ਅਦਾਕਾਰ ਰਣਵੀਰ ਸਿੰਘ ਨੂੰ ਲਾਰੈਂਸ ਬਿਸ਼ਨੋਈ ਗੈਂਗ ਵੱਲੋਂ ਧਮਕੀ ਦਾ ਦਾਅਵਾ
ਮੁੰਬਈ, 19 ਫਰਵਰੀ : ਬਾਲੀਵੁੱਡ ਅਦਾਕਾਰ ਰਣਵੀਰ ਸਿੰਘ ਨੂੰ ਕਥਿਤ ਤੌਰ ’ਤੇ ਲਾਰੇਸ ਬਿਸ਼ਨੋਈ ਗੈਂਗ ਦੇ ਨਾਮ ’ਤੇ ਜਾਨੋਂ ਮਾਰਨ ਦੀ ਧਮਕੀ ਅਤੇ 10 ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਮਿਲਣ ਦੀ ਖ਼ਬਰ ਸਾਹਮਣੇ ਆਈ ਹੈ, ਜਿਸਨੂੰ ਲੈ ਕੇ ਜਾਂਚ ਏਜੰਸੀਆਂ ਵਲੋ ਮਾਮਲੇ ਨੂੰ ਲੈ ਕੇ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਜਾਣਕਾਰੀ ਦੇ […]
ਅਦਾਕਾਰ ਰਣਵੀਰ ਸਿੰਘ ਨੂੰ ਲਾਰੈਂਸ ਬਿਸ਼ਨੋਈ ਗੈਂਗ ਵੱਲੋਂ ਧਮਕੀ ਦਾ ਦਾਅਵਾ Read More »









