ਦੇਸ਼

mayour

ਪੁਰਾਣੇ ਬਸ ਸਟੈਂਡ ਨੇੜੇ ਪਰਸ਼ੁਰਾਮ ਚੌਂਕ ‘ਤੇ ਸੜਕ ਸਫਾਈ ਮਸ਼ੀਨ ਦਾ ਅਚਨਚੇਤ ਮੁਆਇਨਾ

ਪਟਿਆਲਾ, 22 ਅਗਸਤ –  ਨਗਰ ਨਿਗਮ ਪਟਿਆਲਾ ਵੱਲੋਂ ਸ਼ਹਿਰ ਵਿੱਚ ਸਫਾਈ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਲਈ ਆਧੁਨਿਕ ਸੜਕ ਸਫਾਈ ਮਸ਼ੀਨਾਂ ਦੀ ਵਰਤੋਂ ਕੀਤੀ ਜਾ ਰਹੀ ਹੈ। ਇਸ ਸਬੰਧ ਵਿੱਚ ਮੇਅਰ ਕੁੰਦਨ ਗੋਗੀਆ ਨੇ ਅੱਜ ਪੁਰਾਣੇ ਬਸ ਸਟੈਂਡ ਨੇੜੇ ਪਰਸ਼ੁਰਾਮ ਚੌਂਕ ‘ਤੇ ਪਹੁੰਚ ਕੇ ਸੜਕਾਂ ਦੀ ਸਫਾਈ ਮਸ਼ੀਨ ਦਾ ਅਚਨਚੇਤ ਮੁਆਇਨਾ ਕੀਤਾ। ਇਸ ਦੌਰਾਨ ਮੇਅਰ […]

ਪੁਰਾਣੇ ਬਸ ਸਟੈਂਡ ਨੇੜੇ ਪਰਸ਼ੁਰਾਮ ਚੌਂਕ ‘ਤੇ ਸੜਕ ਸਫਾਈ ਮਸ਼ੀਨ ਦਾ ਅਚਨਚੇਤ ਮੁਆਇਨਾ Read More »

naksal

ਦੋ ਨਕਸਲੀਆਂ ਨੂੰ ਸੁਰਖਿਆ ਬਲਾਂ ਨੇ ਕੀਤਾ ਢੇਰ

ਦਿੱਲੀ, 22 ਸਤੰਬਰ : ਛੱਤੀਸਗੜ੍ਹ ਵਿਖੇ ਨਕਸਲੀਆਂ ਅਤੇ ਸੁਰਖਿਆ ਬਲਾਂ ਦੇ ਵਿਚਕਾਰ ਮੁਠਭੇੜ ਦੇ ਚਲਦਿਆਂ ਦੋ ਨਕਸਲੀਆਂ ਦੇ ਮਾਰੇ ਜਾਣ ਦੀ ਖਬਰ ਪ੍ਰਾਪਤ ਹੋਈ ਹੈ। ਜਾਣਕਾਰੀ ਦੇ ਅਨੁਸਾਰ ਨਰਾਇਣਪੁਰ ਜ਼ਿਲ੍ਹੇ ਵਿੱਚ ਸੁਰੱਖਿਆ ਕਰਮੀਆਂ ਨਾਲ ਮੁਕਾਬਲੇ ਵਿੱਚ ਦੋ ਨਕਸਲੀਆਂ ਨੂੰ ਢੇਰ ਕਰ ਦਿੱਤਾ ਗਿਆ। ਮੁਕਾਬਲੇ ਵਾਲੀ ਥਾਂ ਤੋਂ ਵੱਡੀ ਮਾਤਰਾ ਵਿੱਚ ਹਥਿਆਰ ਅਤੇ ਵਿਸਫੋਟਕ ਸਮੱਗਰੀ ਬਰਾਮਦ

ਦੋ ਨਕਸਲੀਆਂ ਨੂੰ ਸੁਰਖਿਆ ਬਲਾਂ ਨੇ ਕੀਤਾ ਢੇਰ Read More »

tohra

ਸਾਬਕਾ ਮੰਤਰੀ ਪੰਜਾਬ ਹਰਮੇਲ ਸਿੰਘ ਟੌਹੜਾ ਦਾ ਦੇਹਾਂਤ

ਪਟਿਆਲਾ, 22 ਸਤੰਬਰ : ਪੰਜਾਬ ਦੇ ਸਾਬਕਾ ਮੰਤਰੀ ਅਤੇ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੇ ਦਮਾਦ ਸ. ਹਰਮੇਲ ਸਿੰਘ ਟੌਹੜਾ ਦਾ ਬੀਤੇ ਦਿਨੀ ਸ਼ਾਮ ਸਮੇ ਦੇਹਾਂਤ ਹੋ ਗਿਆ ਹੈ। ਸਾਬਕਾ ਮੰਤਰੀ ਹਰਮੇਲ ਸਿੰਘ ਟੌਹੜਾ ਪਿਛਲੇ ਕਈ ਦਿਨਾਂ ਤੋਂ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਖੇ ਜੇਰੇ ਇਲਾਜ ਸਨ। ਹਰਮੇਲ ਸਿੰਘ ਟੌਹੜਾ ਦਾ ਜਨਮ 9 ਅਗਸਤ 1948

ਸਾਬਕਾ ਮੰਤਰੀ ਪੰਜਾਬ ਹਰਮੇਲ ਸਿੰਘ ਟੌਹੜਾ ਦਾ ਦੇਹਾਂਤ Read More »

rashan

ਆਨੰਦ ਮਾਰਗ ਯੂਨੀਵਰਸਲ ਰਿਲੀਫ ਟੀਮ ਨੇ ਘਰ ਘਰ ਜਾਕੇ ਰਾਹਤ ਸਮੱਗਰੀ ਵੰਡੀ

ਪਟਿਆਲ : ਇਸ ਸਾਲ ਵੱਧ ਵਰਖਾ ਅਤੇ ਹੜ੍ਹ ਕਾਰਨ ਪੰਜਾਬ ਦੇ ਕਈ ਪਿੰਡਾਂ ਵਿੱਚ ਕਿਸਾਨਾਂ ਦੀ ਹਾਲਤ ਬਹੁਤ ਹੀ ਖਰਾਬ ਹੋ ਗਈ ਹੈ। ਸ਼ੁਰੂ ਤੋਂ ਹੀ ਆਨੰਦ ਮਾਰਗ ਯੂਨੀਵਰਸਲ ਰਿਲੀਫ ਟੀਮ ਪੰਜਾਬ ਨੇ ਤੇਰਾ ਹੀ ਤੇਰਾ ਮਿਸ਼ਨ ਦੇ ਨਾਲ ਮਿਲ ਕੇ ਪੀੜਤ ਇਲਾਕਿਆਂ ਵਿੱਚ ਰਾਹਤ ਸਮੱਗਰੀ ਭੇਜਣ ਦਾ ਕੰਮ ਜਾਰੀ ਰੱਖਿਆ ਹੈ। 20 ਅਕਤੂਬਰ 2025

ਆਨੰਦ ਮਾਰਗ ਯੂਨੀਵਰਸਲ ਰਿਲੀਫ ਟੀਮ ਨੇ ਘਰ ਘਰ ਜਾਕੇ ਰਾਹਤ ਸਮੱਗਰੀ ਵੰਡੀ Read More »

crime

ਊਧਮਪੁਰ ਵਿਚ ਇਕ ਸਿਪਾਹੀ ਹੋਇਆ ਸ਼ਹੀਦ

ਦਿੱਲੀ, 20 ਸਤੰਬਰ : ਊਧਮਪੁਰ ਵਿਚ ਇਕ ਮੁਕਾਬਲੇ ਦੌਰਾਨ ਭਾਰਤੀ ਜਵਾਨ ਦੇ ਸਹ਼ੀਦ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਦੇ ਅਨੁਸਾਰ ਅੱਜ ਸਵੇਰੇ ਅਤਿਵਾਦੀਆਂ ਨਾਲ ਮੁਕਾਬਲੇ ਵਿੱਚ ਗੰਭੀਰ ਜ਼ਖ਼ਮੀ ਹੋਏ ਇੱਕ ਸਿਪਾਹੀ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਦੱਸਿਆ ਕਿ ਸ਼ੁੱਕਰਵਾਰ ਦੇਰ ਸ਼ਾਮ ਅਤਿਵਾਦੀਆਂ ਨੇ ਊਧਮਪੁਰ ਦੇ ਡੂਡੂ-ਬਸੰਤਗੜ੍ਹ ਖੇਤਰ ਅਤੇ ਡੋਡਾ ਦੇ ਭਦਰਵਾਹ ਵਿੱਚ

ਊਧਮਪੁਰ ਵਿਚ ਇਕ ਸਿਪਾਹੀ ਹੋਇਆ ਸ਼ਹੀਦ Read More »

parveen

ਏਸੀਸੀ ਦੇ ਦੋ ਆਈਪੀਐਸ ਅਧਿਕਾਰੀਆਂ ਨੂੰ ਦਿੱਤੀਆਂ ਜਿੰਮੇਵਾਰੀਆਂ

ਦਿੱਲੀ, 20 ਸਤੰਬਰ : ਏਸੀਸੀ ਵਲੋ 1993 ਬੈਚ ਦੇ ਸੀਨੀਅਰ ਆਈਪੀਐਸ ਅਧਿਕਾਰੀਆਂ ਨੂੰ ਵੱਡੀ ਜਿੰਮੇਵਾਰੀਆਂ ਦਿੱਤੀਆਂ ਗਈਆਂ ਹਨ। ਜਾਣਕਾਰੀ ਦੇ ਅਨੁਸਾਰ ਕੈਬਨਿਟ ਦੀ ਨਿਯੁਕਤੀ ਕਮੇਟੀ (ਏਸੀਸੀ) ਦੁਆਰਾ ਅਧਿਕਾਰੀ ਪ੍ਰਵੀਰ ਰੰਜਨ ਅਤੇ ਪ੍ਰਵੀਨ ਕੁਮਾਰ ਨੂੰ ਕਰਮਵਾਰ ਕੇਂਦਰੀ ਉਦਯੋਗਿਕ ਸੁਰੱਖਿਆ ਬਲ (ਸੀਆਈਐੱਸਐੱਫ) ਅਤੇ ਭਾਰਤ-ਤਿੱਬਤੀ ਸਰਹੱਦੀ ਪੁਲੀਸ (ਆਈਟੀਬੀਪੀ) ਦੇ ਨਵੇਂ ਮੁਖੀ ਵਜੋਂ ਨਿਯੁਕਤ ਕੀਤਾ ਗਿਆ ਹੈ। ਏਜੀਐੱਮਯੂਟੀ ਕੇਡਰ

ਏਸੀਸੀ ਦੇ ਦੋ ਆਈਪੀਐਸ ਅਧਿਕਾਰੀਆਂ ਨੂੰ ਦਿੱਤੀਆਂ ਜਿੰਮੇਵਾਰੀਆਂ Read More »

jubin

ਜੁਬੀਨ ਗਰਗ ਦੀ ਮੌਤ ਦੀ ਜਾਂਚ ਕਰੇਗੀ ਅਸਾਮ ਸਰਕਾਰ

ਦਿੱਲੀ, 20 ਸਤੰਬਰ : ਸਿੰਗਾਪੁਰ ਵਿਖੇ ਪ੍ਰਸਿਧ ਗਾਇਕ ਜੁਬੀਨ ਗਰਗ ਦੀ ਹੋਈ ਮੌਤ ਤੋ ਬਾਅਦ ਹੁਣ ਅਸਾਮ ਸਰਕਾਰ ਨੇ ਜਾਂਚ ਦੇ ਹੁਕਮ ਦਿੱਤੇ ਹਨ। ਜਾਣਕਾਰੀ ਅਨੁਸਾਰ ਅਸਾਮ ਦੇ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਨੇ ਅੱਜ ਇੱਥੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਗਾਇਕ ਜ਼ੁਬੀਨ ਗਰਗ ਦੀ ਮੌਤ ਦੀ ਜਾਂਚ ਕਰੇਗੀ। ਨੌਰਥ ਈਸਟ ਇੰਡੀਆ ਫੈਸਟੀਵਲ ਦੇ ਪ੍ਰਬੰਧਕ

ਜੁਬੀਨ ਗਰਗ ਦੀ ਮੌਤ ਦੀ ਜਾਂਚ ਕਰੇਗੀ ਅਸਾਮ ਸਰਕਾਰ Read More »

pu

ਪੰਜਾਬੀ ਯੂਨੀਵਰਸਿਟੀ ਦੇ ਫ਼ਾਰਮਾਸਿਉਟੀਕਲ ਵਿਭਾਗ ਨੇ ਫ਼ਾਰਮਾਕੋਵਿਜੀਲੈਂਸ ਹਫ਼ਤਾ ਮਨਾਇਆ

ਪਟਿਆਲਾ, 20 ਸਤੰਬਰ- ਪੰਜਾਬੀ ਯੂਨੀਵਰਸਿਟੀ ਦੇ ਫ਼ਾਰਮਾਸਿਉਟੀਕਲ ਸਾਇੰਸਜ਼ ਅਤੇ ਡਰੱਗ ਰਿਸਰਚ ਵਿਭਾਗ ਵੱਲੋਂ ਫ਼ਾਰਮਾਕੋਵਿਜੀਲੈਂਸ ਹਫ਼ਤਾ ਮਨਾਉਂਦਿਆਂ ਇੱਕ ਦਿਨਾ ਸੈਮੀਨਾਰ ਕਰਵਾਇਆ ਗਿਆ। ਯੂਨੀਵਰਸਟੀ ਇੰਸਟੀਚਿਊਟ ਆਫ਼ ਫ਼ਾਰਮਾਸਿਉਟੀਕਲ ਸਾਇੰਸਜ਼, ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਚੇਅਰਮੈਨ ਪ੍ਰੋ. ਅਨਿਲ  ਕੁਮਾਰ ਨੇ ਇਸ ਮੌਕੇ ਮਾਹਿਰ ਵਜੋਂ ਭਾਸ਼ਣ ਦਿੱਤਾ। ਉਨ੍ਹਾਂ ਡਰੱਗਜ਼ ਦੇ ਦੁਰਪ੍ਰਭਾਵਾਂ ਅਤੇ ਸਿਹਤ ਪ੍ਰਣਾਲੀ ਉੱਤੇ ਹੋ ਰਹੇ ਇਸ ਦੇ ਅਸਰ ਬਾਰੇ

ਪੰਜਾਬੀ ਯੂਨੀਵਰਸਿਟੀ ਦੇ ਫ਼ਾਰਮਾਸਿਉਟੀਕਲ ਵਿਭਾਗ ਨੇ ਫ਼ਾਰਮਾਕੋਵਿਜੀਲੈਂਸ ਹਫ਼ਤਾ ਮਨਾਇਆ Read More »

camp

ਪੰਜਾਬੀ ਯੂਨੀਵਰਸਿਟੀ ਵਿਖੇ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ

ਪਟਿਆਲਾ, 19 ਸਤੰਬਰ- ਪੰਜਾਬੀ ਯੂਨੀਵਰਸਿਟੀ ਦੇ ਭਾਈ ਘਨੱਈਆ ਸਿਹਤ ਕੇਂਦਰ ਵਿਖੇ ਇੱਕ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ। ਇਹ ਕੈਂਪ ਕ੍ਰਸਨਾ ਲੈਬਜ਼ (ਮਾਤਾ ਕੌਸ਼ੱਲਿਆ ਹਸਪਤਾਲ, ਪਟਿਆਲਾ) ਦੇ ਸਹਿਯੋਗ ਨਾਲ਼ ਲਗਾਇਆ ਗਿਆ, ਜਿਸ ਵਿੱਚ ਐੱਚ.ਬੀ., ਐੱਫ.ਬੀ. ਐੱਸ., ਬਲੱਡ ਕੋਲੈਸਟ੍ਰੋਲ ਅਤੇ ਯੂਰਿਕ ਐਸਿਡ ਦੇ ਟੈਸਟ ਮੁਫ਼ਤ ਕੀਤੇ ਗਏ। ਇਸ ਤੋਂ ਇਲਾਵਾ ਹੋਰ ਟੈਸਟ ਪੰਜਾਬ ਸਰਕਾਰ ਦੀਆਂ ਮਨਜ਼ੂਰਸ਼ੁਦਾ

ਪੰਜਾਬੀ ਯੂਨੀਵਰਸਿਟੀ ਵਿਖੇ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ Read More »

kohali

ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਵੱਲੋਂ ਮਾਤਾ ਕੋਸ਼ਲਿਆ ਹਸਪਤਾਲ ਵਿੱਚ ਬੈਠਕ

ਪਟਿਆਲਾ 19 ਸਤੰਬਰ –   ਪੰਜਾਬ ਸਰਕਾਰ ਵੱਲੋਂ ਸਿਹਤ ਖੇਤਰ ਨੂੰ ਮਜਬੂਤ ਕਰਨ ਲਈ ਨਿਰੰਤਰ ਉਪਰਾਲਿਆਂ ਨੂੰ ਉਜਾਗਰ ਕਰਦਿਆਂ ਪਟਿਆਲਾ ਸ਼ਹਿਰੀ ਹਲਕੇ ਤੋਂ ਵਿਧਾਇਕ ਸ਼੍ਰੀ ਅਜੀਤਪਾਲ ਸਿੰਘ ਕੋਹਲੀ ਨੇ ਮਾਤਾ ਕੋਸ਼ਲਿਆ ਹਸਪਤਾਲ ਵਿੱਚ ਆਯੋਜਿਤ ਰੋਗੀ ਕਲਿਆਣ ਸਮਿਤੀ ਦੀ ਮੀਟਿੰਗ ਦੌਰਾਨ ਕਿਹਾ ਕਿ ਹਸਪਤਾਲ ਵਿੱਚ ਮਰੀਜਾਂ ਲਈ ਸਹੂਲਤਾਂ ਵਿੱਚ ਲਗਾਤਾਰ ਸੁਧਾਰ ਕੀਤਾ ਜਾ ਰਿਹਾ ਹੈ। ਉਹਨਾਂ

ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਵੱਲੋਂ ਮਾਤਾ ਕੋਸ਼ਲਿਆ ਹਸਪਤਾਲ ਵਿੱਚ ਬੈਠਕ Read More »

Scroll to Top