ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਕਿਸਾਨਾ ਦੀ ਸਹਾਇਤਾ ਲਈ ਟੋਲ ਫਰੀ ਨੰਬਰ ਜਾਰੀ
ਪਟਿਆਲਾ 23 ਸਤੰਬਰ- ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਕਿਸਾਨਾ ਦੀ ਸਹਾਇਤਾ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ । ਇਸੇ ਤਹਿਤ ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਜਿਲ੍ਹਾ ਪੱਧਰ ‘ ਤੇ ਕਿਸਾਨ ਸਹਾਇਤਾ ਕੇਂਦਰ ਖੋਲਿਆ ਗਿਆ ਹੈ ਜਿਸ ਵਿੱਚ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਰਹਿਣਗੇ। ਇਸ ਸਬੰਧ ਇਕ ਟੋਲ ਫਰੀ ਨੰਬਰ 0175-2350550 […]
ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਕਿਸਾਨਾ ਦੀ ਸਹਾਇਤਾ ਲਈ ਟੋਲ ਫਰੀ ਨੰਬਰ ਜਾਰੀ Read More »









