ਅੰਮ੍ਰਿਤਸਰ ਹਵਾਈ ਅੱਡੇ ਲੱਖਾਂ ਦਾ ਸੋਨਾ ਜਬਤ, ਦੋ ਗ੍ਰਿਫਤਾਰ
ਅੰਮ੍ਰਿਤਸਰ, 17 ਅਕਤੂਬਰ 2025 : ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਦੋ ਵੱਖ-ਵੱਖ ਮਾਮਲਿਆਂ ਵਿੱਚ ਸੋਨੇ ਦੀ ਵੱਡੀ ਤਸਕਰੀ ਦਾ ਪਰਦਾਫ਼ਾਸ਼ ਕਰਦਿਆਂ ਡਾਇਰੈਕਟੋਰੇਟ ਆਫ ਰੈਵਨਿਊ ਇੰਟੈਲੀਜੈਂਸ (ਡੀਆਰਆਈ) ਅੰਮ੍ਰਿਤਸਰ ਦੀ ਟੀਮ ਨੇ ਦੋ ਯਾਤਰੀਆਂ ਕੋਲੋਂ ਕੁੱਲ 800 ਗ੍ਰਾਮ ਤੋਂ ਵੱਧ ਸੋਨੇ ਦੇ ਗਹਿਣੇ ਬਰਾਮਦ ਕੀਤੇ, ਜਿਨ੍ਹਾਂ ਦੀ ਕੀਮਤ ਲਗਭਗ 90 ਲੱਖ ਰੁਪਏ ਤੋਂ ਵੱਧ […]
ਅੰਮ੍ਰਿਤਸਰ ਹਵਾਈ ਅੱਡੇ ਲੱਖਾਂ ਦਾ ਸੋਨਾ ਜਬਤ, ਦੋ ਗ੍ਰਿਫਤਾਰ Read More »









