ਦੇਸ਼

viyas

ਬਿਆਸ ਦਰਿਆ ਦਾ ਪਾਣੀ ਵਧਿਆ, ਲੋਕਾਂ ਵਿਚ ਚਿੰਤਾ

ਚੰਡੀਗੜ, 6 ਸਤੰਬਰ : ਪੰਜਾਬ ਅੰਦਰ ਹੜਾਂ ਦੀ ਮਾਰ ਕਾਰਨ ਲੋਕਾਂ ਅੰਦਰ ਭਾਰੀ ਚਿੰਤਾ ਦਾ ਮਾਹੌਲ ਹੈ। ਹੁਣ ਲੋਕਾਂ ਦੀਆਂ ਨਜ਼ਰਾਂ ਆਪਣੇ ਦਰਿਆਵਾਂ ਦੇ ਪਾਣੀਆਂ ’ਤੇ ਲੱਗੀਆਂ ਹੋਈਆਂ ਹਨ। ਡਰੇਨਜ਼ ਵਿਭਾਗ ਦੀ ਦਰਿਆਵਾਂ ਬਾਰੇ ਆਈ ਅੱਜ ਦੀ ਰਿਪੋਰਟ ਅਨੁਸਾਰ ਸਤਲੁਜ ਦਰਿਆ ਦਾ ਪਾਣੀ ਘੱਟ ਰਿਹਾ ਹੈ, ਪਰ ਬਿਆਸ ਦਰਿਆ ਦਾ ਪਾਣੀ ਵੱਧ ਰਿਹਾ ਹੈ। ਬਿਆਸ […]

ਬਿਆਸ ਦਰਿਆ ਦਾ ਪਾਣੀ ਵਧਿਆ, ਲੋਕਾਂ ਵਿਚ ਚਿੰਤਾ Read More »

camp

ਹੜ੍ਹ ਪ੍ਰਭਾਵਿਤ ਪਿੰਡਾਂ ’ਚ ਸਿਹਤ ਵਿਭਾਗ ਨੇ ਸਿਹਤ ਸੇਵਾਵਾਂ ਯਕੀਨੀ ਬਣਾਈਆਂ : ਸਿਵਲ ਸਰਜਨ

ਪਟਿਆਲਾ, 6 ਸਤੰਬਰ :   ਸਿਵਲ ਸਰਜਨ ਡਾ. ਜਗਪਾਲਇੰਦਰ ਸਿੰਘ ਨੇ ਦੱਸਿਆ ਕਿ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਰਹਿਨੁਮਾਈ ਹੇਠ ਸਿਹਤ ਵਿਭਾਗ ਪਟਿਆਲਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ 24 ਘੰਟੇ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਕੰਮ ਕਰ ਰਿਹਾ ਹੈ। ਪ੍ਰਭਾਵਿਤ ਪਿੰਡਾਂ ਵਿੱਚ ਮੋਬਾਈਲ ਹੈਲਥ ਯੂਨਿਟ ਅਤੇ ਮੈਡੀਕਲ ਕੈਂਪ ਲਗਾਏ ਗਏ ਹਨ ਅਤੇ ਸਾਰੀਆਂ

ਹੜ੍ਹ ਪ੍ਰਭਾਵਿਤ ਪਿੰਡਾਂ ’ਚ ਸਿਹਤ ਵਿਭਾਗ ਨੇ ਸਿਹਤ ਸੇਵਾਵਾਂ ਯਕੀਨੀ ਬਣਾਈਆਂ : ਸਿਵਲ ਸਰਜਨ Read More »

ghagar

ਘੱਗਰ ਤੇ ਟਾਂਗਰੀ ਅਤੇ ਮਾਰਕੰਡੇ ਦਾ ਦਾ ਕਹਿਰ  ਜਾਰੀ , 11 ਹਜ਼ਾਰ ਏਕੜ ਫ਼ਸਲ  ਨੂੰ ਨੁਕਸਾਨ

ਪਟਿਆਲਾ, 6 ਸਤੰਬਰ- ਹੜ੍ਹਾਂ ਦੀ ਮਾਰ ਹੇਠ ਪੰਜਾਬ ਵਿੱਚ ਜਿੱਥੇ ਲੱਖਾਂ ਏਕੜ ਝੋਨੇ ਤੇ ਹੋਰ ਫਸਲਾਂ ਦਾ ਭਾਰੀ  ਨੁਕਸਾਨ ਹੋਇਆ ਹੈ ਉੱਥੇ ਹੀ ਜਿਲ੍ਹਾ ਪਟਿਆਲਾ ਅੰਦਰ ਘੱਗਰ  ਟਾਂਗਰੀ ਅਤੇ ਮਾਰਕੰਡੇ ਦਰਿਆਵਾਂ ਚ ਆਏ ਹੜਾਂ ਨੇ ਕਾਰਨ   10 ਹਜ਼ਾਰ ਏਕੜ ਤੋਂ ਜ਼ਿਆਦਾ ਝੋਨੇ ਦੀ ਫਸਲ ਨੁਕਸਾਨੀ ਗਈ ਹੈ। ਉਂਜ ਇਹ ਮੁੱਢਲਾ ਅੰਕੜਾ ਇਕੱਤਰ ਕੀਤਾ ਗਿਆ ਹੈ

ਘੱਗਰ ਤੇ ਟਾਂਗਰੀ ਅਤੇ ਮਾਰਕੰਡੇ ਦਾ ਦਾ ਕਹਿਰ  ਜਾਰੀ , 11 ਹਜ਼ਾਰ ਏਕੜ ਫ਼ਸਲ  ਨੂੰ ਨੁਕਸਾਨ Read More »

umang

ਉਮੰਗ ਵੈਲਫੇਅਰ ਫਾਊਂਡੇਸ਼ਨ ਰਜਿ. ਵੱਲੋਂ 43ਵਾਂ ਸਾਈਬਰ ਸੁਰੱਖਿਆ ਸੈਮੀਨਾਰ

ਪਟਿਆਲਾ, 6 ਸਤੰਬਰ – ਉਮੰਗ ਵੈਲਫੇਅਰ ਫਾਊਂਡੇਸ਼ਨ ਰਜਿ. ਵੱਲੋਂ ਬੀਤੇ ਦਿਨੀਂ 43ਵਾਂ ਸਾਈਬਰ ਸੁਰੱਖਿਆ ਸੈਮੀਨਾਰ ਪੈਪਸੂ ਰੋਡਵੇਜ਼ ਟਰਾਂਸਪੋਰਟ ਕਾਰਪੋਰੇਸ਼ਨ ਦੇ ਮੁੱਖ ਦਫ਼ਤਰ ਵਿਖੇ ਬਣੇ ਟਰੇਨਿੰਗ ਸਕੂਲ ਵਿੱਚ ਕਰਵਾਇਆ ਗਿਆ। ਸੈਮੀਨਾਰ ਦੀ ਅਗਵਾਈ ਫਾਊਂਡੇਸ਼ਨ ਦੇ ਪ੍ਰਧਾਨ ਅਰਵਿੰਦਰ ਸਿੰਘ ਨੇ ਕੀਤੀ, ਜਦਕਿ ਸੈਮੀਨਾਰ ਸਬੰਧੀ ਵਿਸਥਾਰਿਕ ਜਾਣਕਾਰੀ ਲੀਗਲ ਐਡਵਾਈਜ਼ਰ ਯੋਗੇਸ਼ ਪਾਠਕ ਵੱਲੋਂ ਸਾਂਝੀ ਕੀਤੀ ਗਈ। ਇਸ ਮੌਕੇ ਮਹਿਕਮੇ

ਉਮੰਗ ਵੈਲਫੇਅਰ ਫਾਊਂਡੇਸ਼ਨ ਰਜਿ. ਵੱਲੋਂ 43ਵਾਂ ਸਾਈਬਰ ਸੁਰੱਖਿਆ ਸੈਮੀਨਾਰ Read More »

nigam

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਡੇਂਗੂ ਵਿਰੁੱਧ ਰਾਜ ਵਿਆਪੀ ਮੁਹਿੰਮ ਦੀ ਸ਼ੁਰੂਆਤ

ਪਟਿਆਲਾ, 6 ਸਤੰਬਰ– ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਡੇਂਗੂ ਸਮੇਤ ਮੱਛਰਾਂ ਦੇ ਕੱਟਣ ਤੇ ਗੰਦੇ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ, ਸੱਪ ਅਤੇ ਕੁੱਤੇ ਦੇ ਕੱਟਣ ਨੂੰ ਰੋਕਣ ਲਈ ਰਾਜ ਵਿਆਪੀ ਮੁਹਿੰਮ ਦੀ ਸ਼ੁਰੂਆਤ ਕੀਤੀ।ਇਸ ਮੌਕੇ ਉਨ੍ਹਾਂ ਨੇ ਪਟਿਆਲਾ ਸ਼ਹਿਰ ਅਤੇ ਆਲੇ-ਦੁਆਲੇ ਦੇ ਪਿੰਡਾਂ ਵਿੱਚ ਇੱਕ ਵਿਸ਼ੇਸ਼ ਸਫਾਈ ਮੁਹਿੰਮ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਡੇਂਗੂ ਵਿਰੁੱਧ ਰਾਜ ਵਿਆਪੀ ਮੁਹਿੰਮ ਦੀ ਸ਼ੁਰੂਆਤ Read More »

jagde

ਜਾਗਦੇ ਰਹੋ ਕਲੱਬ ਨੇ ਲੋੜਵੰਦ ਧੀ ਦੇ ਵਿਆਹ ਮੌਕੇ ਕੀਤੀ ਮੱਦਦ

ਪਟਿਆਲਾ 6 ਸਤੰਬਰ – ਜਾਗਦੇ ਰਹੋ ਕਲੱਬ ਪਟਿਆਲਾ ਪਿਛਲੇ ਲੰਮੇ ਸਮੇਂ ਤੋਂ ਸਮਾਜ ਭਲਾਈ ਦੇ ਕਾਰਜ ਰਿਹਾ ਹੈ।ਕਲੱਬ ਪ੍ਰਧਾਨ ਅਮਰਜੀਤ ਸਿੰਘ ਜਾਗਦੇ ਰਹੋ ਨੇ ਦੱਸਿਆ ਕਿ ਉਨ੍ਹਾਂ ਨੂੰ ਪਿਛਲੇ ਦਿਨੀ ਫੋਨ ਆਇਆ ਸੀ,ਕਿ ਇੱਕ ਗਰੀਬ ਧੀ ਦਾ ਵਿਆਹ ਹੈ।ਲੜਕੀ ਨਿਤੇਸ ਰਾਣੀ ਜਿਸ ਦਾ ਵਿਆਹ ਸੀ,ਕਲੱਬ ਵੱਲੋਂ ਪਰਿਵਾਰ ਨੂੰ ਦਸ ਹਜ਼ਾਰ ਰੁਪਏ ਦਾ ਕਰਿਆਨੇ ਦਾ ਸਾਮਾਨ

ਜਾਗਦੇ ਰਹੋ ਕਲੱਬ ਨੇ ਲੋੜਵੰਦ ਧੀ ਦੇ ਵਿਆਹ ਮੌਕੇ ਕੀਤੀ ਮੱਦਦ Read More »

baba

ਬਾਬਾ ਸੁੱਖਾ ਸਿੰਘ ਮਹਿਤਾਬ ਸਿੰਘ ਦੀ ਯਾਦ ਵਿੱਚ ਬੁੱਢਾ ਜੋਹੜ ਵਿਖੇ ਸਲਾਨਾ ਜੋੜ ਮੇਲਾ ਹੋਵੇਗਾ

ਅੰਮ੍ਰਿਤਸਰ:- 6 ਸਤੰਬਰ – ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖਤ ਚਲਦਾ ਵਹੀਰ ਚੱਕ੍ਰਵਰਤੀ ਦੇ 14ਵੇਂ ਮੁਖੀ ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ, ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਵੱਲੋਂ 18 ਵੀਂ ਸਦੀ ਤੋਂ ਸਥਾਪਤ ਇਤਿਹਾਸਕ ਅਸਥਾਨ ਗੁਰਦੁਆਰਾ ਸ਼ਹੀਦ ਬਾਬਾ ਸੁੱਖਾ ਸਿੰਘ ਜੀ, ਬਾਬਾ ਮਹਿਤਾਬ ਸਿੰਘ ਨਿਹੰਗ ਸਿੰਘਾਂ ਜੀ ਦਾ ਸਲਾਨਾ ਜੋੜਮੇਲਾ

ਬਾਬਾ ਸੁੱਖਾ ਸਿੰਘ ਮਹਿਤਾਬ ਸਿੰਘ ਦੀ ਯਾਦ ਵਿੱਚ ਬੁੱਢਾ ਜੋਹੜ ਵਿਖੇ ਸਲਾਨਾ ਜੋੜ ਮੇਲਾ ਹੋਵੇਗਾ Read More »

putin

ਪੁਤੀਨ ਨੇ ਅਮਰੀਕਾ ਨੂੰ ਲਿਆ ਆੜੇ ਹਥੀ

ਦਿਲੀ, 5 ਸਤੰਬਰ : ਇਕ ਪਾਸੇ ਜਿਥੇ ਭਾਰਤ ਉਪਰ ਅਮਰੀਕਾ ਵਲੋ ਟੈਰਿਫ ਤੇ ਹੋਰ ਪਾਬੰਦੀਆਂ ਲਾਉਣ ਦੀਆਂ ਧਮਕੀਆਂ ਦਿਤੀਆਂ ਜਾ ਰਹੀਆਂ ਹਨ, ਉਥੇ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨੇ ਭਾਰਤ ਤੇ ਚੀਨ ਜਿਹੇ ‘ਮਜ਼ਬੂਤ ਅਰਥਚਾਰਿਆਂ’ ਦੇ ਆਗੂਆਂ ’ਤੇ ਬਸਤੀਵਾਦੀ ਕਾਲ ਦੀਆਂ ਦਬਾਅ ਦੀਆਂ ਨੀਤੀਆਂ ਅਪਣਾਉਣ ਦੀਆਂ ਕੋਸ਼ਿਸ਼ਾਂ ਲਈ ਅਮਰੀਕੀ ਹਮਰੁਤਬਾ ਡੋਨਲਡ ਟਰੰਪ ਨੂੰ ਕਰਾਰੇ ਹੱਥੀਂ

ਪੁਤੀਨ ਨੇ ਅਮਰੀਕਾ ਨੂੰ ਲਿਆ ਆੜੇ ਹਥੀ Read More »

road

ਚੌਥੇ ਦਿਨ ਵੀ ਜੰਮੂ-ਸ੍ਰੀਨਗਰ ਦਾ ਰਾਹ ਆਵਾਜਾਈ ਲਈ ਬੰਦ

ਜੰਮੂ, 5 ਸਤੰਬਰ : ਹੜਾਂ ਦੀ ਮਾਰ ਕਾਰਨ ਕਈ ਥਾਵਾਂ ਤੇ ਭਾਰੀ ਨੁਕਸਾਨ ਹੋਇਆ ਹੈ। ਜੰਮੂ-ਸ਼੍ਰੀਨਗਰ ਕੌਮੀ ਸ਼ਾਹਰਾਹ ਕਈ ਥਾਵਾਂ ‘ਤੇ ਢਿੱਗਾਂ ਡਿੱਗਣ ਅਤੇ ਸੜਕ ਦੇ ਹਿੱਸਿਆਂ ਦੇ ਢਹਿ ਜਾਣ ਕਾਰਨ ਸ਼ੁੱਕਰਵਾਰ ਨੂੰ ਚੌਥੇ ਦਿਨ ਵੀ ਵਾਹਨਾਂ ਦੀ ਆਵਾਜਾਈ ਲਈ ਬੰਦ ਰਿਹਾ। ਹਾਲਾਂਕਿ, ਜੰਮੂ ਖੇਤਰ ਦੇ ਪੁੰਛ ਜ਼ਿਲ੍ਹੇ ਨੂੰ ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਨਾਲ ਜੋੜਨ

ਚੌਥੇ ਦਿਨ ਵੀ ਜੰਮੂ-ਸ੍ਰੀਨਗਰ ਦਾ ਰਾਹ ਆਵਾਜਾਈ ਲਈ ਬੰਦ Read More »

dc

ਮੁਆਵਜਾ ਦੇਣ ਦੀ ਕਾਰਵਾਈ ਹੋਵੇ ਤੁਰੰਤ ਸ਼ੁਰੂ : ਸਾਕਸੀ ਸਾਹਨੀ

ਅੰਮ੍ਰਿਤਸਰ, 5 ਸਤੰਬਰ : ਪੰਜਾਬ ਅੰਦਰ ਹੜਾਂ ਦੀ ਵੱਡੀ ਆਪਦਾ ਕਾਰਨ ਲੋਕ ਪੂਰੀ ਤਰ੍ਹਾਂ ਘਬਰਾਏ ਹੋਏ ਹਨ ਪਰ ਪ੍ਰਸ਼ਾਸ਼ਨ ਵਲੋ ਪ੍ਰਬੰਧ ਮਜਬੂਤ ਕੀਤਾ ਜਾ ਰਹੇ ਹਨ। ਹੁਣ ਡੀਸੀ ਸਾਕਸੀ ਸਾਹਨੀ ਨੇ ਕਿਹਾ ਕਿ ਹੜ੍ਹਾਂ ਦੌਰਾਨ 100 ਫੀਸਦੀ ਨੁਕਸਾਨੇ ਘਰਾਂ ਅਤੇ ਹੋਈਆਂ ਮੌਤਾਂ ਦਾ ਮੁਆਵਜਾ਼ ਦੇਣ ਲਈ ਤੁਰੰਤ ਕਾਰਵਾਈ ਆਰੰਭੀ ਜਾਵੇ ਤਾਂ ਜੋ ਆਉਂਦੇ ਦਿਨਾਂ ਵਿਚ

ਮੁਆਵਜਾ ਦੇਣ ਦੀ ਕਾਰਵਾਈ ਹੋਵੇ ਤੁਰੰਤ ਸ਼ੁਰੂ : ਸਾਕਸੀ ਸਾਹਨੀ Read More »

Scroll to Top