ਦੇਸ਼

pu

ਪੰਜਾਬੀ ਯੂਨੀਵਰਸਿਟੀ ਵਿਖੇ ਓਰੀਐਂਟੇਸ਼ਨ ਪ੍ਰੋਗਰਾਮ ਸ਼ੁਰੂ

ਪਟਿਆਲਾ, 3 ਸਤੰਬਰ– ਪੰਜਾਬੀ ਯੂਨੀਵਰਸਿਟੀ ਵਿਖੇ ਯੂ.ਜੀ.ਸੀ.-ਮਾਲਵੀਆ ਮਿਸ਼ਨ ਟੀਚਰ ਟ੍ਰੇਨਿੰਗ ਸੈਂਟਰ (ਐੱਮ.ਐੱਮ.ਟੀ.ਟੀ.ਸੀ.) ਨੇ ਅੱਜ ਸੂਚਨਾ ਸੰਚਾਰ ਤਕਨਾਲੌਜੀ (ਆਈ.ਸੀ.ਟੀ.) ਵਿਸ਼ੇ ਉੱਤੇ ਰਿਫ਼ਰੈਸ਼ਰ ਕੋਰਸ ਅਤੇ ਕੌਮੀ ਸਿੱਖਿਆ ਨੀਤੀ (ਐੱਨ.ਈ.ਪੀ.) ਬਾਰੇ ਓਰੀਐਂਟੇਸ਼ਨ ਪ੍ਰੋਗਰਾਮ ਨੂੰ ਆਨਲਾਈਨ ਮੋਡ ਵਿੱਚ ਸ਼ੁਰੂ ਕੀਤਾ ਗਿਆ। ਉਦਘਾਟਨੀ ਸੈਸ਼ਨ ਵਿੱਚ ਵਾਈਸ ਚਾਂਸਲਰ ਡਾ. ਜਗਦੀਪ ਸਿੰਘ ਨੇ ਮੁੱਖ ਮਹਿਮਾਨ ਵਜੋਂ ਅਤੇ ਡੀਨ ਅਕਾਦਮਿਕ ਮਾਮਲੇ ਡਾ. ਜਸਵਿੰਦਰ […]

ਪੰਜਾਬੀ ਯੂਨੀਵਰਸਿਟੀ ਵਿਖੇ ਓਰੀਐਂਟੇਸ਼ਨ ਪ੍ਰੋਗਰਾਮ ਸ਼ੁਰੂ Read More »

baba

ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਤੋਂ ਰਾਹਤ ਸਮਗੱਰੀ ਦਾ ਵਿਸ਼ੇਸ਼ ਜਥਾ ਰਵਾਨਾ

ਅੰਮ੍ਰਿਤਸਰ:- 03 ਸਤੰਬਰ – ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਅਕਾਲੀ 96 ਕਰੋੜੀ ਵੱਲੋਂ ਹੜ੍ਹ ਪ੍ਰੀੜ੍ਹਤ ਪਰਿਵਾਰਾਂ ਲਈ ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਤੋਂ ਰਾਹਤ ਸਮਗੱਰੀ ਦਾ ਵਿਸ਼ੇਸ਼ ਜਥਾ ਰਵਾਨਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਨ੍ਹਾਂ ਪਿੰਡਾਂ ਨੂੰ ਰਾਹਤ ਪਹੁੰਚਾਉਣ

ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਤੋਂ ਰਾਹਤ ਸਮਗੱਰੀ ਦਾ ਵਿਸ਼ੇਸ਼ ਜਥਾ ਰਵਾਨਾ Read More »

jagde

ਮਾਤਾ ਕੌੜੀ ਕੌਰ ਬਿਸਨਗੜ ਨੇ ਇੱਕ ਮਹੀਨੇ ਦੀ ਪੈਨਸ਼ਨ ਹੜ ਪੀੜਤਾਂ ਲਈ ਦਾਨ ਕੀਤੀ

ਪਟਿਆਲਾ 3 ਸਤੰਬਰ – ਪੰਜਾਬ ਵਿੱਚ ਹੜਾਂ ਦੀ ਮਾਰ ਲਗਾਤਾਰ ਝੱਲ ਰਿਹਾ ਹੈ।ਹੜਾ ਦੇ ਕਾਰਨ ਬਹੁਤ ਵੱਡਾ ਨੁਕਸਾਨ ਹੋ ਗਿਆ, ਜਿਸ ਵਿੱਚ ਘਰ ਢਹਿ-ਢੇਰੀ ਹੋ ਗਏ,ਕਾਫੀ ਲੋਕਾਂ ਦੀਆਂ ਜਾਨਾਂ ਚਲੀਆਂ ਗਈਆਂ,ਪਸੂਆਂ ਦਾ ਨੁਕਸਾਨ,ਫਸਲਾਂ ਤਬਾਹ ਹੋ ਗਈਆਂ,ਅਤੇ ਹੋਰ ਬਹੁਤ ਕੁਝ ਹੋ ਗਿਆ।ਮਾਤਾ ਕੌੜੀ ਕੌਰ ਬਿਸਨਗੜ ਨੇ ਆਪਣੀ ਇੱਕ ਮਹੀਨੇ ਦੀ ਪੈਨਸ਼ਨ ਹੜ ਪੀੜਤਾਂ ਲਈ ਗੁ:ਦੂਖ ਨਿਵਾਰਨ

ਮਾਤਾ ਕੌੜੀ ਕੌਰ ਬਿਸਨਗੜ ਨੇ ਇੱਕ ਮਹੀਨੇ ਦੀ ਪੈਨਸ਼ਨ ਹੜ ਪੀੜਤਾਂ ਲਈ ਦਾਨ ਕੀਤੀ Read More »

maan

ਮੁਖ ਮੰਤਰੀ ਮਾਨ ਨੇ ਕੀਤਾ ਹੜ ਪ੍ਰਭਾਵਿਤ ਇਲਾਕਿਆਂ ਦਾ ਦੌਰਾ

ਚੰਡੀਗੜ, 2 ਸਤੰਬਰ : ਪੰਜਾਬ ਅੰਦਰ ਕੁਦਰਤ ਵਲੋ ਲਗਾਤਾਰ ਤਬਾਹੀ ਮਚਾਈ ਜਾ ਰਹੀ ਹੈ ਅਤੇ ਹੜਾਂ ਕਾਰਨ ਲੋਕ ਬੁਰੀ ਤਰ੍ਹਾਂ ਘਬਰਾਏ ਪਏ ਹਨ, ਜਿਸਨੂੰ ਲੈ ਕੇ ਸਰਕਾਰ ਵਲੋ ਪੂਰੇ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੀ ਲਗਾਤਾਰ ਦੌਰੇ ਕਰ ਰਹੇ ਹਨ। ਦਸ ਦਈਏ ਕਿ ਮੁਖ ਮੰਤਰੀ ਭਗਵੰਤ ਮਾਨ ਖੁਦ

ਮੁਖ ਮੰਤਰੀ ਮਾਨ ਨੇ ਕੀਤਾ ਹੜ ਪ੍ਰਭਾਵਿਤ ਇਲਾਕਿਆਂ ਦਾ ਦੌਰਾ Read More »

harmeet

ਆਪ ਵਿਧਾਇਕ ਹਰਮੀਤ ਪਠਾਣਮਾਜਰਾ ਤੇ ਕੇਸ ਦਰਜ

ਚੰਡੀਗੜ, 2 ਸਤੰਬਰ : ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੇ ਉਪਰ ਹੁਣ ਸਰਕਾਰ ਵਲੋ ਬਲਾਤਕਾਰ ਦੇ ਦੋਸ਼ਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਸੂਤਰਾਂ ਮੁਤਾਬਕ ਪੁਲੀਸ ਨੇ ਪਠਾਨਮਾਜਰਾ ਨੂੰ ਕਰਨਾਲ ਦੇ ਡਾਬਰੀ ਪਿੰਡ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ, ਪਰ ਵਿਧਾਇਕ ਦੇ ਸਮਰਥਕਾਂ ਵੱਲੋਂ ਕੀਤੀ ਧੱਕਾਮੁੱਕੀ ਦੌਰਾਨ ਉਨਾ ਦੇ ਫਰਾਰ ਹੋਣ ਦਾ ਸਮਾਚਾਰ ਹੈ।

ਆਪ ਵਿਧਾਇਕ ਹਰਮੀਤ ਪਠਾਣਮਾਜਰਾ ਤੇ ਕੇਸ ਦਰਜ Read More »

modi

ਮਾਂ ਦੇ ਅਪਮਾਨ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤੋੜੀ ਚੁਪੀ

ਦਿੱਲੀ, 2 ਸਤੰਬਰ : ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਿਛਲੇ ਦਿਨੀ ਕੁਝ ਨੇਤਾਵਾਂ ਵਲੋ ਉਨਾ ਦੀ ਸਵ. ਮਾਂ ਉਪਰ ਕੀਤੀਆਂ ਟਿਪਣੀਆਂ ਤੇ ਚੁਪੀ ਤੋੜੀ ਹੈ। ਦਸ ਦਈਏ ਕਿ ਬਿਹਾਰ ਵਿੱਚ ਅਗਾਮੀ ਅਸੈਂਬਲੀ ਚੋਣਾਂ ਦੇ ਮੱਦੇਨਜ਼ਰ ਰਾਸ਼ਟਰੀ ਜਨਤਾ ਦਲ (RJD) ਅਤੇ ਕਾਂਗਰਸ ਦੀਆਂ ਸਾਂਝੀਆਂ ਸਟੇਜਾਂ ਤੋਂ ਕੁਝ ਆਗੂਆਂ ਵੱਲੋਂ ਆਪਣੀ ਸਵਰਗੀ ਮਾਂ ਖਿਲਾਫ਼ ਕੀਤੀਆਂ

ਮਾਂ ਦੇ ਅਪਮਾਨ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤੋੜੀ ਚੁਪੀ Read More »

1.5 ਲੱਖ ਰੁਪਏ ਦੀ ਰਿਸ਼ਵਤ ਲੈਂਦਾ ਜੰਗਲਾਤ ਗਾਰਡ ਰੰਗੇ ਹੱਥੀਂ ਕੀਤਾ ਕਾਬੂ

ਪਟਿਆਲਾ 2 ਸਤੰਬਰ, 2025: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਆਪਣੀ ਮੁਹਿੰਮ ਦੌਰਾਨ ਸੋਮਵਾਰ ਨੂੰ ਜੰਗਲਾਤ ਗਾਰਡ ਅਮਨਦੀਪ ਸਿੰਘ, ਵਧੀਕ ਬਲਾਕ ਇੰਚਾਰਜ, ਵਣ ਰੇਂਜ ਦਫ਼ਤਰ, ਪਟਿਆਲਾ ਨੂੰ 1,50,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਇਸ ਗੱਲ ਦਾ ਖੁਲਾਸਾ ਕਰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ

1.5 ਲੱਖ ਰੁਪਏ ਦੀ ਰਿਸ਼ਵਤ ਲੈਂਦਾ ਜੰਗਲਾਤ ਗਾਰਡ ਰੰਗੇ ਹੱਥੀਂ ਕੀਤਾ ਕਾਬੂ Read More »

dc

 ਹਰ ਤਰ੍ਹਾਂ ਦੇ ਇੰਤਜਾਮ ਮੁਕੰਮਲ, ਲੋਕ ਘਬਰਾਹਟ ‘ਚ ਨਾ ਆਉਣ-ਡਾ. ਪ੍ਰੀਤੀ ਯਾਦਵ

ਧਰਮੇੜ੍ਹੀ, ਪਟਿਆਲਾ, 2 ਸਤੰਬਰ :  ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਮੁੜ ਤੋਂ ਜ਼ਿਲ੍ਹਾ ‌ਨਿਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਹੜ੍ਹ ਬਾਬਤ ਕਿਸੇ ਵੀ ਅਫ਼ਵਾਹ ਉਪਰ ਯਕੀਨ ਨਾ ਕੀਤਾ ਜਾਵੇ ਤੇ ਬਿਨ੍ਹਾਂ ਵਜ੍ਹਾ ਕੋਈ ਨਾ ਅਫ਼ਵਾਹ ਫੈਲਾਈ ਜਾਵੇ ਅਤੇ ਨਾ ਹੀ ਬਿਨ੍ਹਾਂ ਪੁਸ਼ਟੀ ਕੀਤੇ ਫੋਟੋਆਂ ਤੇ ਛੋਟੇ ਵੀਡੀਓ ਕਲਿਪਸ ਸੋਸ਼ਲ ਮੀਡੀਆ ਉਪਰ

 ਹਰ ਤਰ੍ਹਾਂ ਦੇ ਇੰਤਜਾਮ ਮੁਕੰਮਲ, ਲੋਕ ਘਬਰਾਹਟ ‘ਚ ਨਾ ਆਉਣ-ਡਾ. ਪ੍ਰੀਤੀ ਯਾਦਵ Read More »

barsat

ਕੇਂਦਰ ਸਰਕਾਰ ਪੰਜਾਬ ਦੀ ਬਾਂਹ ਫੜੇ – ਹਰਚੰਦ ਬਰਸਟ

ਚੰਡੀਗੜ੍ਹ, 2 ਸਤੰਬਰ  – ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਪੰਜਾਬ ਹੜ੍ਹਾਂ ਦੀ ਮਾਰ ਝੱਲ ਰਿਹਾ ਹੈ, ਜਿਸਨੂੰ ਗੰਭੀਰਤਾ ਨਾਲ ਲੈਂਦੀਆਂ ਹੋਇਆ ਕੇਂਦਰ ਸਰਕਾਰ ਨੂੰ ਤੁਰੰਤ ਪੰਜਾਬ ਦੇ 60,000 ਕਰੋੜ ਰੁਪਏ ਦੇ ਰੁਕੇ ਬਕਾਇਆ ਫੰਡ ਜਾਰੀ ਕਰਨੇ ਚਾਹੀਦੇ ਹਨ। ਉਨ੍ਹਾਂ

ਕੇਂਦਰ ਸਰਕਾਰ ਪੰਜਾਬ ਦੀ ਬਾਂਹ ਫੜੇ – ਹਰਚੰਦ ਬਰਸਟ Read More »

mla

 ਸ਼ੁਤਰਾਣਾ ਦੇ ਵਿਧਾਇਕ ਕੁਲਵੰਤ ਸਿੰਘ ਵੱਲੋਂ ਘੱਗਰ ਨੇੜਲੇ ਪਿੰਡਾਂ ਦਾ ਦੌਰਾ

ਬਾਦਸ਼ਾਹਪੁਰ, ਸ਼ੁਤਰਾਣਾ, ਪਾਤੜਾਂ, ਪਟਿਆਲਾ, 2 ਸਤੰਬਰ :  ਸ਼ੁਤਰਾਣਾ ਦੇ ਵਿਧਾਇਕ ਕੁਲਵੰਤ ਸਿੰਘ ਨੇ ਅੱਜ ਸ਼ੁਤਰਾਣਾ ‘ਚ ਘੱਗਰ ਦਰਿਆ ਦੇ ਵਹਾਅ ਨੇੜਲੇ ਪਿੰਡਾਂ ਬਾਦਸ਼ਾਹਪੁਰ, ਰਸੌਲੀ, ਰਾਮਪੁਰ ਪੜਤਾ, ਹਰਚੰਦਪੁਰਾ, ਅਰਨੇਟੂ, ਤੇਈਪੁਰ, ਸਾਗਰਾ, ਸ਼ੁਤਰਾਣਾ, ਨਾਈਵਾਲ, ਗੁਲਹਾੜ, ਜੋਗੇਵਾਲ ਤੇ ਮਤੌਲੀ ਵਿਖੇ ਨਾਜ਼ੁਕ ਥਾਵਾਂ ਦਾ ਦੌਰਾ ਕੀਤਾ ਅਤੇ ਸਥਿਤੀ ਦਾ ਜਾਇਜਾ ਲਿਆ। ਇਸ ਮੌਕੇ ਐਸ.ਡੀ.ਐਮ ਪਾਤੜਾਂ ਅਸ਼ੋਕ ਕੁਮਾਰ ਤੇ ਡਰੇਨੇਜ ਵਿਭਾਗ ਦੇ ਐਕਸੀਅਨ

 ਸ਼ੁਤਰਾਣਾ ਦੇ ਵਿਧਾਇਕ ਕੁਲਵੰਤ ਸਿੰਘ ਵੱਲੋਂ ਘੱਗਰ ਨੇੜਲੇ ਪਿੰਡਾਂ ਦਾ ਦੌਰਾ Read More »

Scroll to Top