ਦੇਸ਼

health

ਪਿੰਡ ਘੜਾਮਾਂ ਵਿਖੇ ਸੇਫਟੀ, ਸਿਹਤ, ਫਸਟ ਏਡ, ਸਾਇਬਰ ਸੁਰੱਖਿਆ ਬਾਰੇ ਜਾਗਰੂਕ ਕੀਤਾ

ਪਟਿਆਲਾ 16 ਸਤੰਬਰ –   ਪੰਜਾਬ ਦੇ ਸਿਹਤ ਮੰਤਰੀ ਡਾ.ਬਲਵੀਰ ਸਿੰਘ ਅਤੇ  ਸਿਵਲ ਸਰਜਨ ਪਟਿਆਲਾ ਡਾ. ਜਗਪਾਲਇੰਦਰ ਸਿੰਘ ਵਲੋਂ ਜਿਲ੍ਹੇ ਦੇ ਲੋਕਾਂ ਨੂੰ ਸਿਹਤਮੰਦ, ਸੁਰੱਖਿਅਤ ਅਤੇ ਬਿਮਾਰੀਆਂ ਰਹਿਤ ਕਰਨ ਲਈ ਜੰਗੀ ਪੱਧਰ ਤੇ ਯਤਨ ਕੀਤੇ ਜਾ ਰਹੇ ਹਨ। ਫਸਟ ਏਡ, ਸੇਫਟੀ, ਸਿਹਤ ਜਾਗਰੂਕਤਾ ਮਿਸ਼ਨ ਦੇ ਚੀਫ ਟ੍ਰੇਨਰ ਅਤੇ ਰੈੱਡ ਕਰਾਸ ਦੇ ਸੇਵਾ ਮੁਕਤ ਟ੍ਰੇਨਿੰਗ ਸੁਪਰਵਾਈਜ਼ਰ ਸ਼੍ਰੀ […]

ਪਿੰਡ ਘੜਾਮਾਂ ਵਿਖੇ ਸੇਫਟੀ, ਸਿਹਤ, ਫਸਟ ਏਡ, ਸਾਇਬਰ ਸੁਰੱਖਿਆ ਬਾਰੇ ਜਾਗਰੂਕ ਕੀਤਾ Read More »

kirpal

“ਹਾਂਸੀ ਬੁਟਾਨਾ” ਨਹਿਰ ਦਾ ਪੱਕਾ ਹੱਲ ਕੱਢਿਆ ਜਾਵੇ : ਪ੍ਰੋ. ਬਡੂੰਗਰ

ਪਟਿਆਲਾ, 16 ਸਤੰਬਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ  ਪੰਜਾਬ ਅਤੇ ਹਰਿਆਣਾ ਦੋਹਾਂ ਸੂਬਿਆਂ ਦਰਮਿਆਨ ਹਾਂਸੀ ਬੁਟਾਨਾ ਨਹਿਰ ਪਿਛਲੇ ਸਮੇਂ ਵਿਚ ਹੜ੍ਹਾਂ ਤੋਂ ਬਚਾਅ ਲਈ ਕੱਢੀ ਗਈ ਸੀ ਪਰੰਤੂ ਇਸ ਨਹਿਰ ਨੇ ਹਰ ਸਾਲ

“ਹਾਂਸੀ ਬੁਟਾਨਾ” ਨਹਿਰ ਦਾ ਪੱਕਾ ਹੱਲ ਕੱਢਿਆ ਜਾਵੇ : ਪ੍ਰੋ. ਬਡੂੰਗਰ Read More »

sports

ਕ੍ਰਿਕਟ ਦੇ ਹੋਏ ਅੰਡਰ 17 ਮੁਕਾਬਲਿਆਂ ’ਚ ਪਟਿਆਲਾ 2 ਜ਼ੋਨ ਟੀਮ ਰਹੀ ਜੇਤੂ

ਪਟਿਆਲਾ 16 ਸਤੰਬਰ : ਜ਼ਿਲ੍ਹਾ ਖੇਡ ਟੂਰਨਾਮੈਂਟ ਕਮੇਟੀ ਦੇ ਪ੍ਰਧਾਨ ਸੰਜੀਵ ਸ਼ਰਮਾ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਅਤੇ ਡਾ: ਰਵਿੰਦਰ ਪਾਲ ਸਿੰਘ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਦਿਸ਼ਾ ਨਿਰਦੇਸ਼ ਅਤੇ ਪ੍ਰਬੰਧਕ ਸਕੱਤਰ ਡਾ: ਦਲਜੀਤ ਸਿੰਘ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਤੇ ਸਕੱਤਰ ਜ਼ਿਲ੍ਹਾ ਟੂਰਨਾਮੈਂਟ ਚਰਨਜੀਤ ਸਿੰਘ  ਭੁੱਲਰ ਦੇ ਤਾਲਮੇਲ ਨਾਲ 69ਵੀਆਂ ਜ਼ਿਲ੍ਹਾ ਸਕੂਲ ਖੇਡਾਂ ਕਰਵਾਈਆਂ ਜਾ

ਕ੍ਰਿਕਟ ਦੇ ਹੋਏ ਅੰਡਰ 17 ਮੁਕਾਬਲਿਆਂ ’ਚ ਪਟਿਆਲਾ 2 ਜ਼ੋਨ ਟੀਮ ਰਹੀ ਜੇਤੂ Read More »

dc

ਪਟਿਆਲਾ ਦੇ ਕਿਸਾਨਾਂ ਨੂੰ ਖੇਤਾਂ ਵਿੱਚੋਂ ਹੜ੍ਹਾਂ ਨਾਲ ਆਈ ਰੇਤ ਸਾਫ਼ ਕਰਨ ਦੀ ਇਜਾਜ਼ਤ

ਪਟਿਆਲਾ, 16 ਸਤੰਬਰ : ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਨੇ ‘ਜੀਹਦਾ ਖੇਤ, ਓਹਦੀ ਰੇਤ’ ਤਹਿਤ ਕਿਸਾਨਾਂ ਨੂੰ ਹਾਲ ਹੀ ਵਿੱਚ ਆਏ ਹੜ੍ਹਾਂ ਕਾਰਨ ਆਪਣੇ ਖੇਤਾਂ ਵਿੱਚ ਜਮ੍ਹਾ ਹੋਈ ਮਿੱਟੀ, ਰੇਤ ਅਤੇ ਦਰਿਆਈ ਸਮੱਗਰੀ ਨੂੰ ਹਟਾਉਣ ਦੀ ਇਜਾਜ਼ਤ ਦੇ ਦਿੱਤੀ ਹੈ। ਉਨ੍ਹਾਂ ਨੇ ਪੰਜਾਬ ਸਰਕਾਰ ਦੇ ਖਾਣਾ ਅਤੇ

ਪਟਿਆਲਾ ਦੇ ਕਿਸਾਨਾਂ ਨੂੰ ਖੇਤਾਂ ਵਿੱਚੋਂ ਹੜ੍ਹਾਂ ਨਾਲ ਆਈ ਰੇਤ ਸਾਫ਼ ਕਰਨ ਦੀ ਇਜਾਜ਼ਤ Read More »

univercity

ਪੰਜਾਬੀ ਯੂਨੀਵਰਸਿਟੀ ਵਿਖੇ ਡਾ. ਪੁਸ਼ਪਿੰਦਰ ਜੋਸ਼ੀ ਨੇ ਸੰਸਕ੍ਰਿਤ ਮੁਖੀ ਵਜੋਂ ਅਹੁਦਾ ਸੰਭਾਲਿਆ

ਪਟਿਆਲਾ, 15 ਸਤੰਬਰ – ਪੰਜਾਬੀ ਯੂਨੀਵਰਸਿਟੀ ਦੇ ਸੰਸਕ੍ਰਿਤ ਅਤੇ ਪਾਲੀ ਵਿਭਾਗ ਵਿਖੇ ਅੱਜ ਡਾ. ਪੁਸ਼ਪਿੰਦਰ ਜੋਸ਼ੀ ਨੇ ਮੁਖੀ ਵਜੋਂ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਵੱਲੋਂ ਅਹੁਦਾ ਸੰਭਾਲੇ ਜਾਣ ਮੌਕੇ ਪ੍ਰੋ. ਸੁਖਵਿੰਦਰ ਕੌਰ ਬਾਠ, ਡਾ. ਨੀਤੂ ਕੌਸ਼ਲ, ਡਾ. ਰਜਨੀ, ਪ੍ਰੋ. ਗੁਰਮੁਖ ਸਿੰਘ, ਡਾ. ਜਯੋਤੀ ਪੁਰੀ, ਡਾ. ਪਰਮਜੀਤ, ਡਾ. ਨਵਜੋਤ ਸਿੰਘ, ਡਾ. ਸ਼ਿਵਾਨੀ, ਡਾ. ਜਸਵਿੰਦਰ ਸਿੰਘ, ਪ੍ਰੋ.

ਪੰਜਾਬੀ ਯੂਨੀਵਰਸਿਟੀ ਵਿਖੇ ਡਾ. ਪੁਸ਼ਪਿੰਦਰ ਜੋਸ਼ੀ ਨੇ ਸੰਸਕ੍ਰਿਤ ਮੁਖੀ ਵਜੋਂ ਅਹੁਦਾ ਸੰਭਾਲਿਆ Read More »

pu

ਯੂਨੀਵਰਸਿਟੀ ਦੇ ਨਾਰੀ ਅਧਿਐਨ ਕੇਂਦਰ ਨੇ ‘ਖ਼ੁਦਕੁਸ਼ੀ ਰੋਕਥਾਮ ਸਬੰਧੀ  ਪ੍ਰੋਗਰਾਮ ਕਰਵਾਇਆ

ਪਟਿਆਲਾ, 15 ਸਤੰਬਰ – ਪੰਜਾਬੀ ਯੂਨੀਵਰਸਿਟੀ ਦੇ ਨਾਰੀ ਅਧਿਐਨ ਕੇਂਦਰ ਵੱਲੋਂ ਖ਼ੁਦਕੁਸ਼ੀ ਰੋਕਥਾਮ ਸਬੰਧੀ ਕੌਮਾਂਤਰੀ ਦਿਵਸ ਦੇ ਸਬੰਧ ਵਿੱਚ ਇੱਕ ਪ੍ਰੋਗਰਾਮ ਕਰਵਾਇਆ ਗਿਆ। ਇਸ ਕੇਂਦਰ ਦੇ ਡਾਇਰੈਕਟਰ ਡਾ. ਹਰਪ੍ਰੀਤ ਕੌਰ, ਜੋ ਮਨੋਵਿਗਿਆਨ ਵਿਭਾਗ ਦੇ ਅਧਿਆਪਕ ਹਨ, ਨੇ ‘ਖ਼ੁਦਕੁਸ਼ੀ ਰੋਕਥਾਮ: ਮਨੋਵਿਗਿਆਨਕ ਮੁੱਢਲੀ ਸਹਾਇਤਾ’ ਵਿਸ਼ੇ ‘ਤੇ ਆਪਣੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਨੌਜਵਾਨ ਪੀੜ੍ਹੀ ਵਿੱਚ ਮਾਨਸਿਕ ਸਿਹਤ ਦੀ

ਯੂਨੀਵਰਸਿਟੀ ਦੇ ਨਾਰੀ ਅਧਿਐਨ ਕੇਂਦਰ ਨੇ ‘ਖ਼ੁਦਕੁਸ਼ੀ ਰੋਕਥਾਮ ਸਬੰਧੀ  ਪ੍ਰੋਗਰਾਮ ਕਰਵਾਇਆ Read More »

meeting

ਗਿੱਲੀ ਜੀਰੀ ਮੰਡੀਆਂ ‘ਚ ਨਾ ਲਿਆਉਣ ਕਿਸਾਨ: ਡਿਪਟੀ ਕਮਿਸ਼ਨਰ

ਪਟਿਆਲਾ, 15 ਸਤੰਬਰ : ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਮੰਡੀਆਂ ਵਿੱਚ ਗਿੱਲੀ ਜੀਰੀ ਨਾ ਲਿਆਉਣ, ਇਸ ਨਾਲ ਖ਼ਰੀਦ ਏਜੰਸੀਆਂ ਨੂੰ ਵੱਧ ਨਮੀ ਹੋਣ ਕਾਰਨ ਝੋਨਾ ਖਰੀਦਣ ਵਿੱਚ ਸਮੱਸਿਆ ਆਉਂਦੀ ਹੈ। ਉਨ੍ਹਾਂ ਕਿਹਾ ਕਿ ਮੰਡੀਆਂ ਦੇ ਗੇਟ ਉਪਰ ਹੀ ਝੋਨੇ ਦੀ ਨਮੀ ਦੀ ਚੈਕਿੰਗ ਕੀਤੀ ਜਾਵੇਗੀ

ਗਿੱਲੀ ਜੀਰੀ ਮੰਡੀਆਂ ‘ਚ ਨਾ ਲਿਆਉਣ ਕਿਸਾਨ: ਡਿਪਟੀ ਕਮਿਸ਼ਨਰ Read More »

mayour

40 ਕਰੋੜ ਤੋਂ ਵੱਧ ਦੇ ਕੰਮਾਂ ਦੀ ਜਲਦ ਹੋਵੇਗੀ ਸ਼ੁਰੁਆਤ, ਸ਼ਹਿਰ ਦੀ ਬਦਲੇਗੀ ਨੁਹਾਰ

ਪਟਿਆਲਾ, 15 ਸਤੰਬਰ –  ਪਟਿਆਲਾ ਸ਼ਹਿਰ ਦੇ ਵਿਕਾਸ ਲਈ ਨਗਰ ਨਿਗਮ ਵੱਲੋਂ ਵੱਡਾ ਕਦਮ ਚੁੱਕਿਆ ਜਾ ਰਿਹਾ ਹੈ। ਮੇਅਰ ਕੁੰਦਨ ਗੋਗੀਆ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਲਗਭਗ 40 ਕਰੋੜ ਤੋਂ ਵੀ ਵੱਧ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਜਲਦੀ ਹੀ ਕੀਤੀ ਜਾ ਰਹੀ ਹੈ। ਇਨ੍ਹਾਂ ਪ੍ਰੋਜੈਕਟਾਂ ਨਾਲ ਨਾ ਸਿਰਫ਼ ਸ਼ਹਿਰ ਦੀ ਨੁਹਾਰ ਬਦਲੇਗੀ, ਸਗੋਂ ਸ਼ਹਿਰ ਵਾਸੀਆਂ

40 ਕਰੋੜ ਤੋਂ ਵੱਧ ਦੇ ਕੰਮਾਂ ਦੀ ਜਲਦ ਹੋਵੇਗੀ ਸ਼ੁਰੁਆਤ, ਸ਼ਹਿਰ ਦੀ ਬਦਲੇਗੀ ਨੁਹਾਰ Read More »

mla

ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਮਾਸੂਮ ਹਰਬੀਰ ਦੇ ਕਤਲ ‘ਤੇ ਕੀਤਾ ਦੁੱਖ ਦਾ ਪ੍ਰਗਟਾਵਾ 

ਸਮਾਣਾ, 15 ਸਤੰਬਰ :  ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਹੁਸ਼ਿਆਰਪੁਰ ਵਿਚ ਬੇਰਹਿਮੀ ਨਾਲ ਕਤਲ ਕੀਤੇ ਗਏ 5 ਸਾਲਾ ਮਾਸੂਮ ਹਰਬੀਰ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਅਪਣੀ ਸੰਵੇਦਨਾ ਦਾ ਇਜ਼ਹਾਰ ਕਰਦਿਆਂ ਬੱਚੇ ਦੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।  ਜੌੜਾਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਅਣਮਨੁੱਖੀ ਘਟਨਾ ਦੀ ਸਖ਼ਤ ਨਿੰਦਾ ਕਰਦੀ

ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਮਾਸੂਮ ਹਰਬੀਰ ਦੇ ਕਤਲ ‘ਤੇ ਕੀਤਾ ਦੁੱਖ ਦਾ ਪ੍ਰਗਟਾਵਾ  Read More »

khalsa

ਖ਼ਾਲਸਾ ਕਾਲਜ ਵੱਲੋਂ ਅੰਤਰਰਾਸ਼ਟਰੀ ਲੋਕਤੰਤਰ ਦਿਵਸ ਮੌਕੇ ਕਰਵਾਏ ਗਏ ਭਾਸ਼ਣ ਮੁਕਾਬਲੇ

ਪਟਿਆਲਾ, 15 ਸਤੰਬਰ 2025: ਅੰਤਰਰਾਸ਼ਟਰੀ ਲੋਕਤੰਤਰ ਦਿਵਸ ਦੇ ਮੌਕੇ ਤੇ ਖ਼ਾਲਸਾ ਕਾਲਜ ਪਟਿਆਲਾ ਦੇ ਪੋਸਟ ਗ੍ਰੈਜੂਏਟ ਰਾਜਨੀਤਿਕ ਵਿਗਿਆਨ ਵਿਭਾਗ ਨੇ ਇੱਕ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ, ਜਿਸ ਵਿੱਚ ਵਿੱਚ ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਵਿਦਿਆਰਥੀਆਂ ਦੇ ਭਾਸ਼ਣ ਮੁਕਾਬਲੇ ਕਰਵਾਏ ਗਏ, ਜਿਸ ਨਾਲ ਲੋਕਤੰਤਰ ਦੀ ਮਹੱਤਤਾ ਅਤੇ ਇਸ ਨਾਲ ਜੁੜੇ ਮੁੱਦਿਆਂ ਬਾਰੇ ਗਹਿਰੀ ਚਰਚਾ ਹੋਈ। ਭਾਸ਼ਣ ਮੁਕਾਬਲੇ

ਖ਼ਾਲਸਾ ਕਾਲਜ ਵੱਲੋਂ ਅੰਤਰਰਾਸ਼ਟਰੀ ਲੋਕਤੰਤਰ ਦਿਵਸ ਮੌਕੇ ਕਰਵਾਏ ਗਏ ਭਾਸ਼ਣ ਮੁਕਾਬਲੇ Read More »

Scroll to Top