ਰਾਜ ਸਭਾ ਚੋਣਾਂ : ਆਪ ਦੇ ਰਜਿੰਦਰ ਗੁਪਤਾ ਨੇ ਦਾਖਲ ਕੀਤਾ ਨਾਮਜ਼ਦਗੀ ਪੱਤਰ
ਚੰਡੀਗੜ੍ਹ : ਰਾਜ ਸਭਾ ਚੋਣਾਂ ਲਈ ਹੁਣ ਤੱਕ ਚਾਰ ਉਮੀਦਵਾਰਾਂ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਚੁੱਕੇ ਹਨ, ਜਿਸ ਲਈ ਉਮੀਦਵਾਰ ਦੀ ਚੋਣ ਲਈ ਵੋਟਿੰਗ 24 ਅਕਤੂਬਰ ਨੂੰ ਹੋਵੇਗੀ। ਜਿਕਰਯੋਗ ਹੈ ਕਿ ਹੁਣ ਆਮ ਆਦਮੀ ਪਾਰਟੀ (AAP) ਦੇ ਰਾਜ ਸਭਾ ਉਮੀਦਵਾਰ ਰਜਿੰਦਰ ਗੁਪਤਾ ਨੇ ਅੱਜ ਆਪਣੀ ਨਾਮਜ਼ਦਗੀ ਦਾਖਲ ਕੀਤੀ। ਇਸ ਮੌਕੇ ਪੰਜਾਬ ਦੇ ਮੁੱਖ […]
ਰਾਜ ਸਭਾ ਚੋਣਾਂ : ਆਪ ਦੇ ਰਜਿੰਦਰ ਗੁਪਤਾ ਨੇ ਦਾਖਲ ਕੀਤਾ ਨਾਮਜ਼ਦਗੀ ਪੱਤਰ Read More »









