ਨਰਸਿੰਗ ਸਕੂਲ ਮਾਤਾ ਕੁਸੱਲਿਆ ਵਿਖੇ ਲਗਾਇਆ ਗਿਆ ਫਸਟ ਏਡ ਟ੍ਰੇਨਿੰਗ ਸੈਸ਼ਨ
ਪਟਿਆਲਾ 2 ਸਤੰਬਰ – ਸਿਹਤ ਮੰਤਰੀ ਡਾ. ਬਲਬੀਰ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਪਟਿਆਲਾ ਡਾ.ਜਗਪਾਲਇੰਦਰ ਸਿੰਘ ਅਤੇ ਮੈਡੀਕਲ ਸੁਪਰਡੈਂਟ ਐਮਕੇਐਚ ਡਾ.ਐਸਜੇ ਸਿੰਘ ਦੀ ਅਗਵਾਈ ਹੇਠ ਨਰਸਿੰਗ ਸਕੂਲ ਮਾਤਾ ਕੁਸ਼ੱਲਿਆ ਹਸਪਤਾਲ ਪਟਿਆਲਾ ਵਿਖੇ ਟ੍ਰੇਨਿੰਗ ਅਤੇ ਕੁਇਜ਼ ਸੈਸ਼ਨ ਕਰਵਾਇਆ ਗਿਆ। ਇਸ ਮੌਕੇ ਭਾਰਤ ਸਰਕਾਰ ਦੇ ਆਫਤ ਪ੍ਰਬੰਧਨ, ਸਿਵਲ ਡਿਫੈਂਸ, ਫਸਟ ਏਡ, ਸੀਪੀਆਰ ਦੇ ਚੀਫ […]
ਨਰਸਿੰਗ ਸਕੂਲ ਮਾਤਾ ਕੁਸੱਲਿਆ ਵਿਖੇ ਲਗਾਇਆ ਗਿਆ ਫਸਟ ਏਡ ਟ੍ਰੇਨਿੰਗ ਸੈਸ਼ਨ Read More »






