ਮੱਛਰਾਂ ਦੀ ਪੈਦਾਵਾਰ ਰੋਕਣ ਲਈ ਸਿਹਤ ਵਿਭਾਗ ਦੀਆਂ ਟੀਮਾਂ ਨੇ ਕੀਤੀ ਚੈਕਿੰਗ
ਪਟਿਆਲਾ 19 ਸਤੰਬਰ- ਸਿਵਲ ਸਰਜਨ ਡਾ·ਜਗਪਾਲਇੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡੇਂਗੂ ਤੋਂ ਬਚਾਅ ਲਈ ਹਰੇਕ ਸ਼ੱੁਕਰਵਾਰ ਮਨਾਏ ਜਾ ਰਹੇ ਡਰਾਈ-ਡੇਅ ਤਹਿਤ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਗਲੀ / ਮੁਹੱਲਿਆਂ ਵਿਚ ਘਰ ਘਰ ਜਾ ਕੇ ਪਾਣੀ ਦੇ ਖੜੇ੍ਹ ਸਰੋਤਾਂ ਦੀ ਚੈਕਿੰਗ ਕੀਤੀ ਗਈ। ਇਸ ਮੌਕੇ ਨਰਸਿੰਗ ਵਿਦਿਆਰਥਨਾਂ ਅਤੇ ਆਸ਼ਾ ਵਰਕਰਾਂ ਵੱਲੋਂ ਵੀ ਭਾਗ ਲਿਆ ਗਿਆ। […]
ਮੱਛਰਾਂ ਦੀ ਪੈਦਾਵਾਰ ਰੋਕਣ ਲਈ ਸਿਹਤ ਵਿਭਾਗ ਦੀਆਂ ਟੀਮਾਂ ਨੇ ਕੀਤੀ ਚੈਕਿੰਗ Read More »









