ਰੋਡਵੇਜ਼ ਸੁਪਰਡੈਂਟ ਨੂੰ ਰਿਸ਼ਵਤ ਲੈਂਦੇ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ
ਜਲੰਧਰ — ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਰੋਕਣ ਲਈ ਚਲਾਈ ਮੁਹਿੰਮ ਦੌਰਾਨ ਪੰਜਾਬ ਰੋਡਵੇਜ਼ ਡਿਪੂ-1 ਵਿਖੇ ਤਾਇਨਾਤ ਸੁਪਰਡੈਂਟ ਬਲਵੰਤ ਸਿੰਘ ਨੂੰ 40,000 ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ। ਵਿਜੀਲੈਂਸ ਬਿਊਰੋ ਦੇ ਅਧਿਕਾਰੀ ਨੇ ਦੱਸਿਆ ਕਿ ਇਹ ਕਾਰਵਾਈ ਇੱਕ ਸੇਵਾਮੁਕਤ ਡਰਾਈਵਰ ਦੀ ਸ਼ਿਕਾਇਤ ਦੇ ਆਧਾਰ ਤੇ ਕੀਤੀ ਗਈ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ […]
ਰੋਡਵੇਜ਼ ਸੁਪਰਡੈਂਟ ਨੂੰ ਰਿਸ਼ਵਤ ਲੈਂਦੇ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ Read More »









