ਦੇਸ਼

bains

ਸਿਖਿਆ ਮੰਤਰੀ ਹਰਜੋਤ ਬੈਸ ਨੇ ਰਾਹਤ ਕਾਰਜਾਂ ਦਾ ਲਿਆ ਜਾਇਜਾ

ਚੰਡੀਗੜ, 5 ਸਤੰਬਰ : ਪੰਜਾਬ ਅੰਦਰ ਹੜਾਂ ਦੀ ਵੱਡੀ ਆਪਦਾ ਆਉਣ ਕਾਰਨ ਲੋਕਾਂ ਦਾ ਜਨ ਜੀਵਨ ਪੂਰੀ ਤਰ੍ਹਾਂ ਅਸਤ ਵਿਅਸਤ ਹੋ ਕੇ ਰਹਿ ਗਿਆ ਹੈ। ਹੁਣ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਹੈ ਕਿ ਸਤਲੁਜ ਦੇ ਕੰਢਿਆਂ ਦੀ ਮਜ਼ਬੂਤੀ ਲਈ ਕੀਤੇ ਜਾ ਰਹੇ ਯਤਨਾਂ ਨਾਲ ਹਾਲਾਤ ਹੌਲੇ-ਹੌਲੇ ਸੰਭਲ ਰਹੇ ਹਨ ਅਤੇ ਲੋਕਾਂ ਨੂੰ ਘਬਰਾਉਣ […]

ਸਿਖਿਆ ਮੰਤਰੀ ਹਰਜੋਤ ਬੈਸ ਨੇ ਰਾਹਤ ਕਾਰਜਾਂ ਦਾ ਲਿਆ ਜਾਇਜਾ Read More »

crime

ਪ੍ਰਾਈਵੇਟ ਏਅਰਲਾਈਨ ਦੇ ਪਾਇਲਟ ਨੂੰ ਪੁਲਸ ਨੇ ਕੀਤਾ ਗ੍ਰਿਫਤਾਰ

ਨਵੀਂ ਦਿੱਲੀ । ਇਕ ਪ੍ਰਾਈਵੇਟ ਏਅਰਲਾਈਨ ਦੇ ਪਾਇਲਟ ਨੂੰ ਪੁਲਸ ਨੇ ਮਹਿਲਾ ਦੀ ਵੀਡਿਓ ਬਣਾਉਣ ਦੇ ਜੁਰਮ ਵਿਚ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਦਿੱਲੀ ਪੁਲਿਸ ਨੇ ਵੀਰਵਾਰ ਨੂੰ ਇੱਕ 31 ਸਾਲਾ ਨਿੱਜੀ ਏਅਰਲਾਈਨ ਦੇ ਪਾਇਲਟ ਨੂੰ ਇੱਕ ਔਰਤ ਦੇ ਗੁਪਤ ਜਾਸੂਸੀ ਕੈਮਰੇ ਨਾਲ ਇਤਰਾਜ਼ਯੋਗ ਵੀਡੀਓ ਰਿਕਾਰਡ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ। ਦਿੱਲੀ ਪੁਲਿਸ ਦੇ

ਪ੍ਰਾਈਵੇਟ ਏਅਰਲਾਈਨ ਦੇ ਪਾਇਲਟ ਨੂੰ ਪੁਲਸ ਨੇ ਕੀਤਾ ਗ੍ਰਿਫਤਾਰ Read More »

pu

ਪੰਜਾਬੀ ਯੂਨੀਵਰਸਿਟੀ ਦੇਸ ਦੀਆਂ ਸਰਵੋਤਮ 200 ਯੂਨੀਵਰਸਿਟੀਆਂ ਵਿੱਚ ਹੋਈ ਸ਼ਾਮਿਲ

ਪਟਿਆਲਾ, 5 ਸਤੰਬਰ –ਪੰਜਾਬੀ ਯੂਨੀਵਰਸਿਟੀ ਅਕਾਦਮਿਕ ਖੇਤਰ ਵਿੱਚ ਇੱਕ ਹੋਰ ਮੱਲ ਮਾਰਦਿਆਂ ਭਾਰਤ ਸਰਕਾਰ ਦੇ ਮਨੁੱਖੀ ਸ਼ਰੋਤ ਵਿਕਾਸ ਮੰਤਰਾਲੇ ਵੱਲੋਂ ਜਾਰੀ ਕੀਤੀ ਗਈ ਨਿਰਫ਼ ਰੈਂਕਿੰਗ(ਨੈਸ਼ਨਲ ਇੰਸਟੀਚਿਊਟ ਰੈਂਕਿੰਗ ਫਰੇਮਵਰਕ) ਤਹਿਤ ਦੇਸ ਭਰ ਦੀਆਂ ਯੂਨੀਵਰਸਿਟੀਆਂ ਦੀ ਓਵਰਆਲ ਸੂਚੀ ਵਿੱਚ ਸਰਵੋਤਮ 200 ਯੂਨੀਵਰਸਿਟੀਆਂ ਦੀ ਸੂਚੀ ਵਿੱਚ ਸ਼ਾਮਿਲ ਹੋ ਗਈ ਹੈ। ਇਸ ਤੋਂ ਇਲਾਵਾ ਸਟੇਟ ਯੂਨੀਵਰਸਿਟੀਆਂ ਦੀ ਵੱਖਰੀ ਸੂਚੀ

ਪੰਜਾਬੀ ਯੂਨੀਵਰਸਿਟੀ ਦੇਸ ਦੀਆਂ ਸਰਵੋਤਮ 200 ਯੂਨੀਵਰਸਿਟੀਆਂ ਵਿੱਚ ਹੋਈ ਸ਼ਾਮਿਲ Read More »

dc

 ਡੀ.ਸੀ. ਵੱਲੋਂ ਘੱਗਰ ਦਾ ਜਾਇਜ਼ਾ, ਕਮਜ਼ੋਰ ਬੰਨ੍ਹਾਂ ਦੀ ਮਜ਼ਬੂਤੀ ਕਾਰਜਾਂ ਦੀ ਕੀਤੀ ਨਿਗਰਾਨੀ

ਘਨੌਰ/ਪਟਿਆਲਾ, 3 ਸਤੰਬਰ : ਸੀਨੀਅਰ ਆਈ.ਏ.ਐਸ ਅਧਿਕਾਰੀ ਤੇ ਸਕੱਤਰ ਜੇਲ੍ਹਾਂ ਮੁਹੰਮਦ ਤਾਇਬ ਅਤੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਘਨੌਰ ਇਲਾਕੇ ਦੇ ਘੱਗਰ ਨਾਲ ਲੱਗਦੇ ਕਈ ਪਿੰਡਾਂ ਦਾ ਦੌਰਾ ਕਰਕੇ ਘੱਗਰ ਦਾ ਜਾਇਜ਼ਾ ਲਿਆ। ਸਰਾਲਾ ਹੈਡ ਵਿਖੇ ਗੇਜ਼ ਦੇਖਦਿਆਂ ਉਨ੍ਹਾਂ ਕਿਹਾ ਕਿ ਲਗਾਤਾਰ ਪੈ ਰਹੀ ਬਰਸਾਤ ਕਰਕੇ ਜ਼ਿਲ੍ਹੇ ਵਿੱਚੋਂ ਲੰਘਦੀਆਂ ਨਦੀਆਂ ਘੱਗਰ,

 ਡੀ.ਸੀ. ਵੱਲੋਂ ਘੱਗਰ ਦਾ ਜਾਇਜ਼ਾ, ਕਮਜ਼ੋਰ ਬੰਨ੍ਹਾਂ ਦੀ ਮਜ਼ਬੂਤੀ ਕਾਰਜਾਂ ਦੀ ਕੀਤੀ ਨਿਗਰਾਨੀ Read More »

kohali

ਹੜ੍ਹਾਂ ਦੀ ਸਥਿਤੀ ‘ ਤੇ ਜ਼ਿਲ੍ਹਾ ਪਟਿਆਲਾ ਦੇ ਐਮ.ਐਲ.ਏਜ਼  ਇੱਕਜੁੱਟ

ਪਟਿਆਲਾ , 3 ਸਤੰਬਰ : ਜ਼ਿਲ੍ਹਾ ਪਟਿਆਲਾ ਦੇ ਵੱਖ-ਵੱਖ ਇਲਾਕਿਆਂ ਵਿੱਚ ਹੜ੍ਹਾਂ ਕਾਰਨ ਪੈਦਾ ਹੋਈ ਸਥਿਤੀ ਦਾ ਜਾਇਜ਼ਾ ਲੈਣ ਲਈ ਸਾਰੇ ਐਮ.ਐਲ.ਏ. ਇਕਜੁੱਟ ਹੋ ਕੇ ਮੈਦਾਨ ਵਿੱਚ ਉਤਰੇ ਹੋਏ ਹਨ। ਵਿਧਾਇਕਾਂ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਸਰਕਾਰ ਅਤੇ ਪ੍ਰਸ਼ਾਸ਼ਨ ਹੜ੍ਹਾਂ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਘਬਰਾਹਟ ਕਰਨ

ਹੜ੍ਹਾਂ ਦੀ ਸਥਿਤੀ ‘ ਤੇ ਜ਼ਿਲ੍ਹਾ ਪਟਿਆਲਾ ਦੇ ਐਮ.ਐਲ.ਏਜ਼  ਇੱਕਜੁੱਟ Read More »

gst

ਜੀਐਸਟੀ ਪਰਿਸ਼ਦ ਦੀ ਮੀਟਿੰਗ ਹੋਈ ਸ਼ੁਰੂ

ਦਿਲੀ, 3 ਸਤੰਬਰ : ਜੀਐਸਟੀ ਪਰਿਸ਼ਦ ਦੀ ਅੱਜ ਮੀਟਿੰਗ ਦੌਰਾਨ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅਤੇ ਹੋਰ ਮੈਬਰਾਂ ਵਲੋ ਵਿਚਾਰ-ਚਰਚਾ ਸ਼ੁਰੂ ਹੋ ਗਈ ਹੈ। ਦੋ ਦਿਨ ਤੱਕ ਚੱਲਣ ਵਾਲੀ ਮੀਟਿੰਗ ਦੇ ਪ੍ਰਮੁੱਖ ਪ੍ਰਸਤਾਵਿਤ ਸੁਧਾਰਾਂ ਵਿੱਚ ਮੌਜੂਦਾ 12 ਫ਼ੀਸਦੀ ਅਤੇ 28 ਫ਼ੀਸਦੀ ਟੈਕਸ ਸਲੈਬਾਂ ਨੂੰ ਖਤਮ ਕਰਨਾ ਅਤੇ ਉਨ੍ਹਾਂ ਦੀ ਥਾਂ ਸਿਰਫ਼ ਦੋ ਟੈਕਸ ਦਰਾਂ 5 ਫ਼ੀਸਦੀ

ਜੀਐਸਟੀ ਪਰਿਸ਼ਦ ਦੀ ਮੀਟਿੰਗ ਹੋਈ ਸ਼ੁਰੂ Read More »

yamuna

ਯਮੁਨਾ ਨਦੀ ਦਾ ਵਧਿਆ ਪੱਧਰ, ਰਾਹਤ ਕੈਪ ਬਣਾਏ

ਦਿਲੀ, 3 ਸਤੰਬਰ : ਦੇਸ਼ ਅੰਦਰ ਹੋ ਰਹੀ ਭਾਰੀ ਬਰਸਾਤ ਕਾਰਨ ਜਿਥੇ ਨਦੀਆਂ ਪੁਰੀ ਤਰ੍ਹਾਂ ਉਫਾਨ ਤੇ ਚਲ ਰਹੀਆਂ ਹਨ, ਉਥੇ ਯਮੁਨਾ ਨਦੀ ਦਾ ਪੱਧਰ 207 ਮੀਟਰ ਤੱਕ ਵਧਣ ਕਾਰਨ ਨੀਵੇਂ ਹੜ੍ਹ ਵਾਲੇ ਇਲਾਕਿਆਂ ਤੋਂ 7,500 ਤੋਂ ਵੱਧ ਲੋਕਾਂ ਨੂੰ ਬਾਹਰ ਕੱਢਿਆ ਗਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਇਨ੍ਹਾਂ ਲੋਕਾਂ ਨੂੰ 25 ਥਾਵਾਂ ’ਤੇ ਬਣਾਏ

ਯਮੁਨਾ ਨਦੀ ਦਾ ਵਧਿਆ ਪੱਧਰ, ਰਾਹਤ ਕੈਪ ਬਣਾਏ Read More »

bains

ਹੜਾਂ ਕਾਰਨ ਪੰਜਾਬ ਸਰਕਾਰ ਨੇ ਵਧਾਈਆਂ ਛੁਟੀਆਂ

ਚੰਡੀਗੜ, 3 ਸਤੰਬਰ : ਪੰਜਾਬ ਜਿਥੇ ਇਕ ਪਾਸੇ ਹੜ੍ਹਾਂ ਦੀ ਮਾਰ ਝਲ ਰਿਹਾ ਹੈ, ਉਥੇ ਦੂਸਰੇ ਪਾਸੇ ਲੋਕਾਂ ਦਾ ਜਨ ਜੀਵਨ ਪੂਰੀ ਤਰ੍ਹਾਂ ਅਸਤ ਵਿਅਸਤ ਹੋ ਕੇ ਰਹਿ ਗਿਆ ਹੈ, ਜਿਸ ਨੂੰ ਲੈ ਕੇ ਪੰਜਾਬ ਦੇ ਸਕੂਲਾਂ-ਕਾਲਜਾਂ ਵਿੱਚ ਛੁੱਟੀਆਂ 7 ਸਤੰਬਰ ਤੱਕ ਵਧਾ ਦਿੱਤੀਆਂ ਗਈਆਂ ਹਨ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੁੱਖ

ਹੜਾਂ ਕਾਰਨ ਪੰਜਾਬ ਸਰਕਾਰ ਨੇ ਵਧਾਈਆਂ ਛੁਟੀਆਂ Read More »

harmeet

ਵਿਧਾਇਕ ਪਠਾਣਮਾਜਰਾ ਨੇ ਕੀਤਾ ਵੀਡਿਓ ਸੰਦੇਸ਼ ਜਾਰੀ

ਚੰਡੀਗੜ, 3 ਸਤੰਬਰ : ਸਨੌਰ ਤੋ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਅਤੇ ਪੁਲਸ ਵਿਚਕਾਰ ਜਿਥੇ ਲੁਕਣ ਮਿਟੀ ਦਾ ਖੇਡ ਚਲ ਰਿਹਾ ਹੈ, ਉਥੇ ਹੁਣ ਵਿਧਾਇਕ ਪਠਾਣਮਾਜਰਾ ਨੇ ਇਕ ਵੀਡੀਓ ਸੁਨੇਹੇ ਵਿਚ ਦਾਅਵਾ ਕੀਤਾ ਹੈ ਕਿ ਉਸ ਨੂੰ ਅਗਾਊਂ ਜਾਣਕਾਰੀ ਮਿਲੀ ਸੀ ਕਿ ਗ੍ਰਿਫਤਾਰ ਕਰਨ ਆਈ ਪੁਲੀਸ ਉਸ ਨੂੰ ਇੱਕ ਮੁਕਾਬਲੇ ਵਿੱਚ ਮਾਰ ਦੇਵੇਗੀ, ਜਿਸ ਕਰਕੇ ਉਹ

ਵਿਧਾਇਕ ਪਠਾਣਮਾਜਰਾ ਨੇ ਕੀਤਾ ਵੀਡਿਓ ਸੰਦੇਸ਼ ਜਾਰੀ Read More »

health

ਰਾਸ਼ਟਰੀ ਪੋਸ਼ਣ ਹਫਤੇ ਤਹਿਤ ਲੋਕਾਂ ਨੂੰ ਕੀਤਾ ਜਾ ਰਿਹਾ ਜਾਗਰੂਕ                   

ਪਟਿਆਲਾ 3 ਸਤੰਬਰ –  ਡਾਇਰੈਕਟਰ  ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਿਵਲ ਸਰਜਨ ਪਟਿਆਲਾ ਡਾ. ਜਗਪਾਲਇੰਦਰ ਸਿੰਘ ਦੀ ਅਗਵਾਈ ਹੇਠ 1 ਤੋਂ 7 ਸਤੰਬਰ ਤੱਕ ਰਾਸ਼ਟਰੀ ਪੋਸ਼ਣ ਹਫਤਾ  “ਸਿਹਤਮੰਦ ਜੀਵਨ ਲਈ ਸਹੀ ਭੋਜਨ ਖਾਓ”  ਦੇ ਥੀਮ ਤਹਿਤ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਜਗਪਾਲਇੰਦਰ ਸਿੰਘ ਨੇ ਦੱਸਿਆ ਕਿ ਜਿਲ੍ਹਾ ਪਟਿਆਲਾ ਵਿੱਚ ਸਿਹਤ ਵਿਭਾਗ

ਰਾਸ਼ਟਰੀ ਪੋਸ਼ਣ ਹਫਤੇ ਤਹਿਤ ਲੋਕਾਂ ਨੂੰ ਕੀਤਾ ਜਾ ਰਿਹਾ ਜਾਗਰੂਕ                    Read More »

Scroll to Top