ਦੇਸ਼

rahul

ਰਾਹੁਲ ਗਾਂਧੀ ਨੇ ਵੋਟ ਚੋਰੀ ਦਾ ਮੁੱਦਾ ਅਮਰੀਕਾ ਵਿਚ ਚੁਕਿਆ

ਨਵੀਂ ਦਿੱਲੀ। ਕਾਂਗਰਸ ਦੇ ਨੇਤਾ ਰਾਹੁਲ ਗਾਂਧੀ ਨੇ ਵੋਟ ਚੋਰੀ ਦਾ ਮੁੱਦਾ ਹੁਣ ਅਮਰੀਕਾ ਵਿਚ ਵੀ ਚੁਕਿਆ ਹੈ। ਦਸ ਦਈਏ ਕਿ ਰਾਹੁਲ ਗਾਂਧੀ ਪਿਛਲੇ ਦਿਨਾਂ ਤੋ ਦੱਖਣੀ ਅਮਰੀਕਾ ਦੇ ਦੌਰੇ ‘ਤੇ ਹਨ। ਉਹ ਚਾਰ ਦੇਸ਼ਾਂ ਦਾ ਦੌਰਾ ਕਰਨਗੇ ਅਤੇ ਰਾਜਨੀਤਿਕ ਨੇਤਾਵਾਂ, ਯੂਨੀਵਰਸਿਟੀ ਦੇ ਵਿਦਿਆਰਥੀਆਂ ਅਤੇ ਵਪਾਰਕ ਨੇਤਾਵਾਂ ਨਾਲ ਮੁਲਾਕਾਤ ਕਰਨਗੇ । ਕਾਂਗਰਸ ਦੇ ਬੁਲਾਰੇ ਪਵਨ […]

ਰਾਹੁਲ ਗਾਂਧੀ ਨੇ ਵੋਟ ਚੋਰੀ ਦਾ ਮੁੱਦਾ ਅਮਰੀਕਾ ਵਿਚ ਚੁਕਿਆ Read More »

mantri

ਪਾਕ ਰਖਿਆ ਮੰਤਰੀ ਆਪਣੇ ਬਿਆਨਾਂ ਵਿਚ ਘਿਰੇ

ਨਵੀਂ ਦਿੱਲੀ : ਪਾਕਿਸਤਾਨ ਦੇ ਰੱਖਿਆ ਮੰਤਰੀ ਖਵਾਜਾ ਆਸਿਫ ਹੁਣ ਆਪਣੇ ਹੀ ਦਿਤੇ ਬਿਆਨ ਵਿਚ ਫਸਦੇ ਨਜਰ ਆ ਰਹੇ ਹਨ, ਜਿਸ ਵਿਚ ਉਨਾ ਇਮਰਾਨ ਖਾਨ ਦੇ ਜੇਲ ਤੋ ਟਵੀਟਰ ਹੈਡਲ ਚਲਾਉਣ ਦਾ ਜਿਕਰ ਕੀਤਾ ਸੀ। ਦਸ ਦਈਏ ਕਿ ਰਖਿਆ ਮੰਤਰੀ ਨੇ ਨੇ ਹਾਲ ਹੀ ਵਿੱਚ ਇੱਕ ਇੰਟਰਵਿਊ ਦਿੱਤਾ ਸੀ। ਇਹ ਇੰਟਰਵਿਊ ਹੁਣ ਉਨ੍ਹਾਂ ਦੇ ਲਈ

ਪਾਕ ਰਖਿਆ ਮੰਤਰੀ ਆਪਣੇ ਬਿਆਨਾਂ ਵਿਚ ਘਿਰੇ Read More »

crime

ਯੂਏਈ ਤੋ ਅੱਤਵਾਦੀ ਪਰਮਿੰਦਰ ਪਿੰਦੀ ਨੂੰ ਲਿਆਂਦਾ ਭਾਰਤ

ਚੰਡੀਗੜ, 27 ਸਤੰਬਰ : ਯੂਏਈ ਦੇ ਆਬੂ ਧਾਬੀ ਤੋ ਬੱਬਰ ਖਾਲਸਾ ਇੰਟਰਨੈਸਨਲ ਦੇ ਇਕ ਅੱਤਵਾਦੀ ਨੂੰ ਅੱਜ ਭਾਰਤ ਲਿਆਂਦੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਇਸ ਸਬੰਧੀ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਕਈ ਘਿਨਾਉਣੇ ਅਪਰਾਧਾਂ ਵਿੱਚ ਸ਼ਾਮਲ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਇੱਕ ਅਤਿਵਾਦੀ ਨੂੰ UAE ਤੋਂ ਹਵਾਲੇ ਕਰਕੇ ਭਾਰਤ ਲਿਆਂਦਾ

ਯੂਏਈ ਤੋ ਅੱਤਵਾਦੀ ਪਰਮਿੰਦਰ ਪਿੰਦੀ ਨੂੰ ਲਿਆਂਦਾ ਭਾਰਤ Read More »

mandir

ਸ੍ਰੀ ਕਾਲੀ ਦੇਵੀ ਮੰਦਿਰ ‘ਚ ਦਰਸ਼ਨ ਕਰਨ ਲਈ ਲੱਗੀਆਂ ਲੰਮੀਆਂ ਕਤਾਰਾਂ

ਪਟਿਆਲਾ, 27 ਸਤੰਬਰ : ਪਟਿਆਲਾ ਦੇ ਇਤਿਹਾਸਕ ਤੇ ਪੁਰਾਤਨ ਸ੍ਰੀ ਕਾਲੀ ਦੇਵੀ ਮੰਦਿਰ ਵਿਖੇ ਚੱਲ ਰਹੇ ਅੱਸੂ ਦੇ ਸ਼ਾਰਦੀਆ ਨਵਰਾਤਰਿਆਂ ਦੌਰਾਨ ਅੱਜ ਪੰਚਮੀਂ ਤੇ ਸ਼ਨੀਵਾਰ ਵਾਲੇ ਦਿਨ ਪੰਜਵੇਂ ਨਰਾਤੇ ਮੌਕੇ ਸ਼ਰਧਾਲੂਆਂ ਨੇ ਮਾਤਾ ਰਾਣੀ ਦੇ ਦਰਸ਼ਨ ਸਵੇਰ ਤੋਂ ਦੇਰ ਰਾਤ ਤੱਕ ਲੰਮੀਆਂ ਕਤਾਰਾਂ ਲਗਾ ਕੇ ਕੀਤੇ।ਇਸ ਦੌਰਾਨ ਸ਼ਰਧਾਲੂਆਂ ਦੀ ਵੱਡੀ ਆਮਦ ਨੂੰ ਦੇਖਦਿਆਂ ਮੰਦਿਰ ਦੀ ਐਡਵਾਇਜਰੀ ਮੈਨੇਜਿੰਗ ਕਮੇਟੀ ਦੇ ਮੈ੍ਂਬਰਾਂ ਸੀ.ਏ ਅਜੇ ਅਲੀਪੁਰੀਆ, ਡਾ. ਰਾਜਨ ਗੁਪਤਾ ਤੇ ਸੰਜੇ ਸਿੰਗਲਾ ਵੱਲੋਂ ਸੇਵਾ ਦੀ ਖ਼ੁਦ e ਪਾਵਨ ਮੰਦਿਰ ਵਿਖੇ ਨਤਸਤਕ ਹੋਣ ਲਈ ਪੁੱਜ ਰਹੇ ਸ਼ਰਧਾਲੂਆਂ ਦੀਆਂ ਕਤਾਰਾਂ ਸ਼ੇਰਾਂ ਵਾਲਾ ਗੇਟ ਤੋਂ ਪਿੱਛੇ ਬਾਜ਼ਾਰ ਤੱਕ ਲੱਗੀਆਂ ਹੋਈਆਂ ਸਨ, ਇਨ੍ਹਾਂ ਸਾਰੇ ਸ਼ਰਧਾਲੂਆਂ ਦੀ ਲਾਈਨਾਂ ਵਿੱਚ ਗਰਮੀ ਨੂੰ ਦੇਖਦਿਆਂ ਸਮਾਜ ਸੇਵੀ ਤੇ ਧਾਰਮਿਕ ਸੰਸਥਾਵਾਂ ਦੇ ਸੇਵਾਦਾਰ ਵਲੰਟੀਅਰਾਂ ਵੱਲੋਂ ਸੇਵਾ ਭਾਵਨਾਂ ਨਾਲ ਪਾਣੀ ਪਿਲਾਇਆ ਜਾ ਰਿਹਾ ਹੈ।ਲਾਈਨਾਂ ਵਿੱਚ ਲੱਗੇ ਸ਼ਰਧਾਲੂਆਂ ਨੂੰ ਵਾਰੀ ਆਉਣ ਉਤੇ ਅੱਗੇ ਤੋਰਨ ਲਈ ਸੇਵਾਦਾਰ ਪੂਰੇ ਨਿਮਰ ਭਾਵ ਨਾਲ ਸੇਵਾ ਕਰ ਰਹੇ ਹਨ। ਸਲਾਹਕਾਰੀ ਮੈਨੇਜਿੰਗ ਕਮੇਟੀ ਦੇ ਮੈਂਬਰ ਸੀ.ਏ. ਅਜੇ ਅਲੀਪੁਰੀਆ, ਸੰਜੇ ਸਿੰਗਲਾ ਤੇ ਡਾ. ਰਾਜਨ ਗੁਪਤਾ ਨੇ ਦੱਸਿਆ ਕਿ ਮੰਦਿਰ ‘ਚ ਸ਼ਰਧਾਲੂ ਮਾਤਾ ਰਾਣੀ ਦੇ ਦਰਸ਼ਨ ਕਰਨ ਲਈ ਲਾਇਨਾਂ ਵਿੱਚ ਲੱਗਕੇ ਭਵਨ ਤੱਕ ਪੁੱਜ ਰਹੇ ਹਨ, ਅਤੇ ਸੰਗਤ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾ ਰਹੀ। ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਨੂੰ ਕਿਉਂਕਿ ਲੰਮਾ ਸਮਾਂ ਉਡੀਕ ਕਰਨੀ ਪੈਂਦੀ ਹੈ, ਇਸ ਲਈ ਪਾਣੀ ਤੇ ਲੰਗਰ ਦੀ ਪੂਰੀ ਵਿਵਸਥਾ ਮੰਦਿਰ ਵਿਖੇ ਕੀਤੀ ਗਈ ਹੈ। ਉਨ੍ਹਾਂ ਸ਼ਰਧਾਲੂਆਂ ਨੂੰ ਨਵਰਾਤਰਿਆਂ ਦੀ ਵਧਾਈ ਦਿੰਦਿਆਂ ਕਿਹਾ ਕਿ ਮੰਦਿਰ ਪ੍ਰਬੰਧਾਂ ਵਿੱਚ ਲਗਾਤਾਰ ਸੁਧਾਰ ਕੀਤੇ ਜਾ ਰਹੇ ਹਨ, ਤਾਂ ਕਿ ਸ਼ਰਧਾਲੂ ਪੂਰੀ ਸ਼ਰਧਾ ਭਾਵਨਾਂ ਦੇ ਨਾਲ ਸ੍ਰੀ ਕਾਲੀ ਦੇਵੀ ਦੇ ਦਰਸ਼ਨ ਕਰਕੇ ਆਪਣੀਆਂ ਮੰਨਤਾਂ ਮੰਗ ਸਕਣ ਤੇ ਸੁੱਖਾਂ ਤਾਰ ਸਕਣ। ਇਸ ਮੌਕੇ ਮੰਦਿਰ ਦੇ ਸੁਪਰਵਾਈਜ਼ਰ ਨਵਨੀਤ ਟੰਡਨ ਵੀ ਮੌਜੂਦ ਸਨ।

ਸ੍ਰੀ ਕਾਲੀ ਦੇਵੀ ਮੰਦਿਰ ‘ਚ ਦਰਸ਼ਨ ਕਰਨ ਲਈ ਲੱਗੀਆਂ ਲੰਮੀਆਂ ਕਤਾਰਾਂ Read More »

ladakh

ਲੱਦਾਖ ਪੁਲਸ ਸੋਨਮ ਵਾਂਗਚੁਕ ਦੀ ਜਾਂਚ ਵਿਚ ਜੁਟੀ

ਦਿੱਲੀ, 27 ਸਤੰਬਰ : ਲੱਦਾਖ ਵਿਖੇ ਬੀਤੀ ਦਿਨੀ ਹੋਈ ਹਿੰਸਾ ਤੋ ਬਾਅਦ ਜਿਥੇ ਪੁਲਸ ਵਲੋ ਭਾਰੀ ਕਰਫਿਊ ਲਗਾਇਆ ਗਿਆ ਹੈ, ਉਥੇ ਪੁਲਸ ਜਾਂਚ ਵਿਚ ਜੁਟੀ ਹੈ। ਦਸ ਦਈਏ ਕਿ ਲੱਦਾਖ ਦੇ ਡਾਇਰੈਕਟਰ ਜਨਰਲ ਆਫ਼ ਪੁਲੀਸ (DGP) ਐਸ. ਡੀ. ਸਿੰਘ ਜਮਵਾਲ ਨੇ ਕਿਹਾ ਕਿ ਲਦਾਖ ਨੂੰ ਰਾਜ ਦਾ ਦਰਜਾ ਦੇਣ ਦੀ ਮੰਗ ਕਰ ਰਹੇ ਕਾਰਕੁਨ ਸੋਨਮ

ਲੱਦਾਖ ਪੁਲਸ ਸੋਨਮ ਵਾਂਗਚੁਕ ਦੀ ਜਾਂਚ ਵਿਚ ਜੁਟੀ Read More »

modi

ਆਲ ਇੰਡੀਆ ਥਲ ਸੈਨਿਕ ਕੈਂਪ ਵਿੱਚ ਐਨ.ਸੀ.ਸੀ ਕੈਡਿਟਾਂ ਵੱਲੋਂ  ਸ਼ਾਨਦਾਰ ਪ੍ਰਦਰਸ਼ਣ

ਪਟਿਆਲਾ: 25 ਸਤੰਬਰ, 2025- ਸਥਾਨਕ ਮੁਲਤਾਨੀ ਮੱਲ ਮੋਦੀ ਕਾਲਜ ਦੇ ਐਨ.ਸੀ.ਸੀ ਕੈਡਿਟਾਂ ਨੇ 1-12 ਸਤੰਬਰ,  2025 ਤੱਕ ਨਵੀਂ ਦਿੱਲੀ ਵਿੱਚ ਆਯੋਜਿਤ ਵੱਕਾਰੀ ਆਲ ਇੰਡੀਆ ਥਾਲ ਸੈਨਿਕ ਕੈਂਪ (ਏਆਈਟੀਐਸਸੀ) 2025 ਵਿੱਚ ਸ਼ਾਨਦਾਰ ਸਫਲਤਾ ਪ੍ਰਾਪਤ ਕੀਤੀ ਹੈ।ਕੈਡਿਟ ਮਹਿਕਪ੍ਰੀਤ ਕੌਰ (10 ਪੀਬੀ ਬਟਾਲੀਅਨ) ਨੇ ਰਾਸ਼ਟਰੀ ਪੱਧਰ ‘ਤੇ ਸ਼ੂਟਿੰਗ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ, ਜਦੋਂ ਕਿ ਯ.ੂਓ ਗੁਰਵਿੰਦਰ ਸਿੰਘ

ਆਲ ਇੰਡੀਆ ਥਲ ਸੈਨਿਕ ਕੈਂਪ ਵਿੱਚ ਐਨ.ਸੀ.ਸੀ ਕੈਡਿਟਾਂ ਵੱਲੋਂ  ਸ਼ਾਨਦਾਰ ਪ੍ਰਦਰਸ਼ਣ Read More »

health

861 ਥਾਂਵਾ ਤੇ ਮਿਲੇ ਲਾਰਵੇ ਨੂੰ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਮੌਕੇ ਤੇ ਹੀ ਨਸ਼ਟ ਕਰਵਾਇਆ

ਪਟਿਆਲਾ 26 ਸਤੰਬਰ – ਸਿਵਲ ਸਰਜਨ ਡਾ.ਜਗਪਾਲਇੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡੇਂਗੂ ਤੋਂ ਬਚਾਅ ਲਈ ਹਰੇਕ ਸ਼ੱੁਕਰਵਾਰ ਮਨਾਏ ਜਾ ਰਹੇ ਡਰਾਈ-ਡੇਅ ਤਹਿਤ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਗਲੀ / ਮੁਹੱਲਿਆਂ ਵਿਚ ਘਰ ਘਰ ਜਾ ਕੇ ਪਾਣੀ ਦੇ ਖੜ ਸਰੋਤਾਂ ਦੀ ਚੈਕਿੰਗ ਕੀਤੀ ਗਈ। ਇਸ ਮੌਕੇ ਨਰਸਿੰਗ ਵਿਦਿਆਰਥਨਾਂ ਅਤੇ ਆਸ਼ਾ ਵਰਕਰਾਂ ਵੱਲੋਂ ਵੀ ਭਾਗ ਲਿਆ

861 ਥਾਂਵਾ ਤੇ ਮਿਲੇ ਲਾਰਵੇ ਨੂੰ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਮੌਕੇ ਤੇ ਹੀ ਨਸ਼ਟ ਕਰਵਾਇਆ Read More »

sukhbir

ਸੁਖਬੀਰ ਬਾਦਲ ਪੁੱਜੇ ਬਿਕਰਮ ਮਜੀਠੀਆ ਨੂੰ ਮਿਲਣ ਨਾਭਾ ਜੇਲ

ਚੰਡੀਗੜ, 26 ਸਤੰਬਰ : ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਹਰਸਿਮਰਤ ਕੌਰ ਬਾਦਲ ਤੇ ਗਨੀਵ ਕੌਰ ਮਜੀਠੀਆ ਦੇ ਨਾਲ ਨਾਭਾ ਜੇਲ ਵਿਚ ਬੰਦ ਬਿਕਰਮ ਸਿੰਘ ਮਜੀਠੀਆ ਨੂੰ ਮਿਲਣ ਲਈ ਪੁੱਜੇ। ਦਸ ਦਈੇ ਕਿ ਬਿਕਰਮ ਮਜੀਠੀਆ ਨਾਭਾ ਜੇਲ ’ਚ 6 ਜੁਲਾਈ ਤੋਂ ਬੰਦ ਹਨ ਤੇ ਸੁਖਬੀਰ ਬਾਦਲ ਅੱਜ ਪਹਿਲੀ ਵਾਰੀ ਮਜੀਠੀਆ ਨੂੰ ਮਿਲਣ

ਸੁਖਬੀਰ ਬਾਦਲ ਪੁੱਜੇ ਬਿਕਰਮ ਮਜੀਠੀਆ ਨੂੰ ਮਿਲਣ ਨਾਭਾ ਜੇਲ Read More »

crime

ਰਾਜਸਥਾਨ ਤੋ ਪਾਕ ਲਈ ਜਾਸੂਸੀ ਕਰਨ ਵਾਲਾ ਗ੍ਰਿਫਤਾਰ

ਦਿੱਲੀ, 26 ਸਤੰਬਰ : ਸੁਰਖਿਆ ਬਲਾਂ ਨੇ ਪਾਕਿਸਤਾਨ ਲਈ ਜਾਸੂਸੀ ਕਰਨ ਦੇ ਦੋਸ ਹੇਠ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਦੇ ਅਨੁਸਾਰ ਰਾਜਸਥਾਨ ਦੀ ਸੀਆਈਡੀ ਇੰਟੈਲੀਜੈਂਸ ਨੇ ਪਾਕਿਸਤਾਨ ਲਈ ਜਾਸੂਸੀ ਕਰਨ ਦੇ ਦੋਸ਼ ’ਚ ਜੈਸਲਮੇਰ ਤੋਂ ਮਸ਼ਕੂਕ ਨੂੰ ਗ੍ਰਿਫ਼ਤਾਰ ਕੀਤਾ ਹੈ। ਭਾਰਤ-ਪਾਕਿਸਤਾਨ ਸਰਹੱਦ ਨੇੜੇ ਬਹਿਲ ਪਿੰਡ ਦੇ ਵਸਨੀਕ ਹਨੀਫ਼ ਖਾਨ (47) ’ਤੇ ਪੈਸੇ ਖ਼ਾਤਰ

ਰਾਜਸਥਾਨ ਤੋ ਪਾਕ ਲਈ ਜਾਸੂਸੀ ਕਰਨ ਵਾਲਾ ਗ੍ਰਿਫਤਾਰ Read More »

modi

ਸਾਬਕਾ ਪ੍ਰਧਾਨ ਮੰਤਰੀ ਮਨਮੋਹਣ ਸਿੰਘ ਨੂੰ ਪ੍ਰਧਾਨ ਮੰਤਰੀ ਨੇ ਦਿੱਤੀ ਸ਼ਰਧਾਂਜਲੀ

ਦਿਲੀ, 26 ਸਤੰਬਰ : ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਸੋਸਲ ਮੀਡੀਆ ਅਕਾਊਟ ਰਾਹੀ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਣ ਸਿੰਘ ਨੂੰ ਸ਼ਰਧਾਂਜਲੀ ਅਰਪਣ ਕੀਤੀ ਹੈ। ਉਨ੍ਹਾਂ ਦੀ ਜਨਮ ਵਰ੍ਹੇਗੰਢ ’ਤੇ ਜਿਥੇ ਸ਼ਰਧਾਂਜਲੀ ਦਿੱਤੀ ਉਥੇ ਵੱਖ ਵੱਖ ਭੂਮਿਕਾਵਾਂ ਰਾਹੀਂ ਦੇਸ਼ ਲਈ ਪਾਏ ਯੋਗਦਾਨ ਨੂੰ ਯਾਦ ਕੀਤਾ। ਸ੍ਰੀ ਮੋਦੀ ਨੇ ਐਕਸ ’ਤੇ ਕਿਹਾ, ‘‘ਸਾਬਕਾ

ਸਾਬਕਾ ਪ੍ਰਧਾਨ ਮੰਤਰੀ ਮਨਮੋਹਣ ਸਿੰਘ ਨੂੰ ਪ੍ਰਧਾਨ ਮੰਤਰੀ ਨੇ ਦਿੱਤੀ ਸ਼ਰਧਾਂਜਲੀ Read More »

Scroll to Top