ਕੈਨੇਡਾ ਵਿੱਚ ਪੰਜਾਬੀ ਗਾਇਕ ਚੰਨੀ ਨਤਨ ਦੇ ਘਰ ਹੋਈ ਗੋਲੀਬਾਰੀ
ਦਿੱਲੀ, 29 ਅਕਤੂਬਰ 2025 : ਕੈਨੇਡਾ ਵਿਚ ਪੰਜਾਬੀ ਉਦਯੋਗਪਤੀ ਦਰਸ਼ਨ ਸਿੰਘ ਸਾਹਸੀ ਦੇ ਕਤਲ ਤੋਂ ਸਿਰਫ਼ ਇੱਕ ਦਿਨ ਬਾਅਦ ਇਕ ਹੋਰ ਵੱਡਾ ਹਾਦਸਾ ਵਾਪਰਿਆ ਹੈ, ਜਿਸ ਵਿਚ ਹਮਲਾਵਰਾਂ ਨੇ ਪੰਜਾਬੀ ਗਾਇਕ ਚੰਨੀ ਨਤਨ ਦੇ ਘਰ ਗੋਲੀਆਂ ਚਲਾਈਆਂ ਹਨ। ਦੂਸਰੇ ਪਾਸੇ ਲਾਰੈਂਸ ਬਿਸ਼ਨੋਈ ਗੈਂਗ ਨੇ ਦੋਵੇਂ ਘਟਨਾਵਾਂ — ਦਰਸ਼ਨ ਸਿੰਘ ਸਾਹਸੀ ਦੀ ਹੱਤਿਆ ਅਤੇ ਚੰਨੀ ਨਤਨ […]
ਕੈਨੇਡਾ ਵਿੱਚ ਪੰਜਾਬੀ ਗਾਇਕ ਚੰਨੀ ਨਤਨ ਦੇ ਘਰ ਹੋਈ ਗੋਲੀਬਾਰੀ Read More »









