ਪੰਜਾਬੀ ਯੂਨੀਵਰਸਿਟੀ ਦੇ ਡੀਨ ਵਿਦਿਆਰਥੀ ਭਲਾਈ ਦਫ਼ਤਰ ਵੱਲੋਂ ਕਰਵਾਇਆ ਵਿਸ਼ੇਸ਼ ਸੈਮੀਨਾਰ
ਪਟਿਆਲਾ, 10 ਸਤੰਬਰ – ਪੰਜਾਬੀ ਯੂਨੀਵਰਸਿਟੀ ਦੇ ਡੀਨ ਵਿਦਿਆਰਥੀ ਭਲਾਈ ਦਫ਼ਤਰ ਵੱਲੋਂ ਖ਼ੁਦਕੁਸ਼ੀ ਰੋਕਥਾਮ ਸਬੰਧੀ ਕੌਮਾਂਤਰੀ ਦਿਵਸ ਦੇ ਮੌਕੇ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ‘ਮਾਨਸਿਕ ਸਿਹਤ ਬਾਰੇ ਗੱਲਬਾਤ ਦੀ ਸਾਂਝ: ਜੀਵਨ-ਪੱਖੀ ਸੋਚ ਦੀ ਸਥਾਪਨਾ’ ਵਿਸ਼ੇ ਉੱਤੇ ਕਰਵਾਏ ਗਏ ਇਸ ਸੈਮੀਨਾਰ ਵਿੱਚ ਪੀ.ਜੀ.ਆਈ. ਚੰਡੀਗੜ੍ਹ ਤੋਂ ਚਾਈਲਡ ਐਂਡ ਐਡੋਲੇਸੈਂਟ ਸਾਈਕਾਇਟਰੀ ਵਿਭਾਗ ਦੇ ਅਡੀਸ਼ਨਲ ਪ੍ਰੋਫ਼ੈਸਰ, ਡਾ. ਕ੍ਰਿਸ਼ਨ ਕੁਮਾਰ ਅਤੇ […]
ਪੰਜਾਬੀ ਯੂਨੀਵਰਸਿਟੀ ਦੇ ਡੀਨ ਵਿਦਿਆਰਥੀ ਭਲਾਈ ਦਫ਼ਤਰ ਵੱਲੋਂ ਕਰਵਾਇਆ ਵਿਸ਼ੇਸ਼ ਸੈਮੀਨਾਰ Read More »








