ਦੇਸ਼

daan

ਰਿਟੇਲ ਫਾਰਮੇਸੀ ਐਸੋਸੀਏਸ਼ਨ ਪਟਿਆਲਾ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਲਈ ਦਵਾਈਆਂ ਦਾਨ

ਪਟਿਆਲਾ 11 ਸਤੰਬਰ –  ਹੜ੍ਹ ਨਾਲ ਪ੍ਰਭਾਵਿਤ ਲੋਕਾਂ ਦੀ ਸਿਹਤ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ, ਰਿਟੇਲ ਫਾਰਮੇਸੀ ਐਸੋਸੀਏਸ਼ਨ ਪਟਿਆਲਾ ਨੇ ਮਨੁੱਖਤਾ ਦੀ ਸੇਵਾ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਚੱਲ ਰਹੇ ਰਾਹਤ ਕੈਂਪਾਂ ਲਈ ਲੋੜੀਦੀਆਂ ਦਵਾਈਆਂ ਸਿਹਤ ਵਿਭਾਗ ਨੂੰ ਸਹਾਇਤਾ ਵੱਜੋਂ ਦਾਨ ਦਿੱਤੀਆਂ।  ਉਹਨਾਂ ਵੱਲੋਂ ਭੇਜੀਆਂ ਗਈਆਂ ਦਵਾਈਆਂ ਵਿੱਚ ਬੁਖ਼ਾਰ, ਦਸਤ, ਖੰਘ-ਜ਼ੁਕਾਮ, ਐਲਰਜੀ, ਚਮੜੀ ਦੇ ਇਨਫੈਕਸ਼ਨ ਅਤੇ […]

ਰਿਟੇਲ ਫਾਰਮੇਸੀ ਐਸੋਸੀਏਸ਼ਨ ਪਟਿਆਲਾ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਲਈ ਦਵਾਈਆਂ ਦਾਨ Read More »

karisan

ਰਾਧਾ ਕ੍ਰਿਸਨਲ ਨੇ ਛੱਡਿਆ ਰਾਜਪਾਲ ਦਾ ਅਹੁੱਦਾ

ਦਿੱਲੀ, 11 ਸਤੰਬਰ : ਗੁਜਰਾਤ ਦੇ ਰਾਜਪਾਲ ਆਚਾਰੀਆ ਦੇਵਵ੍ਰਤ ਨੂੰ ਮਹਾਰਾਸ਼ਟਰ ਸੂਬੇ ਦਾ ਵਾਧੂ ਚਾਰਜ ਦਿੱਤਾ ਗਿਆ ਹੈ ਕਿਉਕਿ ਦੇਸ਼ ਦੇ 15ਵੇਂ ਉਪ-ਰਾਸ਼ਟਰਪਤੀ ਚੁਣੇ ਗਏ ਸੀਪੀ ਰਾਧਾਕ੍ਰਿਸ਼ਨਨ ਨੇ ਅੱਜ ਮਹਾਰਾਸ਼ਟਰ ਦੇ ਰਾਜਪਾਲ ਵਜੋਂ ਅਹੁਦਾ ਛੱਡ ਦਿੱਤਾ ਹੈ । ਦਸ ਦਈੇਏੇ ਕਿ ਰਾਧਾਕ੍ਰਿਸ਼ਨਨ ਨੂੰ ਭਲਕੇ ਰਾਸ਼ਟਰਪਤੀ ਭਵਨ ਵਿੱਚ ਰਾਸ਼ਟਰਪਤੀ ਦਰੋਪਦੀ ਮੁਰਮੂ ਵੱਲੋਂ ਅਹੁਦੇ ਦੀ ਸਹੁੰ ਚੁਕਾਈ

ਰਾਧਾ ਕ੍ਰਿਸਨਲ ਨੇ ਛੱਡਿਆ ਰਾਜਪਾਲ ਦਾ ਅਹੁੱਦਾ Read More »

nepal

ਨੇਪਾਲ : ਮਰਨ ਵਾਲਿਆਂ ਦੀ ਗਿਣਤੀ ਹੋਈ 30 ਤੋ ਪਾਰ

ਦਿੱਲੀ, 11 ਸਤੰਬਰ : ਨੇਪਾਲ ਵਿਖੇ ਭਾਰੀ ਰੋਸ ਪ੍ਰਦਰਸ਼ਨਾਂ ਤੋ ਬਾਅਦ ਜਿਥੇ ਵੱਡੀ ਗਿਣਤੀ ਵਿਚ ਲੋਕ ਜਖਮੀ ਹੋਏ ਹਨ, ਉਥੇ Gen Z ਦੇ ਪ੍ਰਦਰਸ਼ਨਾਂ ਵਿੱਚ ਮਰਨ ਵਾਲਿਆਂ ਦੀ ਗਿਣਤੀ 30 ਤੋ ਪਾਰ ਹੋ ਗਈ ਹੈ। ਇਹ ਜਾਣਕਾਰੀ ਤ੍ਰਿਭੁਵਨ ਯੂਨੀਵਰਸਿਟੀ ਟੀਚਿੰਗ ਹਸਪਤਾਲ ਦੇ ਫੋਰੈਂਸਿਕ ਮੈਡੀਸਨ ਵਿਭਾਗ ਦੇ ਅਧਿਕਾਰੀਆਂ ਨੇ ਦਿੱਤੀ ਹੈ, ਜਿੱਥੇ ਪੋਸਟਮਾਰਟਮ ਲਈ ਲਾਸ਼ਾਂ ਲਿਆਂਦੀਆਂ

ਨੇਪਾਲ : ਮਰਨ ਵਾਲਿਆਂ ਦੀ ਗਿਣਤੀ ਹੋਈ 30 ਤੋ ਪਾਰ Read More »

ਸਿਹਤ ਵਿਭਾਗ ਵੱਲੋਂ ਐਚ.ਆਈ.ਵੀ ਮਰੀਜਾਂ ਦੀ ਸਮਾਜਿਕ ਸੁਰੱਖਿਆ ਵਿਸ਼ੇ ਤੇ ਕਰਵਾਈ ਵਰਕਸ਼ਾਪ

ਪਟਿਆਲਾ 11 ਸਤੰਬਰ –  ਸਿਵਲ ਸਰਜਨ ਪਟਿਆਲਾ ਡਾ. ਜਗਪਾਲਇੰਦਰ ਸਿੰਘ ਦੀ ਅਗਵਾਈ ਵਿੱਚ ਅੱਜ ਸਿਹਤ ਵਿਭਾਗ ਪਟਿਆਲਾ ਅਤੇ ਪੰਜਾਬ ਸਟੇਟ ਕੰਟਰੋਲ ਏਡਸ ਸੋਸਾਇਟੀ ਦੀ ਜਿਲ੍ਹਾ ਦਿਸ਼ਾ ਕਲਸਟਰ ਪਟਿਆਲਾ ਵੱਲੋਂ “ਐਚ ਆਈਵੀ ਮਰੀਜ਼ਾਂ ਦੀ ਸਮਾਜਿਕ ਸੁਰੱਖਿਆ” ਵਿਸ਼ੇ ਤਹਿਤ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਬੋਲਦਿਆਂ ਸਿਵਲ ਸਰਜਨ ਪਟਿਆਲਾ ਨੇ ਦੱਸਿਆ ਕਿ ਨੈਸ਼ਨਲ ਏਡਸ ਕੰਟਰੋਲ ਪ੍ਰੋਗਰਾਮ

ਸਿਹਤ ਵਿਭਾਗ ਵੱਲੋਂ ਐਚ.ਆਈ.ਵੀ ਮਰੀਜਾਂ ਦੀ ਸਮਾਜਿਕ ਸੁਰੱਖਿਆ ਵਿਸ਼ੇ ਤੇ ਕਰਵਾਈ ਵਰਕਸ਼ਾਪ Read More »

play

ਸ.ਮਿ.ਸ. ਖੇੜੀ ਗੁੱਜਰਾਂ ਨੇ ਜ਼ਿਲ੍ਹਾ ਪੱਧਰੀ ਤਾਈਕਵਾਂਡੋ ਟੂਰਨਾਮੈਂਟ ਵਿੱਚ ਮੈਡਲ ਜਿੱਤੇ

ਪਟਿਆਲਾ –  69ਵੀਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਸਾਲ 2025-26 ਦਾ ਤਾਈਕਵਾਂਡੋ ਦਾ ਟੂਰਨਾਮੈਂਟ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ.) ਪਟਿਆਲਾ ਸ੍ਰੀ ਸੰਜੀਵ ਸ਼ਰਮਾ ਜੀ, ਉਪ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ.) ਪਟਿਆਲਾ ਸ੍ਰੀ ਰਵਿੰਦਰਪਾਲ ਸ਼ਰਮਾ ਜੀ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਸ੍ਰੀ ਦਲਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ੍ਰੀ ਵਿਕਰਮਜੀਤ ਕੁਮਾਰ, ਸ੍ਰੀ ਮੋਹਿਤ, ਸ੍ਰੀ ਬੱਧ ਰਾਮ, ਅਤੇ ਸ੍ਰੀ ਮਨਦੀਪ ਸਿੰਘ ਦੀ

ਸ.ਮਿ.ਸ. ਖੇੜੀ ਗੁੱਜਰਾਂ ਨੇ ਜ਼ਿਲ੍ਹਾ ਪੱਧਰੀ ਤਾਈਕਵਾਂਡੋ ਟੂਰਨਾਮੈਂਟ ਵਿੱਚ ਮੈਡਲ ਜਿੱਤੇ Read More »

sabji

ਬਰਸਾਤਾਂ ਕਾਰਨ ਸਬਜੀਆਂ ਦੇ ਰੇਟ ਪੁੱਜੇ ਆਸਮਾਨ ਤੇ

ਚੰਡੀਗੜ, 11 ਸਤੰਬਰ : ਪਿਛਲੇ ਦਿਨਾਂ ਚ ਲਗਾਤਾਰ ਮੀਂਹ ਪੈਣ ਕਾਰਨ ਮੰਡੀ ਵਿੱਚ ਸਬਜ਼ੀਆਂ ਦੀ ਆਮਦ ਘਟ ਗਈ ਹੈ, ਜਿਸ ਕਾਰਨ ਤਾਜ਼ਾ ਸਬਜ਼ੀਆਂ ਦੇ ਭਾਅ  ਅਸਮਾਨੀ ਚੜ੍ਹ ਗਏ ਹਨ। ਰੋਜ਼ਾਨਾ ਵਰਤੋਂ ਵਿੱਚ ਆਉਣ ਵਾਲੀਆਂ ਸਬਜ਼ੀਆਂ ਅਤੇ ਲਸਣ, ਅਦਰਕ ਅਤੇ ਹਰੀ ਮਿਰਚ ਮਹਿੰਗੀ ਹੋਣ ਕਾਰਨ ਰਸੋਈ ਦਾ ਬਜਟ ਵੀ ਵਿਗੜ ਗਿਆ ਹੈ। ਸਬਜ਼ੀ ਵਿਕਰੇਤਾ ਖ਼੍ਰੀਦਦਾਰਾਂ ਨੂੰ ਕਿਲੋ

ਬਰਸਾਤਾਂ ਕਾਰਨ ਸਬਜੀਆਂ ਦੇ ਰੇਟ ਪੁੱਜੇ ਆਸਮਾਨ ਤੇ Read More »

mla

ਪ੍ਰਧਾਨ ਮੰਤਰੀ ਨੇ ਹੜ੍ਹ ਪੀੜਤ ਲੋਕਾਂ ਦਾ ਮਜ਼ਾਕ ਉਡਾਇਆ: ਅਜੀਤਪਾਲ ਕੋਹਲੀ

ਪਟਿਆਲਾ,  10 ਸਤੰਬਰ :   ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਪ੍ਰਧਾਨ ਮੰਤਰੀ ‘ਤੇ ਤੰਜ ਕਸਦਿਆਂ ਆਖਿਆ ਕਿ ਪਿਛਲੇ 15 ਦਿਨਾਂ ਤੋ ਸਾਰਾ ਪੰਜਾਬ ਹੜ੍ਹ ਵਿਚ ਰੁੜਿਆ ਪਿਆ ਹੈ ਤੇ ਅੱਜ ਪੰਜਾਬ ਲੂੰ ਪ੍ਰਧਾਨ ਮੰਤਰੀ ਉਪਰ ਵੱਡੀਆਂ ਆਸਾਂ ਸਨ ਪਰ ਜੋ ਐਲਾਨ ਪ੍ਰਧਾਨ ਮੰਤਰੀ ਨੇ ਕੀਤਾ ਹੈ, ਉਸ ਪੈਕੇਜ ਤੋਂ ਸਪਸ਼ਟ ਹੈ ਕਿ ਇਹ

ਪ੍ਰਧਾਨ ਮੰਤਰੀ ਨੇ ਹੜ੍ਹ ਪੀੜਤ ਲੋਕਾਂ ਦਾ ਮਜ਼ਾਕ ਉਡਾਇਆ: ਅਜੀਤਪਾਲ ਕੋਹਲੀ Read More »

rashan

ਪੰਜਾਬੀ ਯੂਨੀਵਰਸਿਟੀ ਵਿਖੇ ਇਕੱਠੀ ਕੀਤੀ ਸਮੱਗਰੀ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਪਹੁੰਚਾਈ

ਪਟਿਆਲਾ, 10 ਸਤੰਬਰ – ਪੰਜਾਬੀ ਯੂਨੀਵਰਸਿਟੀ ਦੇ ਐੱਨ. ਐੱਸ. ਐੱਸ. ਵਿਭਾਗ ਵੱਲੋਂ ਹੜ੍ਹ-ਪੀੜਿਤਾਂ ਲਈ ਇਕੱਠੀ ਕੀਤੀ ਗਈ ਸਮੱਗਰੀ ਨੂੰ ਅੱਜ ਘਨੌਰ ਇਲਾਕੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਭੇਜਿਆ ਗਿਆ। ਯੂਨੀਵਰਸਿਟੀ ਤੋਂ ਬੱਸ ਰਾਹੀਂ ਇਹ ਸਮੱਗਰੀ ਪਹੁੰਚਾਈ ਗਈ। ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਗੁਰੂ ਗੋਬਿੰਦ ਸਿੰਘ ਭਵਨ ਤੋਂ ਇਸ ਬੱਸ ਨੂੰ ਹਰੀ ਝੰਡੀ ਵਿਖਾ ਕੇ ਰਵਾਨਾ

ਪੰਜਾਬੀ ਯੂਨੀਵਰਸਿਟੀ ਵਿਖੇ ਇਕੱਠੀ ਕੀਤੀ ਸਮੱਗਰੀ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਪਹੁੰਚਾਈ Read More »

team

ਫਾਰਮ ਸਲਾਹਕਾਰ ਸੇਵਾ ਕੇਂਦਰ ਤੇ ਕੇ.ਵੀ.ਕੇ. ਦੀ ਸਾਂਝੀ ਟੀਮ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ

ਪਟਿਆਲਾ, 10 ਸਤੰਬਰ :  ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ.) ਦੇ ਕ੍ਰਿਸ਼ੀ ਵਿਗਿਆਨ ਕੇਂਦਰ ਅਤੇ ਫਾਰਮ ਸਲਾਹਕਾਰ ਸੇਵਾ ਕੇਂਦਰ ਨੇ ਜ਼ਿਲ੍ਹੇ ਦੇ ਭੁਨਰਹੇੜੀ ਬਲਾਕ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਬ੍ਰਹਮਪੁਰਾ, ਚਪਰਾੜ੍ਹ, ਅਦਾਲਤੀਵਾਲਾ ਆਦਿ ਦਾ ਦੌਰਾ ਕੀਤਾ ਅਤੇ ਕਿਸਾਨਾਂ ਨਾਲ ਗੱਲਬਾਤ ਕੀਤੀ। ਇਸ ਦੌਰੇ ਦੌਰਾਨ ਟੀਮ ਨੇ ਕਿਸਾਨਾਂ ਨੂੰ ਹੜ੍ਹ ਕਾਰਨ ਫ਼ਸਲਾਂ ਅਤੇ ਪਸ਼ੂਆਂ ਨੂੰ ਪੈਣ ਵਾਲੀਆਂ ਬਿਮਾਰੀਆਂ ਤੋਂ ਬਚਾਅ

ਫਾਰਮ ਸਲਾਹਕਾਰ ਸੇਵਾ ਕੇਂਦਰ ਤੇ ਕੇ.ਵੀ.ਕੇ. ਦੀ ਸਾਂਝੀ ਟੀਮ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ Read More »

ਸਕੂਲ ਲੱਗਣ ਤੇ ਛੁੱਟੀ ਸਮੇਂ ਭਾਰੀ ਵਾਹਨਾਂ ‘ਤੇ ਪਾਬੰਦੀ ਸਬੰਧੀ ਹੁਕਮ ਜਾਰੀ

ਸਮਾਣਾ/ਪਟਿਆਲਾ, 10 ਸਤੰਬਰ : ਵਧੀਕ ਜ਼ਿਲ੍ਹਾ ਮੈਜਿਸਟਰੇਟ ਸਿਮਰਪ੍ਰੀਤ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਸਮਾਣਾ-ਪਟਿਆਲਾ ਸੜਕ (ਐਸ.ਐਚ-10) ਪਸਿਆਣਾ ਚੌਂਕੀ ਤੱਕ, ਸਮਾਣਾ-ਪਾਤੜਾਂ ਰੋਡ ਪਿੰਡ ਕਕਰਾਲਾ ਤੱਕ, ਸਮਾਣਾ-ਭਵਾਨੀਗੜ ਰੋਡ ਪਿੰਡ ਫਤਿਹਗੜ ਛੰਨਾਂ ਤੱਕ ਅਤੇ ਸਮਾਣਾ-ਚੀਕਾ ਰੋਡ ਸੇਂਟ ਲਾਰੇਂਸ ਸਕੂਲ ਤੱਕ ਸਵੇਰੇ 6 ਵਜੇ ਤੋਂ ਸਵੇਰੇ 9

ਸਕੂਲ ਲੱਗਣ ਤੇ ਛੁੱਟੀ ਸਮੇਂ ਭਾਰੀ ਵਾਹਨਾਂ ‘ਤੇ ਪਾਬੰਦੀ ਸਬੰਧੀ ਹੁਕਮ ਜਾਰੀ Read More »

Scroll to Top