕੀਤੀ ਹੈ। ਉਨਾ ਕਿਹਾ ਕਿ ਟਰੰਪ ਦੀ ਅਗਵਾਈ ਨੇ ਦੋਸ਼ੀ ਧਿਰਾਂ ਨੂੰ ਸ਼ਾਂਤੀ ਅਤੇ ਸੰਵਾਦ ਵੱਲ ਲਿਆਉਣ ਵਿੱਚ ਮਦਦ ਕੀਤੀ। ਸ਼ਾਹਬਾਜ਼ ਸ਼ਰੀਫ ਨੇ ਬਾਕੂ ਵਿੱਚ ਅਜ਼ਰਬਾਇਜਾਨ ਦੀ ਵਿਕਟਰੀ ਡੇਅ ਪਰੇਡ ਦੌਰਾਨ ਕਿਹਾ, “ਇਹ […]
ਸ਼ਾਹਬਾਜ਼ ਸ਼ਰੀਫ ਨੇ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਕੀਤੀ ਸ਼ਲਾਘਾ Read More »









